ਕਿਸਾਨ ਤੇ ਮਜ਼ਦੂਰ ਮਸਲੇਰਾਹਤ ਦੀ ਖ਼ਬਰ: ਸਰਕਾਰ ਨਾਲ ਗੱਲਬਾਤ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਖੋਲੇpunjabusernewssiteMonday, 28 October 2024, 9:12 by punjabusernewssiteMonday, 28 October 2024, 9:12 207 Viewsਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਪਿਛਲੇ...
ਕਿਸਾਨ ਤੇ ਮਜ਼ਦੂਰ ਮਸਲੇਫ਼ਸਲ ਕਟਾਈ ਤਜਰਬਿਆਂ ਸਬੰਧੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦੇ ਕੀਤੇ ਦੌਰੇpunjabusernewssiteSaturday, 26 October 2024, 6:00Friday, 25 October 2024, 20:50 by punjabusernewssiteSaturday, 26 October 2024, 6:00Friday, 25 October 2024, 20:50 54 Viewsਬਠਿੰਡਾ, 26 ਅਕਤੂਬਰ : ਭਾਰਤ ਸਰਕਾਰ, ਕ੍ਰਿਸ਼ੀ ਮੰਤਰਾਲਿਆ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ...
ਕਿਸਾਨ ਤੇ ਮਜ਼ਦੂਰ ਮਸਲੇਝੋਨੇ ਦੀ ਖਰੀਦ ਅਤੇ ਚੁਕਾਈ ਲਈ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਰਿਲਾਇੰਸ ਮਾਲ ਦਾ ਘਿਰਾਓpunjabusernewssiteFriday, 25 October 2024, 15:54 by punjabusernewssiteFriday, 25 October 2024, 15:54 24 Viewsਬਠਿੰਡਾ,25 ਅਕਤੂਬਰ:ਅੱਜ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਘੰਟੇ ਦੇ ਸੜਕ ਜਾਮ ਦੇ ਦਿੱਤੇ ਸੱਦੇ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ...
ਕਿਸਾਨ ਤੇ ਮਜ਼ਦੂਰ ਮਸਲੇਪੰਜਾਬ ’ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ’ਚ ਵੱਡੀ ਗਿਰਾਵਟ ਦਰਜ: ਖੇਤੀਬਾੜੀ ਮੰਤਰੀpunjabusernewssiteThursday, 24 October 2024, 20:30Thursday, 24 October 2024, 20:09 by punjabusernewssiteThursday, 24 October 2024, 20:30Thursday, 24 October 2024, 20:09 18 Viewsਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ਵਿੱਚ 15 ਲੱਖ ਹੈਕਟੇਅਰ ਚੰਡੀਗੜ੍ਹ, 24 ਅਕਤੂਬਰ: ਪਰਾਲੀ ਸਾੜਨ ਦੇ ਮਾਮਲਿਆਂ ਨੂੰ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਜਥੇਬੰਦੀ ਸਿੱਧੂਪੁਰ ਵੱਲੋਂ ਝੋਨੇ ਦੀ ਖ਼ਰੀਦ ਲਈ 26 ਤੋਂ ਜੱਸੀ ਚੌਕ ਵਿਖੇ ਅਣਮਿਥੇ ਸਮੇਂ ਲਈ ਧਰਨੇ ਦਾ ਐਲਾਨpunjabusernewssiteThursday, 24 October 2024, 18:43 by punjabusernewssiteThursday, 24 October 2024, 18:43 212 Viewsਬਠਿੰਡਾ, 24 ਅਕਤੂਬਰ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਐਂਮਰਜੈਂਸੀ ਮੀਟਿੰਗ ਬਠਿੰਡਾ ਦੇ ਚਿਲਡਰਨ ਪਾਰਕ ਵਿਖੇ ਰੇਸ਼ਮ ਸਿੰਘ ਯਾਤਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ...
ਕਿਸਾਨ ਤੇ ਮਜ਼ਦੂਰ ਮਸਲੇਬਠਿੰਡਾ ’ਚ ਝੋਨੇ ਦੀ ਖ਼ਰੀਦ ਲਈ ਆਪ ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਜਾਰੀpunjabusernewssiteThursday, 24 October 2024, 18:40 by punjabusernewssiteThursday, 24 October 2024, 18:40 216 Viewsਬਠਿੰਡਾ, 24 ਅਕਤੂਬਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਕੱਲ ਨੂੰ ਝੋਨੇ ਦੀ ਖਰੀਦ ਲਈ ਚੱਲ ਰਹੇ ਟੋਲ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈpunjabusernewssiteThursday, 24 October 2024, 13:53 by punjabusernewssiteThursday, 24 October 2024, 13:53 86 Viewsਬਠਿੰਡਾ, 24 ਅਕਤੂਬਰ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਜਿਲਾ ਬਠਿੰਡਾ ਦੇ ਮੋਰਚੇ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਦੀ ਇੱਕ ਜਰੂਰੀ ਮੀਟਿੰਗ ਸਥਾਨਕ ਟੀਚਰਜ...
ਕਿਸਾਨ ਤੇ ਮਜ਼ਦੂਰ ਮਸਲੇਸੁਪਰੀਮ ਕੋਰਟ ਦੇ ਹੁਕਮਾਂ ’ਤੇ ਪਰਾਲੀ ਸਾੜਣ ਵਾਲਿਆਂ ਵਿਰੁਧ ਸਖ਼ਤੀ, 874 ਮੁਕੱਦਮੇ ਦਰਜ਼punjabusernewssiteMonday, 21 October 2024, 20:13 by punjabusernewssiteMonday, 21 October 2024, 20:13 56 Viewsਕੀਤਾ 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ, 394 ਕਿਸਾਨਾਂ ਦੇ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਦਰਜ ਚੰਡੀਗੜ੍ਹ, 21 ਅਕਤੂਬਰ: ਸੂਬੇ ਵਿਚ ਇੰਨੀਂ ਦਿਨੀਂ ਚੱਲ...
ਕਿਸਾਨ ਤੇ ਮਜ਼ਦੂਰ ਮਸਲੇਉਗਰਾਹਾਂ ਜਥੇਬੰਦੀ ਵੱਲੋਂ ਝੋਨੇ ਦੀ ਖ੍ਰੀਦ ਲਈ 51 ਥਾਂਵਾਂ ‘ਤੇ ਪੱਕੇ ਮੋਰਚੇ ਪੰਜਵੇਂ ਦਿਨ ਵੀ ਜਾਰੀpunjabusernewssiteMonday, 21 October 2024, 16:12 by punjabusernewssiteMonday, 21 October 2024, 16:12 28 Viewsਖੁੱਲ੍ਹੀ ਮੰਡੀ ਦੀ ਕਾਰਪੋਰੇਟ ਪੱਖੀ ਨੀਤੀ ਅਤੇ ਪਰਾਲ਼ੀ ਬਾਰੇ ਕੇਸ/ਜੁਰਮਾਨੇ/ਵਰੰਟ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 20 ਅਕਤੂਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀpunjabusernewssiteSaturday, 19 October 2024, 19:50 by punjabusernewssiteSaturday, 19 October 2024, 19:50 37 Viewsਅੰਦੋਲਨ ਰਾਹੀਂ ਖ਼ਰੀਦ ਨੂੰ ਪਟੜੀ ਤੋਂ ਉਤਾਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਦੀਆਂ ਬਲੈਕਮੇਲਿੰਗ ਵਾਲੀਆਂ ਚਾਲਾਂ ਅੱਗੇ ਨਹੀਂ ਝੁਕੇਗਾ ਪੰਜਾਬ ਚੰਡੀਗੜ੍ਹ, 19 ਅਕਤੂਬਰ: ਪੰਜਾਬ...