ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਦਾ ਵੱਡਾ ਫ਼ੈਸਲਾ: ਡੀਸੀ ਦਫ਼ਤਰ ਅੱਗੇ ਧਰਨਾ ਖ਼ਤਮ, 5 ਮਈ ਤੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ ਦੇਣ ਦਾ ਐਲਾਨpunjabusernewssiteThursday, 25 April 2024, 19:24 by punjabusernewssiteThursday, 25 April 2024, 19:24 185 Viewsਬਠਿੰਡਾ , 25 ਅਪ੍ਰੈਲ: ਲੰਘੀ 4 ਅਪ੍ਰੈਲ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਜਥੇਬੰਦੀ ਨੇ ਮੰਡੀਆਂ ’ਚ ਕਣਕ ਦੀ ਖ਼ਰੀਦ ਪ੍ਰਬੰਧਾਂ ਦੀ ਭਾਰੀ ਘਾਟ ਦੇ ਲਗਾਏ ਦੋਸ਼punjabusernewssiteMonday, 22 April 2024, 18:17 by punjabusernewssiteMonday, 22 April 2024, 18:17 23 Viewsਬਠਿੰਡਾ ,22 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੱਲੋਂ ਨੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਮੰਗਾਂ ਨੂੰ ਲੈ ਕੇ ਉਗਰਾਹਾ ਜਥੇਬੰਦੀ ਦੇ ਆਗੂਆਂ ਨੇ ਕੀਤੀ ਖੇਤੀਬਾੜੀ ਮੰਤਰੀ ਨਾਲ ਮੀਟਿੰਗpunjabusernewssiteMonday, 22 April 2024, 18:16 by punjabusernewssiteMonday, 22 April 2024, 18:16 15 Viewsਬਠਿੰਡਾ ,22 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਆਗੂਆਂ ਵੱਲੋਂ ਸਥਾਨਕ ਇੱਕ ਕਲੱਬ ਵਿਖੇ ਖੇਤੀਬਾੜੀ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਅੱਜ ਕਰਨਗੇ ਤਿੱਖੇ ਐਕਸ਼ਨ ਦਾ ਐਲਾਨ,ਜੀਂਦ ਨੇੜੇ ਮੀਟਿੰਗ ਰੱਖੀpunjabusernewssiteMonday, 22 April 2024, 8:35 by punjabusernewssiteMonday, 22 April 2024, 8:35 10 Viewsਸ਼ੰਭੂ,22 ਅਪ੍ਰੈਲ: ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਪਿਛਲੀ 17 ਅਪ੍ਰੈਲ ਤੋਂ ਸ਼ੰਭੂ ਰੇਲਵੇ ਟਰੈਕ ‘ਤੇ ਧਰਨਾ ਲਗਾਈ ਬੈਠੇ ਕਿਸਾਨਾਂ ਵੱਲੋਂ...
ਕਿਸਾਨ ਤੇ ਮਜ਼ਦੂਰ ਮਸਲੇਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰpunjabusernewssiteFriday, 19 April 2024, 19:03 by punjabusernewssiteFriday, 19 April 2024, 19:03 11 Viewsਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਬਠਿੰਡਾ, 19 ਅਪ੍ਰੈਲ : ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ...
ਕਿਸਾਨ ਤੇ ਮਜ਼ਦੂਰ ਮਸਲੇਰਿਹਾਈਆਂ ਦਾ ਮਸਲਾ: ਤੀਜ਼ੇ ਦਿਨ ਵੀ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਲਾਈਨ ‘ਤੇ ਧਰਨਾ ਜਾਰੀpunjabusernewssiteFriday, 19 April 2024, 10:12 by punjabusernewssiteFriday, 19 April 2024, 10:12 9 Viewsਸ਼ੰਭੂ, 19 ਅਪ੍ਰੈਲ: ਹਰਿਆਣਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਗ੍ਰਿਫਤਾਰ ਕੀਤੇ ਗਈ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ(ਗੈਰ ਰਾਜਨੀਤਕ) ਵੱਲੋਂ 17 ਅਪ੍ਰੈਲ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ’ਤੇ ਲਾਠੀਚਾਰਜ਼: ਜਥੇਬੰਦੀਆਂ ਨੇ ਐਸ.ਐਸ.ਪੀ ਕੋਲ ਜਤਾਇਆ ਰੋਸ਼punjabusernewssiteThursday, 18 April 2024, 20:25 by punjabusernewssiteThursday, 18 April 2024, 20:25 9 Viewsਬਠਿੰਡਾ, 18 ਅਪ੍ਰੈਲ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਮੋਗਾ ਜ਼ਿਲ੍ਹੇ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਲਾਠੀ ਚਾਰਜ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਜਾਰੀ: ਬੀਬੀਆਂ ਨੇ ਸੰਭਾਲਿਆਂ ਮੌਰਚਾpunjabusernewssiteThursday, 18 April 2024, 20:23 by punjabusernewssiteThursday, 18 April 2024, 20:23 11 Viewsਬਠਿੰਡਾ, 18 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਹੇ ਮੋਰਚੇ ਵਿੱਚ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਾਸਤੇ ਪ੍ਰਸ਼ਾਸਨ ਨੇ ਵਿੱਢੀ ਮੁਹਿੰਮpunjabusernewssiteWednesday, 17 April 2024, 19:18 by punjabusernewssiteWednesday, 17 April 2024, 19:18 29 Viewsਬਠਿੰਡਾ, 17 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਤੀਫ਼ ਅਹਿਮਦ ਦੀ ਪ੍ਰਧਾਨਗੀ ਹੇਠ ਹਾੜੀ 2024 ਦੌਰਾਨ ਕਣਕ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਨੇ ਮੁੜ ਕੀਤਾ ਭਾਜਪਾ ਉਮੀਦਵਾਰ ਦਾ ਵਿਰੋਧ,ਪੁਲਿਸ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜpunjabusernewssiteWednesday, 17 April 2024, 19:15Wednesday, 17 April 2024, 19:56 by punjabusernewssiteWednesday, 17 April 2024, 19:15Wednesday, 17 April 2024, 19:56 12 Viewsਬਠਿੰਡਾ, 17 ਅਪ੍ਰੈਲ : IAS ਦੀ ਨੌਕਰੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਮਲੂਕਾ ਦਾ ਵੀ ਕਿਸਾਨਾਂ ਵੱਲੋਂ ਬੁੱਧਵਾਰ ਨੂੰ...