ਰਾਸ਼ਟਰੀ ਅੰਤਰਰਾਸ਼ਟਰੀED ਨੇ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜਿਆ ਸੰਮਨpunjabusernewssiteFriday, 6 October 2023, 10:29 by punjabusernewssiteFriday, 6 October 2023, 10:29 ਮੁੰਬਈ: ਰਣਬੀਰ ਕਪੂਰ ਤੋਂ ਬਾਅਦ ਹੁਣ ED ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ (Mahadev Betting App Case) ਵਿਚ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਅਤੇ...
ਰਾਸ਼ਟਰੀ ਅੰਤਰਰਾਸ਼ਟਰੀਵੱਡੀ ਖ਼ਬਰ: 10 ਘੰਟੇ ਦੀ ਛਾਪੇਮਾਰੀ ਤੋਂ ਬਾਅਦ ED ਨੇ ‘ਆਪ’ ਸੰਸਦ ਸੰਜੇ ਸਿੰਘ ਨੂੰ ਕੀਤਾ ਗ੍ਰਿਫ਼ਤਾਰpunjabusernewssiteWednesday, 4 October 2023, 17:52 by punjabusernewssiteWednesday, 4 October 2023, 17:52 ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਵੇਰੇ ਘਰ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਲਰ...
ਪੰਜਾਬਰਾਸ਼ਟਰੀ ਅੰਤਰਰਾਸ਼ਟਰੀSYL ਨੂੰ ਲੈ ਕੇ ਮੂੜ ਗਰਮਾਈ ਸਿਆਸਤ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜpunjabusernewssiteWednesday, 4 October 2023, 14:59 by punjabusernewssiteWednesday, 4 October 2023, 14:59 ਨਵੀਂ ਦਿੱਲੀ: ਪੰਜਾਬ ਸਰਕਾਰ ਨੂੰ SYL ਮਾਮਲੇੇ ਵਿਚ ਸੁਪਰੀਮ ਕੋਰਟ ਵੱਲੋਂ ਫਟਕਾਰ ਲਗਾਈ ਗਈ ਹੈ। ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿਚ ਸਾਫ਼ ਤੌਰ ਤੇ ਕਿਹਾ...
ਰਾਸ਼ਟਰੀ ਅੰਤਰਰਾਸ਼ਟਰੀਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਦੀ ਵੱਡੀ ਛਾਪੇਮਾਰੀpunjabusernewssiteWednesday, 4 October 2023, 11:09 by punjabusernewssiteWednesday, 4 October 2023, 11:09 ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਨੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ED ਵੱਲੋਂ ਦਿੱਲੀ ਸ਼ਰਾਬ ਨੀਤੀ ਘੁਟਾਲੇ...
ਰਾਸ਼ਟਰੀ ਅੰਤਰਰਾਸ਼ਟਰੀਸੁਖਬੀਰ ਸਿੰਘ ਬਾਦਲ ਨੇ ਕੈਨੇਡਾ ਨਾਲ ਵਿਵਾਦ ਛੇਤੀ ਹੱਲ ਕਰਨ ਵਾਸਤੇ ਲੋੜੀਂਦੇ ਕਦਮ ਚੁੱਕਣ ਦੀ ਗ੍ਰਹਿ ਮੰਤਰੀ ਨੂੰ ਕੀਤੀ ਅਪੀਲpunjabusernewssiteThursday, 21 September 2023, 20:33 by punjabusernewssiteThursday, 21 September 2023, 20:33 ਕੈਨੇਡਾ ਸਰਕਾਰ ਨੂੰ ਵੀ ਵੱਖਰੇ ਤੌਰ ’ਤੇ ਅਜਿਹੀ ਹੀ ਅਪੀਲ ਕੀਤੀ ਚੰਡੀਗੜ੍ਹ, 21 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ...
ਰਾਸ਼ਟਰੀ ਅੰਤਰਰਾਸ਼ਟਰੀਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀpunjabusernewssiteThursday, 21 September 2023, 19:41 by punjabusernewssiteThursday, 21 September 2023, 19:41 ਕਿਹਾ, ਨੰਗਲ ਅੰਬੀਆਂ ਦੇ ਕਤਲ ਦਾ ਲਿਆ ਬਦਲਾ ਨਵੀਂ ਦਿੱਲੀ, 21 ਸਤੰਬਰ: ਪੰਜਾਬ ਦੇ ਖ਼ਤਰਨਾਕ ਗੈਂਗਸਟਰਾਂ ਦੀ ਸ੍ਰੈਣੀ ਵਿਚ ਸ਼ਾਮਲ ਗੈਗਸਟਰ ਸੁੱਖਾ ਦੁੱਨੇਕਾ ਦੇ ਕੈਨੇਡਾ...
ਰਾਸ਼ਟਰੀ ਅੰਤਰਰਾਸ਼ਟਰੀਵੱਡੀ ਖ਼ਬਰ: ਖ਼ਤਨਕਾਰ ਗੈਂਗਸਟਰ ਸੁੱਖਾ ਦੁੱਨੇਕਾ ਦਾ ਕੈਨੇਡਾ ’ਚ ਹੋਇਆ ਕਤਲ!punjabusernewssiteThursday, 21 September 2023, 11:24 by punjabusernewssiteThursday, 21 September 2023, 11:24 2017 ’ਚ ਫ਼ਰਜੀ ਪਾਸਪੋਰਟ ’ਤੇ ਭਾਰਤ ਤੋਂ ਹੋ ਗਿਆ ਸੀ ਫ਼ਰਾਰ, ਵਿਨੀਪੈੱਗ ’ਚ ਵਾਪਰੀ ਘਟਨਾ ਨਵੀਂ ਦਿੱਲੀ, 21 ਸਤੰਬਰ: ਪੰਜਾਬ ਦੇ ਵਿਚ ਖ਼ਤਰਨਾਕ ਗੈਂਗਸਟਰਾਂ ਦੀ...
ਰਾਸ਼ਟਰੀ ਅੰਤਰਰਾਸ਼ਟਰੀਕੈਨੇਡਾ ਸਰਕਾਰ ਨੇ ਭਾਰਤ ਵਿਚ ਯਾਤਰਾ ਕਰਨ ਨੂੰ ਲੈ ਕੇ ਜਾਰੀ ਕਰਤੀ ਐਡਵਾਇਜ਼ਰੀpunjabusernewssiteWednesday, 20 September 2023, 12:06 by punjabusernewssiteWednesday, 20 September 2023, 12:06 ਬਰੈਂਪਟਨ: ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਬੀਤੇ ਦਿਨ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਭਾਰਤ ‘ਤੇ ਸ: ਹਰਦੀਪ...
ਰਾਸ਼ਟਰੀ ਅੰਤਰਰਾਸ਼ਟਰੀਕੈਨੇਡਾ ਦੇ ਦੋਸ਼ਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮpunjabusernewssiteTuesday, 19 September 2023, 15:53 by punjabusernewssiteTuesday, 19 September 2023, 15:53 ਨਵੀਂ ਦਿੱਲੀ, 19 ਸਤੰਬਰ: ਕੁੱਝ ਸਮਾਂ ਪਹਿਲਾਂ ਕੈਨੇਡਾ ਵਿੱਚ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੇ ਹੋਏ ਅੰਨੇ ਕਤਲ ਤੋਂ ਬਾਅਦ ਟਰੂਡੋ ਸਰਕਾਰ ਵੱਲੋਂ ਇਸਦੇ...
ਰਾਸ਼ਟਰੀ ਅੰਤਰਰਾਸ਼ਟਰੀਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨpunjabusernewssiteMonday, 18 September 2023, 20:29 by punjabusernewssiteMonday, 18 September 2023, 20:29 ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਦਿੱਤੀ 10 ਗਾਰੰਟੀ ਮੱਧ ਪ੍ਰਦੇਸ਼੍ਹ, 18 ਸਤੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ...