ਅਮ੍ਰਿਤਸਰਸੁਖਬੀਰ ਨੂੰ ਗਿੱਦੜਬਾਹਾ ਦੀ ਚੋਣ ਲੜਾਉਣ ਲਈ ਰਾਹ ਪੱਧਰਾ ਕਰਨ ਵਾਸਤੇ ਅਕਾਲੀ ਦਲ ਦਾ ਵਫ਼ਦ ਜਥੇਦਾਰ ਨੂੰ ਮਿਲਿਆpunjabusernewssiteTuesday, 22 October 2024, 21:47 by punjabusernewssiteTuesday, 22 October 2024, 21:47 84 Viewsਸ਼੍ਰੀ ਅੰਮ੍ਰਿਤਸਰ, 22 ਅਕਤੂਬਰ: ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ ਲਈ ਗਿੱਦੜਬਾਹਾ ਹਲਕੇ ਤੋਂ ਚੋਣ ਲੜਾਉਣ ਦਾ ਰਾਹ ਪੱਧਰਾ...
ਬਠਿੰਡਾਪਰਾਲੀ ਪ੍ਰਬੰਧਨ ਵਿੱਚ ਚੰਗਾ ਕੰਮ ਕਰਨ ਵਾਲੀ ਗ੍ਰਾਮ ਪੰਚਾਇਤ ਨੂੰ ਮਿਲੇਗੀ 5 ਲੱਖ ਰੁਪਏ ਦੀ ਗਰਾਂਟ : ਡਿਪਟੀ ਕਮਿਸ਼ਨਰpunjabusernewssiteTuesday, 22 October 2024, 20:11 by punjabusernewssiteTuesday, 22 October 2024, 20:11 20 Viewsਬਠਿੰਡਾ, 22 ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਲਈ ਵਿਸ਼ੇਸ਼ ਉਪਰਾਲੇ...
ਮੁਕਤਸਰਡਿਪਟੀ ਕਮਿਸ਼ਨਰ ਨੇ ਸਰਕਾਰੀ ਗਰਲਜ ਸੀਨੀਅਰ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਵਿੱਚ ਕੀਤੀ ਸਿਰਕਤpunjabusernewssiteTuesday, 22 October 2024, 20:08 by punjabusernewssiteTuesday, 22 October 2024, 20:08 34 Viewsਸ੍ਰੀ ਮੁਕਤਸਰ ਸਾਹਿਬ 22 ਅਕਤੂਬਰ: ਮੈਗਾ ਮਾਪੇ ਅਧਿਆਪਕ ਮਿਲਣੀ ਦੇ ਸ਼ੁੱਭ ਅਵਸਰ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ,ਆਈ ਏ ਐਸ ਵਿਸ਼ੇਸ਼ ਤੌਰ ਤੇ ਸਰਕਾਰੀ...
ਗੁਰਦਾਸਪੁਰ2000 ਰੁਪਏ ਰਿਸ਼ਵਤ ਲੈਦਾ ਪੰਜਾਬ ਪੁਲਿਸ ਦਾ ਕਾਂਸਟੇਬਲ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂpunjabusernewssiteTuesday, 22 October 2024, 20:02 by punjabusernewssiteTuesday, 22 October 2024, 20:02 21 Viewsਗੁਰਦਾਸਪੁਰ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ...
ਪਠਾਨਕੋਟਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕpunjabusernewssiteTuesday, 22 October 2024, 19:59 by punjabusernewssiteTuesday, 22 October 2024, 19:59 18 Viewsਪਠਾਨਕੋਟ, 22 ਅਕਤੂਬਰ: ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਨੂੰ ਲੈ ਕੇ ਚੰਗੀ ਵਿਵਸਥਾ ਕੀਤੀ ਗਈ ਹੈ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ...
ਪਠਾਨਕੋਟਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਅੰਦਰ ਆਯੋਜਿਤ ਕੀਤੇ ਮੈਗਾ ਪੀਟੀਐਮ ਸਮਾਰੋਹਾਂ ਵਿੱਚ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤpunjabusernewssiteTuesday, 22 October 2024, 19:33 by punjabusernewssiteTuesday, 22 October 2024, 19:33 18 Viewsਪਠਾਨਕੋਟ, 22 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਵਿੱਚ ਸਮੁੱਚੇ ਪੰਜਾਬ ਅੰਦਰ ਸਾਰੇ ਸਰਕਾਰੀ ਸਕੂਲਾਂ ਅੰਦਰ ਅੱਜ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ...
ਅਮ੍ਰਿਤਸਰਗੁਣਵੰਤਾ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ਮੈਗਾ ਮਾਪੇ-ਅਧਿਆਪਕ ਮੀਟਿੰਗਾਂ: ਹਰਭਜਨ ਸਿੰਘ ਈ.ਟੀ.ਓpunjabusernewssiteTuesday, 22 October 2024, 19:17 by punjabusernewssiteTuesday, 22 October 2024, 19:17 20 Viewsਕੈਬਨਿਟ ਮੰਤਰੀ ਈ.ਟੀ.ਓ. ਨੇ ਅੰਮ੍ਰਿਤਸਰ ਜ਼ਿਲੇ ਦੇ 4 ਸਕੂਲਾਂ ਦੇ ਦੌਰੇ ਦੌਰਾਨ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕੀਤੀ ਗੱਲਬਾਤ ਅੰਮ੍ਰਿਤਸਰ, 22 ਅਕਤੂਬਰ: ਪੰਜਾਬ ਦੇ...
ਐਸ. ਏ. ਐਸ. ਨਗਰਹੁਣ ਸਰਕਾਰੀ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣੇ: ਹਰਦੀਪ ਸਿੰਘ ਮੁੰਡੀਆpunjabusernewssiteTuesday, 22 October 2024, 19:13 by punjabusernewssiteTuesday, 22 October 2024, 19:13 13 Viewsਕੈਬਨਿਟ ਮੰਤਰੀ ਮੁੰਡੀਆ ਨੇ ਸਕੂਲ ਆਫ਼ ਐਮੀਨੈਂਸ ਡੇਰਾਬਸੀ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ ਡੇਰਾਬਸੀ, 22 ਅਕਤੂਬਰ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ...
ਸ਼ਹੀਦ ਭਗਤ ਸਿੰਘ ਨਗਰਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘpunjabusernewssiteTuesday, 22 October 2024, 19:01 by punjabusernewssiteTuesday, 22 October 2024, 19:01 16 Viewsਕੈਬਨਿਟ ਮੰਤਰੀ ਨੇ ਨਵਾਂਸ਼ਹਿਰ ਅਤੇ ਜਾਡਲਾ ਵਿਖੇ ਮਾਪੇ-ਅਧਿਆਪਕ ਮਿਲਣੀ ਵਿਚ ਕੀਤੀ ਸ਼ਿਰਕਤ ਨਵਾਂਸ਼ਹਿਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
ਐਸ. ਏ. ਐਸ. ਨਗਰਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ: ਡਾ. ਬਲਜੀਤ ਕੌਰpunjabusernewssiteTuesday, 22 October 2024, 18:55 by punjabusernewssiteTuesday, 22 October 2024, 18:55 31 Viewsਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ ਮੈਗਾ ਪੀ.ਟੀ.ਐਮ ਦਾ ਜਾਇਜ਼ਾ ਲਿਆ ਐਸ.ਏ.ਐਸ.ਨਗਰ, 22 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ...