ਸੰਗਰੂਰਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤpunjabusernewssiteTuesday, 22 October 2024, 18:51 by punjabusernewssiteTuesday, 22 October 2024, 18:51 17 Viewsਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਵਸਤਾਂ ਦੀ ਕੀਤੀ ਖਰੀਦਦਾਰੀ ਦਿੜ੍ਹਬਾ, 22 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ...
ਐਸ. ਏ. ਐਸ. ਨਗਰਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤpunjabusernewssiteTuesday, 22 October 2024, 18:47 by punjabusernewssiteTuesday, 22 October 2024, 18:47 16 Viewsਖੇਤੀ ਮੰਤਰੀ ਨੇ ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਲਈ ਅਧਿਆਪਕਾਂ ਨੂੰ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ ਐਸ.ਏ.ਐਸ.ਨਗਰ, 22 ਅਕਤੂਬਰ: ਸੂਬੇ ‘ਚੋਂ...
ਐਸ. ਏ. ਐਸ. ਨਗਰਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲpunjabusernewssiteTuesday, 22 October 2024, 18:42Tuesday, 22 October 2024, 19:05 by punjabusernewssiteTuesday, 22 October 2024, 18:42Tuesday, 22 October 2024, 19:05 28 Viewsਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਗਰੀਬਦਾਸ ਵਿਖੇ ਮਾਪੇ/ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ ਐਸ.ਏ.ਐਸ ਨਗਰ, 22 ਅਕਤੂਬਰ: ਮੁੱਖ ਮੰਤਰੀ ਭਗਵੰਤ...
ਬਠਿੰਡਾ68 ਵੀਆਂ ਸਕੂਲੀ ਜ਼ਿਲ੍ਹਾ ਪੱਧਰੀ ਸਰਦ ਰੁੱਤ ਖੇਡਾਂ ਐਥਲੈਟਿਕਸ ਦਾ ਅਗਾਜ਼punjabusernewssiteTuesday, 22 October 2024, 18:38 by punjabusernewssiteTuesday, 22 October 2024, 18:38 35 Viewsਬਠਿੰਡਾ 22 ਅਕਤੂਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ...
ਫ਼ਾਜ਼ਿਲਕਾ3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜpunjabusernewssiteTuesday, 22 October 2024, 17:53 by punjabusernewssiteTuesday, 22 October 2024, 17:53 46 Viewsਫ਼ਾਜਲਿਕਾ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ...
ਰੂਪਨਗਰਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸpunjabusernewssiteTuesday, 22 October 2024, 17:15Tuesday, 22 October 2024, 18:33 by punjabusernewssiteTuesday, 22 October 2024, 17:15Tuesday, 22 October 2024, 18:33 22 Viewsਮਾਪਿਆਂ ਤੋਂ ਮਿਲੀ ਫੀਡਬੈਕ ਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸੁਧਾਰ ਵਿਚ ਤੇਜ਼ੀ ਲਿਆਂਦੀ: ਸਿੱਖਿਆ ਮੰਤਰੀ ਨੰਗਲ, 22 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ...
ਐਸ. ਏ. ਐਸ. ਨਗਰਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲpunjabusernewssiteTuesday, 22 October 2024, 17:04Tuesday, 22 October 2024, 19:25 by punjabusernewssiteTuesday, 22 October 2024, 17:04Tuesday, 22 October 2024, 19:25 15 Viewsਇਹ ਉਪਰਾਲਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਕੂਲ ਆਫ ਐਮੀਨੈਂਸ 3ਬੀ-1 ਐਸ.ਏ.ਐਸ ਨਗਰ ਵਿਖੇ ਮਾਪੇ-ਅਧਿਆਪਕ...
ਰੂਪਨਗਰਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀpunjabusernewssiteTuesday, 22 October 2024, 16:49 by punjabusernewssiteTuesday, 22 October 2024, 16:49 21 Viewsਨੰਗਲ ਦੇ ‘ਸਕੂਲ ਆਫ ਐਮੀਨੈਂਸ’ ਵਿਖੇ ਮੈਗਾ ਪੀ.ਟੀ.ਐਮ. ਵਿੱਚ ਪਹੁੰਚੇ ਮੁੱਖ ਮੰਤਰੀ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਦੇ ਖੇਤਰ ਸਰਕਾਰ ਦੀ ਮੁੱਖ...
ਫਰੀਦਕੋਟਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੀਆਂ ਸਬੰਧਤ ਸਰਬਸੰਮਤੀ ਨਾਲ ਚੁਣੀਆਂ 10 ਪਿੰਡਾਂ ਨੂੰ 5-5 ਲੱਖ ਦੇਣ ਦਾ ਐਲਾਨpunjabusernewssiteTuesday, 22 October 2024, 14:50 by punjabusernewssiteTuesday, 22 October 2024, 14:50 40 Viewsਕੋਟਕਪੂਰਾ, 22 ਅਕਤੂਬਰ: ਕੋਟਕਪੂਰਾ ਹਲਕੇ ਦੀਆਂ ਸਰਬਸੰਮਤੀ ਨਾਲ ਚੁਣੀਆਂ ਗਈਆਂ 10 ਪੰਚਾਇਤਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 5-5 ਲੱਖ...
ਬਠਿੰਡਾਸਰਕਾਰੀ ਸਪੋਰਟਸ ਸੀਨੀਅਰ ਸੇੈਕੰਡਰੀ ਸਕੂਲ ਘੁੱਦਾ ਦੇ ਖਿਡਾਰੀਆਂ ਨੁੂੰ ਖੇਡ ਕਿੱਟਾਂ ਵੰਡੀਆਂpunjabusernewssiteTuesday, 22 October 2024, 14:23 by punjabusernewssiteTuesday, 22 October 2024, 14:23 39 Viewsਬਠਿੰਡਾ, 22 ਅਕਤੂਬਰ:ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ, ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ਼ਿਵਪਾਲ ਗੋਇਲ, ਉਪ ਜਿਲ੍ਹਾ ਸਿੱਖਿਆ ਅਫਸਰ ਸਿਕੰਦਰ ਸਿੰਘ ਬਰਾੜ, ਜਿਲ੍ਹਾ ਖੇਡ ਕੋਆਰਡੀਨੇਟਰ ਜਸਵੀਰ...