Punjabi Khabarsaar

Category : ਰਾਸ਼ਟਰੀ ਅੰਤਰਰਾਸ਼ਟਰੀ

ਐਸ. ਏ. ਐਸ. ਨਗਰਸੰਗਰੂਰਕਿਸਾਨ ਤੇ ਮਜ਼ਦੂਰ ਮਸਲੇਪਟਿਆਲਾਰਾਸ਼ਟਰੀ ਅੰਤਰਰਾਸ਼ਟਰੀ

ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ

punjabusernewssite
ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲਿਆਂ ਦੀ ਲਗਾਤਾਰ ਬਰਸਾਤ ਜਾਰੀ ਸੰਭੂ, 21 ਫ਼ਰਵਰੀ : ਲੰਘੀ 13 ਫ਼ਰਵਰੀ ਤੋਂ ਸ਼ੁਰੂ ਹੋਏ ਦੂਜੇ ਕਿਸਾਨ ਸੰਘਰਸ਼ ਦੇ...
ਸੰਗਰੂਰਕਿਸਾਨ ਤੇ ਮਜ਼ਦੂਰ ਮਸਲੇਪਟਿਆਲਾਰਾਸ਼ਟਰੀ ਅੰਤਰਰਾਸ਼ਟਰੀ

ਕੇਂਦਰ ਵੱਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ, ਸ਼ੰਭੂ ਬਾਰਡਰ ‘ਤੇ ਸਥਿਤੀ ਤਨਾਅਪੂਰਨ

punjabusernewssite
ਅੱਜ ਦੁਪਹਿਰ ਹੋ ਸਕਦੀ ਹੈ ਕੇਂਦਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ  ਚੰਡੀਗੜ੍ਹ, 21 ਫ਼ਰਵਰੀ: ਐਮਐਸਪੀ ‘ਤੇ ਕਾਨੂੰਨੀ ਗਰੰਟੀ ਅਤੇ ਮੁਕੰਮਲ ਕਰਜ਼ਾ ਮੁਕਤੀ ਸਹਿਤ ਹੋਰਨਾਂ ਮੰਗਾਂ...
ਸੰਗਰੂਰਕਿਸਾਨ ਤੇ ਮਜ਼ਦੂਰ ਮਸਲੇਪਟਿਆਲਾਰਾਸ਼ਟਰੀ ਅੰਤਰਰਾਸ਼ਟਰੀ

ਅੱਜ ਦਿੱਲੀ ਕੂਚ ਕਰਨਗੇ ਕਿਸਾਨ: ਤਿਆਰੀਆਂ ਪੂਰੀਆਂ, ਹਰਿਆਣਾ ਪੁਲਿਸ ਨੇ ਜਾਰੀ ਕੀਤੀ ਚੇਤਾਵਨੀ

punjabusernewssite
ਸੰਭੂ, 20 ਫ਼ਰਵਰੀ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਕਤੀ ਨੂੰ ਲੈ ਕੇ ਦਿੱਲੀ ਕੂਚ...
ਰਾਸ਼ਟਰੀ ਅੰਤਰਰਾਸ਼ਟਰੀ

Big Breaking: ਸੁਪਰੀਮ ਕੋਰਟ ਨੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਦਾ ਮੇਅਰ

punjabusernewssite
ਚੋਣ ਅਧਿਕਾਰੀ ਅਨਿਲ ਮਸੀਹ ਦੀਆਂ ਮੁਸਕਿਲਾਂ ਵਧੀਆਂ ਨਵੀਂ ਦਿੱਲੀ, 20 ਫ਼ਰਵਰੀ: ਲੰਘੀ 30 ਜਨਵਰੀ ਨੂੰ ਚੋਣ ਅਧਿਕਾਰੀ ਅਨਿਲ ਮਸੀਹ ਵੱਲੋਂ 8 ਵੋਟਾਂ ਨੂੰ ਰੱਦ ਕਰਕੇ...
ਰਾਸ਼ਟਰੀ ਅੰਤਰਰਾਸ਼ਟਰੀ

ਓਡੀਸ਼ਾ ਵਿਧਾਨ ਸਭਾ ਦੇ ਇਕਲੌਤੇ ਸਿੱਖ ਵਿਧਾਇਕ ਨੂੰ ਮਿਲੀਆਂ ਜਾਨੋਂ-ਮਾਰਨ ਦੀਆਂ ਧਮਕੀਆਂ

punjabusernewssite
ਭੁਵਨੇਸ਼ਵਰ, 20 ਫ਼ਰਵਰੀ: ਓਡੀਸ਼ਾ ਵਿਧਾਨ ਸਭਾ ਦੇ ਕਾਂਤਾਬਾਂਜੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨਾਲ ਸਬੰਧਤ ਸਿੱਖ ਵਿਧਾਇਕ ਸੰਤੋਸ਼ ਸਿੰਘ ਸਲੂਜ਼ਾ ਨੂੰ ਜਾਨੋਂ ਮਾਰਨ ਦੀਆਂ...
ਰਾਸ਼ਟਰੀ ਅੰਤਰਰਾਸ਼ਟਰੀ

ਮੇਅਰ ਮਾਮਲਾ: ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਨੂੰ ਪਾਈ ਝਾਂੜ, ਹੋ ਸਕਦੀ ਹੈ ਕਾਰਵਾਈ, ਭਲਕੇ ਮੁੜ ਹੋਵੇਗੀ ਸੁਣਵਾਈ

punjabusernewssite
ਨਵੀਂ ਦਿੱਲੀ, 19 ਫ਼ਰਵਰੀ : ਲੰਘੀ 30 ਜਨਵਰੀ ਨੂੰ ਚੰਡੀਗੜ੍ਹ ਮੇਅਰ ਦੀ ਹੋਈ ਚੋਣ ਵਿਚ ਹੋਈ ਧਾਂਧਲੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਚੋਣ ਅਧਿਕਾਰੀ...
ਰਾਸ਼ਟਰੀ ਅੰਤਰਰਾਸ਼ਟਰੀ

ਅਰਵਿੰਦ ਕੇਜ਼ਰੀਵਾਲ ਨੈ ਅਪਣੀ ਸਰਕਾਰ ਦੇ ਹੱਕ ਪੇਸ਼ ਕੀਤਾ ਭਰੋਸੇ ਦਾ ਮਤਾ

punjabusernewssite
ਨਵੀਂ ਦਿੱਲੀ, 16 ਫ਼ਰਵਰੀ: ਕਥਿਤ ਸ਼ਰਾਬ ਘੋਟਾਲੇ ਵਿਚ ਈਡੀ ਦੇ ਲਗਾਤਾਰ ਸੰਮਨਾਂ ਦਾ ਸਾਹਮਣਾ ਕਰ ਰਹੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ...
ਕਿਸਾਨ ਤੇ ਮਜ਼ਦੂਰ ਮਸਲੇਰਾਸ਼ਟਰੀ ਅੰਤਰਰਾਸ਼ਟਰੀ

ਕੇਂਦਰ ਵੱਲੋਂ ਕਿਸਾਨਾਂ ਨੂੰ ਮੁੜ ਮੀਟਿੰਗ ਦਾ ਸੱਦਾ

punjabusernewssite
ਨਵੀਂ ਦਿੱਲੀ: ਦਿੱਲੀ ਕੁਚ ਕਰਨ ਤੋਂ ਪਹਿਲਾ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਮੁੜ ਤੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਮੈਂ...
ਕਿਸਾਨ ਤੇ ਮਜ਼ਦੂਰ ਮਸਲੇਰਾਸ਼ਟਰੀ ਅੰਤਰਰਾਸ਼ਟਰੀ

ਸ਼ੰਭੂ ਬਾਰਡਰ ‘ਤੇ ਮਾਹੌਲ ਗਰਮਾਇਆ, ਆਸੂ ਗੈਸ ਦੇ ਗੋਲੀਆ ਦੀ ਬੋਛਾਰਾਂ

punjabusernewssite
ਅੰਬਾਲਾ: ਸ਼ੰਭੂ ਬਾਰਡਰ ‘ਤੇ ਮਾਹੌਲ ਇਕ ਦੱਮ ਗਰਮਾ ਗਿਆ ਹੈ। ਕਿਸਾਨਾਂ ‘ਤੇ ਪੁਲਿਸ ਵਿਚਾਲੇ ਵੱਡਾ ਟਾਕਰਾ ਹੁੰਦਾ ਦਿਖਾਈ ਦੇ ਰਿਹਾ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ...
ਰਾਸ਼ਟਰੀ ਅੰਤਰਰਾਸ਼ਟਰੀ

PM ਮੋਦੀ ਦਾ ਐਲਾਨ,  ਚੌਧਰੀ ਚਰਨ ਸਿੰਘ, ਨਰਸਿਮਹਾ ਰਾਓ ਅਤੇ ਐਮਐਸ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ

punjabusernewssite
ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮਹਾ ਰਾਓ ਅਤੇ ਡਾਕਟਰ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ...