ਧਰਮ ਤੇ ਵਿਰਸਾ

ਪੈਰੋਲ ’ਤੇ ਆਇਆ ਡੇਰਾ ਮੁਖੀ ਹੁਣ ਪਹਿਲੀ ਵਾਰ ਪੰਜਾਬ ’ਚ ਕਰੇਗਾ ਆਨ-ਲਾਈਨ ਸੰਤਸੰਗ

ਪੁਲਿਸ ਵਲੋਂ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕੀਤੇ ਸੁਰੱÇੀਖਆ ਦੇ ਸਖ਼ਤ ਪ੍ਰਬੰਧ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਸੰਤਸੰਗ ਦੇ ਵਿਰੋਧ ਦਾ ਐਲਾਨ ਸੁਖਜਿੰਦਰ ਮਾਨ ਬਠਿੰਡਾ,...

ਸ਼੍ਰੋਮਣੀ ਅਕਾਲੀ ਦਲ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਧਾਉਣ ਦੀ ਕੀਤੀ ਜ਼ੋਰਦਾਰ ਨਿਖੇਧੀ

ਪੰਥਕ ਸਲਾਹਕਾਰ ਬੋਰਡ ਨੇ ਕਿਹਾ ਕਿ ਰਾਮ ਰਹੀਮ ਨੂੰ ਪੱਛਮੀ ਬੰਗਾਲ ਵਰਗੇ ਗੈਰ ਭਾਜਪਾ ਰਾਜ ਵਿਚ ਸ਼ਿਫਟ ਕੀਤਾ ਜਾਵੇ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ,25 ਜਨਵਰੀ: ਸ਼੍ਰੋਮਣੀ ਅਕਾਲੀ...

ਸ਼੍ਰੀ ਸਤਿਗੁਰੂ ਰਵਿਦਾਸ ਨਗਰ ਕੀਰਤਨ ਕਮੇਟੀ ਦੀ ਮੀਟਿੰਗ ਹੋਈ

ਸੁਖਜਿੰਦਰ ਮਾਨ ਬਠਿੰਡਾ, 24 ਜਨਵਰੀ : ਸਥਾਨਕ ਟੀਚਰਜ਼ ਹੋਮ ਵਿਖੇ ਜਸਵੀਰ ਸਿੰਘ ਮਹਿਰਾਜ ਦੀ ਪ੍ਰਧਾਨਗੀ ਹੇਠ ਸ਼੍ਰੀ ਸਤਿਗੁਰੂ ਰਵਿਦਾਸ ਨਗਰ ਕੀਰਤਨ ਕਮੇਟੀ ਦੀ ਮੀਟਿੰਗ ਹੋਈ,...

ਸਿੱਖ ਬੰਦੀਆਂ ਦੀ ਰਿਹਾਈ ਲਈ ਇਨਸਾਫ਼ ਮੋਰਚੇ ਵਲੋਂ ਗਣਤੰਤਰਤਾ ਦਿਵਸ ਦੇ ਬਾਈਕਾਟ ਦੀ ਅਪੀਲ

ਸੁਖਜਿੰਦਰ ਮਾਨ ਬਠਿੰਡਾ, 24 ਜਨਵਰੀ : ਸਿੱਖ ਬੰਦੀਆਂ ਦੀ ਰਿਹਾਈ ਲਈ ਲੰਘੀ 7 ਜਨਵਰੀ ਤੋਂ ਚੰਡੀਗੜ੍ਹ ਦੀ ਹੱਦ ’ਤੇ ਕੌਮੀ ਇਨਸਾਫ਼ ਮੋਰਚੇ ਦੇ ਝੰਡੇ ਹੇਠ...

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੰਤਰ ਸਕੂਲ ਯੁਵਕ ਮੇਲੇ ਦਾ ਆਯੋਜਿਨ

ਸੁਖਜਿੰਦਰ ਮਾਨ ਬਠਿੰਡਾ, 23 ਜਨਵਰੀ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਖੇ ਅੰਤਰ ਸਕੂਲ ਯੁੁਵਕ ਮੇਲੇ ਦਾ...

Popular

Subscribe

spot_imgspot_img