ਰਾਸ਼ਟਰੀ ਅੰਤਰਰਾਸ਼ਟਰੀਕੇਂਦਰੀ ਖੇਡ ਮੰਤਰਾਲੇ ਨੇ WFI ਦੀ ਨਵੀਂ ਸੰਸਥਾ ਦੀ ਮਾਨਤਾ ਕੀਤੀ ਰੱਦpunjabusernewssiteSunday, 24 December 2023, 13:05 by punjabusernewssiteSunday, 24 December 2023, 13:05 ਨਵੀਂ ਦਿੱਲੀ: ਕੇਂਦਰੀ ਖੇਡ ਮੰਤਰਾਲੇ ਨੇ ਵੱਡਾ ਐਕਸ਼ਨ ਲੈਂਦੇ ਹੋਏ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੀ ਨਵੀਂ ਸੰਸਥਾ ਦੀ ਮਾਨਤਾ ਰੱਦ ਕਰ ਦਿੱਤੀ ਹੈ। ਕੁਸ਼ਤੀ...
ਰਾਸ਼ਟਰੀ ਅੰਤਰਰਾਸ਼ਟਰੀਹਰੀਸ਼ ਚੌਧਰੀ ਦੀ ਥਾਂ ਹੁਣ ਦੀਵੇਂਦਰ ਯਾਦਵ ਹੋਣਗੇ ਪੰਜਾਬ ਕਾਂਗਰਸ ਦੇ ਇੰਚਾਰਜpunjabusernewssiteSaturday, 23 December 2023, 21:49Saturday, 23 December 2023, 21:51 by punjabusernewssiteSaturday, 23 December 2023, 21:49Saturday, 23 December 2023, 21:51 ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਇੰਚਾਰਜ ਬਣੇ ਰਹਿਣਗੇ ਨਵੀਂ ਦਿੱਲੀ, 23 ਦਸੰਬਰ: ਕਾਂਗਰਸ ਪਾਰਟੀ ਨੇ ਅੱਜ ਆਪਣੇ ਢਾਂਚੇ ਵਿੱਚ ਫੇਰਬਦਲ ਕਰਦਿਆਂ ਕਈ ਸੂਬਿਆਂ ਦੇ ਇੰਚਾਰਜਾਂ...
ਰਾਸ਼ਟਰੀ ਅੰਤਰਰਾਸ਼ਟਰੀਨਵੇਂ ਸਾਲ ਮੌਕੇ ਪੰਜਾਬ ਦੇ ਲੋਕਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾpunjabusernewssiteSaturday, 23 December 2023, 12:19 by punjabusernewssiteSaturday, 23 December 2023, 12:19 ਨਵੀਂ ਦਿੱਲੀ: ਪੰਜਾਬ ਦੇ ਲੋਕਾਂ ਨੂੰ ਜੱਲਦ ਹੀ ਨਵੇਂ ਸਾਲ ਤੋਂ ਪਹਿਲਾ ਵੱਡੀ ਸੌਗਾਤ ਮਿਲਣ ਜਾ ਰਹੀ ਹੈ। ਦਰਅਸਲ ਭਾਰਤੀ ਰੇਲਵੇ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ...
ਚੰਡੀਗੜ੍ਹਰਾਸ਼ਟਰੀ ਅੰਤਰਰਾਸ਼ਟਰੀਪੰਜਾਬ ਦੇ ਨੰਬਰਦਾਰਾਂ ਨੂੰ ਹੋਵੇਗੀ ਟੋਲ ਛੋਟ? ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਅੱਗੇ ਰੱਖੀ ਮੰਗpunjabusernewssiteFriday, 22 December 2023, 16:17 by punjabusernewssiteFriday, 22 December 2023, 16:17 ਦਿੱਲੀ/ਚੰਡੀਗੜ੍ਹ , 22 ਦਸੰਬਰ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ...
ਰਾਸ਼ਟਰੀ ਅੰਤਰਰਾਸ਼ਟਰੀਨਵੇਂ ਸਾਲ ਤੋਂ ਪਹਿਲਾ ਕੇਂਦਰ ਦਾ ਲੋਕਾਂ ਨੂੰ ਵੱਡਾ ਤੋਹਫਾ, ਮੁੜ ਸਸਤੇ ਹੋਏ LPG ਸਿਲੰਡਰpunjabusernewssiteFriday, 22 December 2023, 10:08 by punjabusernewssiteFriday, 22 December 2023, 10:08 ਨਵੀਂ ਦਿੱਲੀ: ਨਵੇਂ ਸਾਲ ਤੋਂ ਪਹਿਲਾ ਲੋਕਾਂ ਨੂੰ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤਾਂ ‘ਚ ਕਟੋਤੀ...
ਰਾਸ਼ਟਰੀ ਅੰਤਰਰਾਸ਼ਟਰੀਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰpunjabusernewssiteWednesday, 20 December 2023, 16:59 by punjabusernewssiteWednesday, 20 December 2023, 16:59 ਅਮਰੀਕਾ: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਲੋਰਾਡੋ ਸੂਬੇ ਦੀ ਮੁੱਖ ਅਦਾਲਤ ਦੀ ਮੁੱਖ ਅਦਾਲਤ ਤੋਂ ਵੱਡਾ ਝੱਟਕਾ ਲੱਗਾ ਹੈ। ਅਦਾਲਤ ਨੇ ਟਰੰਪ ਨੂੰ ਅਮਰੀਕੀ...
ਰਾਸ਼ਟਰੀ ਅੰਤਰਰਾਸ਼ਟਰੀਕੈਨੇਡਾ ਦੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹੁਣ ਫਰਾਂਸੀਸੀ ਭਾਸ਼ਾ ਸਿੱਖਣਾ ਲਾਜ਼ਮੀpunjabusernewssiteWednesday, 20 December 2023, 9:20 by punjabusernewssiteWednesday, 20 December 2023, 9:20 ਕੈਨੇਡਾ: ਕੈਨੇਡਾ ਦੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹੁਣ ਫਰਾਂਸੀਸੀ ਭਾਸ਼ਾ ਸਿੱਖਣਾ ਲਾਜ਼ਮੀ ਹੋ ਜਾਵੇਗਾ। ਦਰਅਸਲ ਕਿਊਬਿਕ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਟਿਊਸ਼ਨ...
ਮਨੌਰੰਜਨਰਾਸ਼ਟਰੀ ਅੰਤਰਰਾਸ਼ਟਰੀਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲੜੇਗੀ ਲੋਕ ਸਭਾ ਚੋਣਾ!punjabusernewssiteTuesday, 19 December 2023, 14:24 by punjabusernewssiteTuesday, 19 December 2023, 14:24 ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਚੋਣ ਲੜਣ ਦੀ ਖ਼ਬਰ ਇਕ ਵਾਰ ਫਿਰ ਤੋਂ ਜ਼ੋਰ ਪਕੜਦੀ ਜਾ ਰਹੀ ਹੈ। ਦਰਅਸਲ ਅਦਾਕਾਰਾ ਦੇ ਪਿਤਾ ਨੇ...
ਰਾਸ਼ਟਰੀ ਅੰਤਰਰਾਸ਼ਟਰੀਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੀਤੀ ਗਈ ਕੋਸ਼ਿਸ਼punjabusernewssiteTuesday, 19 December 2023, 10:28 by punjabusernewssiteTuesday, 19 December 2023, 10:28 ਪਾਕਿਸਤਾਨ: ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ...
ਰਾਸ਼ਟਰੀ ਅੰਤਰਰਾਸ਼ਟਰੀਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਭੇਦਭਰੀ ਹਾਲਾਤ ‘ਚ ਮੌਤpunjabusernewssiteMonday, 18 December 2023, 12:08Monday, 18 December 2023, 13:00 by punjabusernewssiteMonday, 18 December 2023, 12:08Monday, 18 December 2023, 13:00 ਪੰਜਾਬ ਵਿਚੋਂ ਰੋਜ਼ਾਨਾਂ ਕਿਨ੍ਹੇਂ ਹੀ ਨੌਜਵਾਨ ਪੜਾਈ ਵਾਸਤੇ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਚੰਗੀ ਸਿੱਖਿਆ ਅਤੇ ਰੋਜ਼ਗਾਰ ਲਈ ਉਨ੍ਹਾਂ ਦਾ ਝੁਕਾਅ ਵਿਦੇਸ਼ਾਂ ਵੱਲ ਵੱਧ ਰਿਹਾ...