WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Category : ਮੁਲਾਜ਼ਮ ਮੰਚ

ਮੁਲਾਜ਼ਮ ਮੰਚ

ਥਰਮਲ ਪਲਾਂਟ ਦੇ ਮੁਲਾਜਮਾਂ ਵਲੋਂ ਬਿਜਲੀ ਮੰਤਰੀ ਵਿਰੁੱਧ ਧਰਨੇ ਤੇ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਲਈ ਰੈਲੀ ਆਯੋਜਿਤ

punjabusernewssite
ਬਠਿੰਡਾ, 9 ਫਰਵਰੀ : ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਹੇਠ ਅੱਜ ਇੰਪਲਾਈਜ਼ ਤਾਲਮੇਲ ਸੰਘਰਸ਼ ਕਮੇਟੀ ਥਰਮਲ ਪਲਾਂਟ ਲਹਿਰਾਂ ਮੁਹੱਬਤ...
ਮੁਲਾਜ਼ਮ ਮੰਚ

ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ:ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਠਿੰਡਾ

punjabusernewssite
ਬਠਿੰਡਾ, 9 ਫਰਵਰੀ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਬਠਿੰਡਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਜਬਰੀ ਜਮੀਨਾਂ ਕਾਰਪੋਰੇਟ ਘਰਾਣਿਆਂ...
ਮੁਲਾਜ਼ਮ ਮੰਚ

ਖੇਤੀਬਾੜੀ ਮੁਲਾਜਮਾਂ ਵੱਲੋਂ ਸੰਘਰਸ਼ ਤੇਜ ਕਰਨ ਦਾ ਫੈਸਲਾ

punjabusernewssite
ਬਠਿੰਡਾ, 8 ਫਰਵਰੀ: ਖੇਤੀਬਾੜੀ ਮੁਲਾਜਮ ਜੁਅਇੰਟ ਐਕਸਨ ਕਮੇਟੀ ਪੰਜਾਬ ਦੇ ਸੱਦੇ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕਰੀਬ ਨੌ ਸੌ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ...
ਮੁਲਾਜ਼ਮ ਮੰਚ

ਫੀਲਡ ਕਾਮੇਂ ਨਿਗਰਾਨ ਇੰਜੀਨੀਅਰ ਸੀਵਰੇਜ ਬੋਰਡ ਬਠਿੰਡਾ ਦੇ ਖਿਲਾਫ਼ 7 ਫਰਵਰੀ ਨੂੰ ਕਰਨਗੇ ਰੋਸ ਰੈਲੀ

punjabusernewssite
ਬਠਿੰਡਾ,5 ਫਰਵਰੀ: ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲ੍ਹਾ ਬਠਿੰਡਾ ਵੱਲੋਂ ਰੈਗੂਲਰ ਤੇ ਕੰਨਟੈਰਕਟ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾਂ ਹੋਣ ਕਰਕੇ ਨਿਗਰਾਨ...
ਮੁਲਾਜ਼ਮ ਮੰਚ

ਕੰਪਿਊਟਰ ਅਧਿਆਪਕਾਂ ਨੇ ਮੀਟਿੰਗ ਮੁੜ ਮੁਲਤਵੀ ਕਰਨ ਦੇ ਵਿਰੋਧ ਵਿੱਚ ਕੀਤਾ ਰੋਸ਼ ਪ੍ਰਦਰਸ਼ਨ

punjabusernewssite
ਬਠਿੰਡਾ, 2 ਫਰਵਰੀ: ਮੁੱਖ ਮੰਤਰੀ ਦੁਆਰਾ ਮੁੜ ਤੋਂ 29 ਜਨਵਰੀ ਦੀ ਮੀਟਿੰਗ ਮੁਲਤਵੀ ਕਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਬਠਿੰਡਾ ਵਿੱਚ ਰੋਸ਼ ਪ੍ਰਦਰਸ਼ਨ ਕੀਤਾ...
ਮੁਲਾਜ਼ਮ ਮੰਚ

ਫੀਲਡ ਕਾਮਿਆਂ ਨੇ ਕੀਤੀ ਐਕਸੀਅਨ ਸੀਵਰੇਜ ਬੋਰਡ ਬਠਿੰਡਾ ਵਿਰੁੱਧ ਰੋਸ ਰੈਲੀ

punjabusernewssite
ਬਠਿੰਡਾ, 2 ਫਰਵਰੀ: ਪੀ ਡਬਲਿਊ ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੰਡਲ...
ਮੁਲਾਜ਼ਮ ਮੰਚ

ਕੇਂਦਰ ਅਤੇ ਪੰਜਾਬ ਸਰਕਾਰ ਜਮੂਹਰੀਅਤ ਦੀ ਸੰਘੀ ਘੁੱਟਣ ਦੇ ਰਾਹ ਪਈ : ਡੀਟੀਐਫ

punjabusernewssite
ਬਠਿੰਡਾ , 2 ਫਰਵਰੀ:  ਤਰਕਸ਼ੀਲ ਸੁਸਾਇਟੀ ਦੇ ਆਗੂ ਭੁਪਿੰਦਰ ਫ਼ੌਜੀ, ਸੁਰਜੀਤ ਦੌਧਰ ਸਮੇਤ  ਹੋਰ ਜਮਹੂਰੀ  ਲੋਕ ਆਗੂਆਂ ਵਿਰੁੱਧ ਧਾਰਾ 295 ਅਤੇ 295 ਏ ਕੇਸ ਦਰਜ...
ਮੁਲਾਜ਼ਮ ਮੰਚ

ਮੁਲਾਜਮਾਂ ਦੀਆਂ ਤਨਖਾਹਾਂ ਜਾਰੀ ਨਾ ਕਰਨ ਵਿਰੁੱਧ ਥਰਮਲ ਪਲਾਂਟ ਦੇ ਮੁਲਾਜਮਾਂ ਵਲੋਂ ਨਾਅਰੇਬਾਜ਼ੀ

punjabusernewssite
ਬਠਿੰਡਾ, 1 ਫਰਵਰੀ: ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਇੰਪਲਾਈਜ਼ ਤਾਲਮੇਲ ਸੰਘਰਸ਼ ਕਮੇਟੀ ਥਰਮਲ ਪਲਾਂਟ ਲਹਿਰਾਂ ਮੁਹੱਬਤ ਵਲੋਂ...
ਮੁਲਾਜ਼ਮ ਮੰਚ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

punjabusernewssite
ਚੰਡੀਗੜ੍ਹ, 31 ਜਨਵਰੀ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ...
ਮੁਲਾਜ਼ਮ ਮੰਚ

ਕਰਮਚਾਰੀ ਯੂਨੀਅਨ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕੀਤੀ ਮੁਲਾਕਾਤ

punjabusernewssite
ਚੰਡੀਗੜ੍ਹ, 29 ਜਨਵਰੀ: ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਸੌਮਵਾਰ ਨੂੰ ਪੰਜਾਬ ਸਕੂਲ ਸਿੱਖਿਆ...