ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਜਥੇਬੰਦੀ ਉਗਰਾਹਾ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਧਰਨੇpunjabusernewssiteTuesday, 10 October 2023, 18:58 by punjabusernewssiteTuesday, 10 October 2023, 18:58 12 Viewsਬਠਿੰਡਾ, 10 ਅਕਤੂਬਰ: ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਆਰਥਿਕ ਕੰਗਾਲੀ ਦਾ ਮੁੱਖ ਦੁਸ਼ਮਣ ਚਿੱਟੇ ਅਤੇ ਹੋਰ ਨਸ਼ਿਆਂ ਨੂੰ ਬੰਦ ਕਰਾਉਣ ਲਈ ਭਾਰਤੀ ਕਿਸਾਨ...
ਕਿਸਾਨ ਤੇ ਮਜ਼ਦੂਰ ਮਸਲੇਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਲੱਖੋਵਾਲ ਜਥੇਬੰਦੀ ਦੇ ਆਗੂਆਂ ਨੇੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗpunjabusernewssiteMonday, 9 October 2023, 10:00 by punjabusernewssiteMonday, 9 October 2023, 10:00 11 Viewsਰਾਮਾਂ ਮੰਡੀ, 9 ਅਕਤੂਬਰ – ਲੰਘੀ 1 ਅਕਤੂਬਰ ਤੋਂ ਸੁਰੂ ਹੋਏ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਆਗੂ ਸਰੂਪ ਸਿੰਘ ਰਾਮਾਂ ਨੇ ਖਰੀਦ ਕੇਂਦਰ ਸੇਖੂ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈpunjabusernewssiteSaturday, 7 October 2023, 20:26 by punjabusernewssiteSaturday, 7 October 2023, 20:26 195 Viewsਕਿਹਾ ਆਪ ਸਰਕਾਰ ਦੇ ਝੋਨੇ ਦੀ ਖਰੀਦ ਪ੍ਰਬੰਧਾਂ ਦੇ ਸਾਰੇ ਦਾਅਵੇ ਖੋਖਲੇ-ਸਰੂਪ ਰਾਮਾਂ ਸੁਖਜਿੰਦਰ ਮਾਨ ਬਠਿੰਡਾ, 7 ਅਕਤੂਬਰ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ...
ਕਿਸਾਨ ਤੇ ਮਜ਼ਦੂਰ ਮਸਲੇਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਨਿਪਟਾਰੇ ਲਈ ਕੀਤੇ ਜਾਣ ਉਪਰਾਲੇ : ਡਿਪਟੀ ਕਮਿਸ਼ਨਰpunjabusernewssiteThursday, 5 October 2023, 19:43 by punjabusernewssiteThursday, 5 October 2023, 19:43 12 Viewsਪੰਚਾਇਤਾਂ, ਨੰਬਰਦਾਰਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦਾ ਲਿਆ ਜਾਵੇ ਵੱਧ ਤੋਂ ਵੱਧ ਸਹਿਯੋਗ ਬਠਿੰਡਾ, 5 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ...
ਕਿਸਾਨ ਤੇ ਮਜ਼ਦੂਰ ਮਸਲੇਉਗਰਾਹਾ ਜਥੇਬੰਦੀ ਵਲੋਂ ਲਖੀਮਪੁਰ ਖੀਰੀ ਕਤਲ ਕਾਂਡ ਦੇ ਇਨਸਾਫ਼ ਲਈ 3 ਅਕਤੂਬਰ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨpunjabusernewssiteMonday, 2 October 2023, 18:54 by punjabusernewssiteMonday, 2 October 2023, 18:54 14 Viewsਚੰਡੀਗੜ, 2 ਅਕਤੂਬਰ: ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲਕਾਂਡ ਦੇ ਪੂਰੇ ਇਨਸਾਫ਼ ਲਈ 3 ਅਕਤੂਬਰ...
ਕਿਸਾਨ ਤੇ ਮਜ਼ਦੂਰ ਮਸਲੇਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਮਿਲੇਗੀ 50 ਫੀਸਦ ਸਬਸਿਡੀpunjabusernewssiteSaturday, 30 September 2023, 19:05 by punjabusernewssiteSaturday, 30 September 2023, 19:05 23 Viewsਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 30 ਸਤੰਬਰ:ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਨੂੰ ਮੰਦਹਾਲੀ ‘ਚੋ ਕੱਢਣਾ ਤੇ ਛੋਟੇ ਕਿਸਾਨਾਂ ਦੀ ਬਾਂਹ ਫ਼ੜਨਾ ਪੰਜਾਬ ਸਰਕਾਰ ਦਾ ਇਖਲਾਖੀ ਫ਼ਰਜ਼ : ਗੁਰਮੀਤ ਸਿੰਘ ਖੁੱਡੀਆਂpunjabusernewssiteWednesday, 27 September 2023, 20:10 by punjabusernewssiteWednesday, 27 September 2023, 20:10 18 Viewsਨਕਲੀ ਦਵਾਈਆਂ ਤੇ ਬੀਜ ਵੇਚਣ ਵਾਲਿਆਂ ਨੂੰ ਕੀਤੀ ਤਾੜਨਾ ਕਿਸਾਨ ਮੇਲਾ ਕਿਸਾਨੀ ਨੂੰ ਦਿਸ਼ਾ ਦੇਣ ਦੇ ਲਈ ਚੰਗਾ ਸੰਕੇਤ ਸੁਖਜਿੰਦਰ ਮਾਨ ਬਠਿੰਡਾ, 27 ਸਤੰਬਰ...
ਕਿਸਾਨ ਤੇ ਮਜ਼ਦੂਰ ਮਸਲੇਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਅਧਿਕਾਰੀ, ਕਿਸਾਨ, ਨੰਬਰਦਾਰ, ਪੰਚਾਇਤਾਂ ਆਪਸੀ ਟੀਮ ਬਣਾ ਕੇ ਕਰਨ ਉਪਰਾਲੇ : ਡੀਸੀpunjabusernewssiteFriday, 22 September 2023, 19:22 by punjabusernewssiteFriday, 22 September 2023, 19:22 14 Viewsਬਠਿੰਡਾ, 22 ਸਤੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ...
ਕਿਸਾਨ ਤੇ ਮਜ਼ਦੂਰ ਮਸਲੇਹੜਾਂ ਤੇ ਕੁਦਤਰੀ ਆਫ਼ਤਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਕਿਸਾਨ ਜਥੇਬੰਦੀ ਉਗਰਾਹਾ ਨੇ ਦਿੱਤਾ ਧਰਨਾpunjabusernewssiteFriday, 22 September 2023, 19:18 by punjabusernewssiteFriday, 22 September 2023, 19:18 21 Viewsਬਠਿੰਡਾ, 22 ਸਤੰਬਰ: ਹੜਾਂ ਅਤੇ ਹੋਰ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿ ਅੱਜ ਭਾਰਤੀ ਕਿਸਾਨ...
ਕਿਸਾਨ ਤੇ ਮਜ਼ਦੂਰ ਮਸਲੇਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾpunjabusernewssiteFriday, 22 September 2023, 19:14Saturday, 2 March 2024, 1:16 by punjabusernewssiteFriday, 22 September 2023, 19:14Saturday, 2 March 2024, 1:16 22 Viewsਬਠਿੰਡਾ, 22 ਸਤੰਬਰ (ਸੁਖਜਿੰਦਰ ਮਾਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਮੋਰਚੇ ਵਿੱਚ ਸ਼ਾਮਲ ਜਿਲ੍ਹੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਡੀਸੀ ਦਫਤਰ ਅੱਗੇ ਧਰਨਾ ਦਿੱਤਾ...