Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar

Category : ਸਾਡੀ ਸਿਹਤ

ਸਾਡੀ ਸਿਹਤ

‘ਸਾਡੇ ਬਜ਼ੁਰਗ, ਸਾਡਾ ਮਾਣ’, ਡਿਪਟੀ ਕਮਿਸ਼ਨਰ ਨੇ ਜਾਣਿਆ ਬਜ਼ੁਰਗਾਂ ਦਾ ਹਾਲ-ਚਾਲ

punjabusernewssite
10 Viewsਬਠਿੰਡਾ, 19 ਅਕਤੂਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਸਿਵਲ ਹਸਪਤਾਲ ਵਿਚ ਸਥਿਤ ਜੀ.ਐੱਨ.ਐੱਮ ਕਾਲਜ ਵਿਖੇ...
ਸਾਡੀ ਸਿਹਤ

ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਗਿੱਲ

punjabusernewssite
23 Viewsਸਿਹਤ ਵਿਭਾਗ ਨੇ ਮਨਾਇਆ 36ਵਾਂ ਡੈਂਟਲ ਹੈਲਥ ਪੰਦਰਵਾੜਾ ਬਠਿੰਡਾ, 18 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ...
ਸਾਡੀ ਸਿਹਤ

ਬਠਿੰਡਾ ਦੇ ਵੱਖ ਵੱਖ ਬਲੱਡ ਬੈਂਕਾਂ ਵਿੱਚ ਲਗਾਏ ਗਏ ਖੂਨਦਾਨ ਕੈਂਪ

punjabusernewssite
8 Viewsਬਠਿੰਡਾ, 17 ਅਕਤੂੁਬਰ: ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਮੈਗਾ ਵਲੰਟਰੀ ਬਲੱਡ ਡੋਨੇਸ਼ਨ ਡਰਾਈਵ ਚਲਾਈ ਗਈ ਹੈ।...
ਸਾਡੀ ਸਿਹਤ

ਫੇਫੜੇ ਅਤੇ ਸਾਹ ਦੀਆਂ ਬੀਮਾਰੀਆਂ ਦੇ ਟੈਸਟਾਂ ਲਈ ਜਿਲ੍ਹਾ ਟੀ.ਬੀ ਹਸਪਤਾਲ ਵਿਖੇ ਸਪਾਈਰੋਮਿਟਰੀ ਮਸ਼ੀਨ ਦਾ ਕੀਤਾ ਉਦਘਾਟਨ

punjabusernewssite
17 Viewsਬਠਿੰਡਾ, 16 ਅਕਤੂਬਰ: ਫੇਫੜੇ ਅਤੇ ਸਾਹ ਦੀਆਂ ਬਿਮਾਰੀਆਂ ਦਾ ਜਲਦੀ ਪਤਾ ਲਗਾਉਣ ਲਈ ਜਿਲ੍ਹਾ ਟੀਬੀ ਹਸਪਤਾਲ (ਸਿਵਲ ਹਸਪਤਾਲ ਬਠਿੰਡਾ) ਵਿੱਚ ਅੱਜ ਸਪਾਈਰੋਮਿਟਰੀ ਮਸ਼ੀਨ ਦਾ...
ਸਾਡੀ ਸਿਹਤ

ਸੀ ਐਚ ਸੀ ਬਾਲਿਆਂਵਾਲੀ ਵਿਖੇ ਲਗਾਇਆ ਗਿਆ ਵਿਸ਼ਾਲ ਸਿਹਤ ਮੇਲਾ

punjabusernewssite
14 Viewsਬਠਿੰਡਾ, 13 ਅਕਤੂਬਰ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅਤੇ ਡਾ ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਗੁਰੂ...
ਸਾਡੀ ਸਿਹਤ

ਸਿਹਤ ਸੰਸਥਾਵਾਂ ਚ ਆਉਣ ਵਾਲੇ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਦਿੱਕਤ : ਡਾ. ਮਨਦੀਪ ਕੌਰ

punjabusernewssite
219 Viewsਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਆਯੋਜਿਤ ਬਠਿੰਡਾ, 11 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ....
ਸਾਡੀ ਸਿਹਤ

ਸਿਵਲ ਸਰਜਨ ਦੀ ਅਗਵਾਈ ਹੇਠ ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਦੀ ਹੋਈ ਮੀਟਿੰਗ

punjabusernewssite
21 Viewsਜਿਲ੍ਹੇੇ ਵਿੱਚ ਲਿੰਗ ਅਨੁੁਪਾਤ ਵਿਚ ਸਮਾਨਤਾ ਲਿਆਉਣ ’ਤੇ ਦਿੱਤਾ ਜੋਰ ਸੁਖਜਿੰਦਰ ਮਾਨ ਬਠਿੰਡਾ, 10 ਅਕਤੂਬਰ : ਜਿਲ੍ਹੇ ਵਿੱਚ ਲਿੰਗ ਅਨੁੁਪਾਤ ਵਿਚ ਸਮਾਨਤਾ ਲਿਆਉਣ ਅਤੇ...
ਸਾਡੀ ਸਿਹਤ

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਚਲਾਈ

punjabusernewssite
5 Viewsਨਥਾਣਾ: 10 ਅਕਤੂਬਰ : ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਦੀ...
ਸਾਡੀ ਸਿਹਤ

ਏਮਜ਼ ਬਠਿੰਡਾ ਵਲੋਂ ‘ਸਵੱਛਤਾ ਹੀ ਸੇਵਾ’ ਤਹਿਤ ਸਫ਼ਾਈ ਮੁਹਿੰਮ ਦਾ ਆਯੋਜਨ

punjabusernewssite
16 Viewsਸੁਖਜਿੰਦਰ ਮਾਨ ਬਠਿੰਡਾ, 1 ਅਕਤੂਬਰ: ਏਮਸ ਬਠਿੰਡਾ ਵੱਲੋ ਸਵੱਛ ਭਾਰਤ ਮਿਸ਼ਨ ਦੀ ‘ਸਵੱਛਤਾ ਹੀ ਸੇਵਾ’ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਇੱਕ ਸਫਾਈ ਅਤੇ ਵਾਤਾਵਰਣ...
ਸਾਡੀ ਸਿਹਤ

’ਸਵੱਛਤਾ ਹੀ ਸੇਵਾ’ ਮਹਿੰਮ ਦੀ ਸਿਵਲ ਸਰਜਨ ਨੇ ਕੀਤੀ ਸ਼ੁਰੂਆਤ

punjabusernewssite
208 Viewsਬਠਿੰਡਾ, 29 ਸਤੰਬਰ : ਸਿਹਤ ਸੰਸਥਾਵਾਂ ਨੂੰ ਸਾਫ ਰੱਖਣ ਲਈ ਪੰਜਾਬ ਸਰਕਾਰ ਵਲੋਂ ’ਸਵੱਛਤਾ ਹੀ ਸੇਵਾ’ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਮੁਹਿੰਮ ਦੀ ਸ਼ੁਰੂਆਤ...