ਕਿਸਾਨ ਤੇ ਮਜ਼ਦੂਰ ਮਸਲੇਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂpunjabusernewssiteTuesday, 28 November 2023, 18:26 by punjabusernewssiteTuesday, 28 November 2023, 18:260115 ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ ਚੰਡੀਗੜ੍ਹ, 28 ਨਵੰਬਰ:ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ...
ਕਿਸਾਨ ਤੇ ਮਜ਼ਦੂਰ ਮਸਲੇਮਜਦੂਰ ਜਥੇਬੰਦੀਆਂ ਵਲੋਂ ਮੰਤਰੀਆਂ ਦੇ ਘਰਾਂ ਅੱਗੇ ਤਿੰਨ ਰੋਜ਼ਾ ਧਰਨਿਆਂ ਦੀ ਸਫਲਤਾ ਲਈ ਕਨਵੈਨਸ਼ਨ ਆਯੋਜਿਤpunjabusernewssiteTuesday, 21 November 2023, 10:36 by punjabusernewssiteTuesday, 21 November 2023, 10:360140 ਆਪ ਸਰਕਾਰ ਵੱਲੋਂ ਮਜ਼ਦੂਰ ਵਰਗ ਦੀ ਅਣਦੇਖੀ ਕਰਨ ਦਾ ਦੋਸ਼ ਬਠਿੰਡਾ,21 ਨਵੰਬਰ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 9 ਤੋਂ 11 ਦਸੰਬਰ...
ਕਿਸਾਨ ਤੇ ਮਜ਼ਦੂਰ ਮਸਲੇਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਕੀਤਾ ਜਾਵੇਗਾ ਸਨਮਾਨ: ਕੁਲਤਾਰ ਸਿੰਘ ਸੰਧਵਾਂpunjabusernewssiteSunday, 19 November 2023, 20:14 by punjabusernewssiteSunday, 19 November 2023, 20:140104 ਚੰਡੀਗੜ੍ਹ, 19 ਨਵੰਬਰ:ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਅਜਿਹੇ ਕਿਸਾਨਾਂ...
ਕਿਸਾਨ ਤੇ ਮਜ਼ਦੂਰ ਮਸਲੇ18 ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਦੀਆਂ ਟਰਾਲੀਆਂ ਨਾਲ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ 20 ਨੂੰpunjabusernewssiteSunday, 19 November 2023, 19:28 by punjabusernewssiteSunday, 19 November 2023, 19:280129 ਬਠਿੰਡਾ, 19 ਨਵੰਬਰ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸਾਂਝੇ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੀ ਵਾਅਦਾ...
ਕਿਸਾਨ ਤੇ ਮਜ਼ਦੂਰ ਮਸਲੇਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਜੁੜੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਹੋਰ ਕਿਸਾਨ : ਸ਼ੌਕਤ ਅਹਿਮਦ ਪਰੇpunjabusernewssiteFriday, 17 November 2023, 17:32 by punjabusernewssiteFriday, 17 November 2023, 17:320104 ਰੋਜ਼ਾਨਾ ਸਮੀਖਿਆ ਬੈਠਕ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਬਠਿੰਡਾ, 17 ਨਵੰਬਰ : ਪਰਾਲੀ ਪ੍ਰਬੰਧਨ ਸਬੰਧੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰ ਚ ਅਧਿਕਾਰੀ ਜ਼ਮੀਨੀ ਪੱਧਰ ਤੇ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਸਰਕਾਰ ਨੇ ਮੁੜ ਸੂਬੇ ‘ਚ 185 ਮੰਡੀਆਂ ਕੀਤੀਆਂ ਬਹਾਲpunjabusernewssiteWednesday, 15 November 2023, 14:04Wednesday, 15 November 2023, 14:08 by punjabusernewssiteWednesday, 15 November 2023, 14:04Wednesday, 15 November 2023, 14:080241 ਚੰਡੀਗੜ੍ਹ,15 ਨਵੰਬਰ: ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਦੋ ਵੱਖ ਵੱਖ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੀਆਂ 1240 ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਕਰਨ ਸਬੰਧੀ...
ਕਿਸਾਨ ਤੇ ਮਜ਼ਦੂਰ ਮਸਲੇਡੀਸੀ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਲਿਆ ਜਾਇਜਾpunjabusernewssiteTuesday, 14 November 2023, 19:12 by punjabusernewssiteTuesday, 14 November 2023, 19:120172 ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਬਠਿੰਡਾ, 14 ਨਵੰਬਰ : ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ 510 ਮੰਡੀਆਂ ‘ਚ ਝੋਨੇ ਦੀ ਖਰੀਦ ਬੰਦ ਕਰਨ ਦੀ ਨਿਖੇਧੀpunjabusernewssiteTuesday, 14 November 2023, 11:55 by punjabusernewssiteTuesday, 14 November 2023, 11:550150 ਚੰਡੀਗੜ੍ਹ, 13 ਨਵੰਬਰ: ਪੰਜਾਬ ਦੀਆਂ 510 ਮੰਡੀਆਂ ਕੱਲ੍ਹ ਸ਼ਾਮ 7 ਵਜੇ ਤੋਂ ਬੰਦ ਕਰਨ ਦਾ ਕਿਸਾਨ ਵਿਰੋਧੀ ਫੈਸਲਾ ਕਰਨ ਵਿਰੁੱਧ ਤਿੱਖਾ ਰੋਸ ਜ਼ਾਹਰ ਕਰਦਿਆਂ...
ਕਿਸਾਨ ਤੇ ਮਜ਼ਦੂਰ ਮਸਲੇਪਰਾਲੀ ਵਿਵਾਦ: 75 ਕਿਸਾਨ ਜੇਲ੍ਹੋਂ ਰਿਹਾਅ, ਕਿਸਾਨਾਂ ਨੇ ਥਾਣੇ ਅੱਗਿਓ ਚੁੱਕਿਆ ਧਰਨਾpunjabusernewssiteSaturday, 11 November 2023, 20:11Saturday, 11 November 2023, 20:18 by punjabusernewssiteSaturday, 11 November 2023, 20:11Saturday, 11 November 2023, 20:180378 ਬਠਿੰਡਾ, 11 ਨਵੰਬਰ: ਲੰਘੀ ਤਿੰਨ ਨਵੰਬਰ ਨੂੰ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ ਦੇ ਖੇਤਾਂ ਵਿਚ ਪਰਾਲੀ ਨੂੰ ਜਲਾਉਣ ਤੋਂ ਰੋਕਣ ਗਏ ਸਰਕਾਰੀ ਅਧਿਕਾਰੀਆਂ ਦੀ ਟੀਮ...
ਕਿਸਾਨ ਤੇ ਮਜ਼ਦੂਰ ਮਸਲੇ18 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੁੱਦਿਆਂ ’ਤੇ ਕੀਤੀ ਬਠਿੰਡਾ’ਚ ਮੀਟਿੰਗpunjabusernewssiteThursday, 9 November 2023, 19:21 by punjabusernewssiteThursday, 9 November 2023, 19:210476 ਬਠਿੰਡਾ, 9 ਨਵੰਬਰ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਝੰਡੇ ਹੇਠ 18 ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਕਿਸਾਨੀ ਮੁੱਦਿਆਂ ਅਤੇ ਆਪਸ ’ਚ ਮਿਲਕੇ ਸਰਕਾਰਾਂ ਵਿਰੁਧ...