ਕਿਸਾਨ ਤੇ ਮਜ਼ਦੂਰ ਮਸਲੇਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂpunjabusernewssiteWednesday, 3 April 2024, 18:35 by punjabusernewssiteWednesday, 3 April 2024, 18:350296 ਬਠਿੰਡਾ, 3 ਅਪ੍ਰੈਲ : ਸਥਾਨਕ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਬਲਾਕ ਖੇਤੀਬਾੜੀ ਅਫਸਰ, ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਪਿੰਡ ਹਰਰਾਏਪੁਰ, ਜੀਦਾ ਅਤੇ...
ਕਿਸਾਨ ਤੇ ਮਜ਼ਦੂਰ ਮਸਲੇਕਾਰਪੋਰੇਟ ਘਰਾਣਿਆਂ ਦੇ ਸਾਈਲੋ ਖਿਲਾਫ ਕਿਸਾਨਾਂ ਨੇ ਵਿਧਾਇਕਾਂ ਨੂੰ ਸੌਂਪੇ ਮੰਗ ਪੱਤਰpunjabusernewssiteTuesday, 2 April 2024, 19:59 by punjabusernewssiteTuesday, 2 April 2024, 19:590124 ਬਠਿੰਡਾ, 2 ਅਪ੍ਰੈਲ: ਮੰਡੀਕਰਨ ਬੋਰਡ ਨੂੰ ਤੋੜਨ ਅਤੇ ਪੰਜਾਬ ਵਿੱਚ 9 ਵੱਡੇ ਸਾਈਲੋ ਗਦਾਮ ਬਣਾ ਕੇ ਕਾਰਪਰੇਟ ਘਰਾਣਿਆਂ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ...
ਕਿਸਾਨ ਤੇ ਮਜ਼ਦੂਰ ਮਸਲੇਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਅਗਵਾਈ ਹੇਠ ਹੋਈ ਮੀਟਿੰਗpunjabusernewssiteSaturday, 30 March 2024, 18:22Saturday, 30 March 2024, 18:31 by punjabusernewssiteSaturday, 30 March 2024, 18:22Saturday, 30 March 2024, 18:310151 ਬਠਿੰਡਾ, 30 ਮਾਰਚ : ਪਿਛਲੇ ਦਿਨੀਂ ਹੋਈ ਬੇ-ਮੌਸਮੀ ਬਰਸਾਤ ਤੇ ਗੜ੍ਹੇਮਾਰੀ ਨਾਲ ਹੋਏ ਫਸਲੀ ਖਰਾਬੇ ਦਾ ਮੁਆਵਜ਼ਾ ਲੈਣ ਲਈ ਅੱਜ ਬਠਿੰਡਾ ਵਿਖੇ ਬਲਾਕ ਬਠਿੰਡਾ, ਸੰਗਤ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨੀ ਮੰਗਾਂ ਸਬੰਧੀ ਉਗਰਾਹਾਂ ਜਥੇਬੰਦੀ ਨੇ ਕੀਤੀ ਖੇਤੀਬਾੜੀ ਮੰਤਰੀ ਨਾਲ ਮੀਟਿੰਗpunjabusernewssiteFriday, 29 March 2024, 18:42 by punjabusernewssiteFriday, 29 March 2024, 18:420636 ਬਠਿੰਡਾ, 29 ਮਾਰਚ: ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਅੱਜ...
ਕਿਸਾਨ ਤੇ ਮਜ਼ਦੂਰ ਮਸਲੇਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰpunjabusernewssiteThursday, 28 March 2024, 19:12Thursday, 28 March 2024, 19:15 by punjabusernewssiteThursday, 28 March 2024, 19:12Thursday, 28 March 2024, 19:15078 ਬਠਿੰਡਾ, 28 ਮਾਰਚ : ਕਣਕ ਦੀ ਖ਼ਰੀਦ ਨੂੰ ਸੁਚਾਰੂ ਰੂਪ ਵਿਚ ਕਰਵਾਉਣ ਦੇ ਲਈ ਅੱਜ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ...
ਕਿਸਾਨ ਤੇ ਮਜ਼ਦੂਰ ਮਸਲੇਖੇਤੀਬਾੜੀ ਅਧਿਕਾਰੀਆਂ ਨੇ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗpunjabusernewssiteThursday, 28 March 2024, 19:07 by punjabusernewssiteThursday, 28 March 2024, 19:07087 ਬਠਿੰਡਾ, 28 ਮਾਰਚ : ਮੁੱਖ ਖੇਤੀਬਾੜੀ ਅਫਸਰ ਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੌੜ ਮੰਡੀ ਦੇ ਸਮੂਹ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਮੀਟਿੰਗ ਕੀਤੀ...
ਕਿਸਾਨ ਤੇ ਮਜ਼ਦੂਰ ਮਸਲੇਪੰਜਾਬ ’ਚ ਭਾਜਪਾ ਲਈ ਖੜ੍ਹੀ ਹੋਈ ਵੱਡੀ ਬਿਪਤਾ: ਬਠਿੰਡਾ ’ਚ ਭਾਜਪਾ ਦੇ ਸਮਾਗਮ ’ਚ ਕਿਸਾਨਾਂ ਦੀ ਨਾਅਰੇਬਾਜ਼ੀpunjabusernewssiteSunday, 24 March 2024, 14:19 by punjabusernewssiteSunday, 24 March 2024, 14:1903880 ਭਾਜਪਾ ਵੱਲੋਂ ਮਨਾਇਆ ਜਾ ਰਿਹਾ ਹੈ ਬੂਥ ਮਹਾਂਉਤਸਵ, ਜ਼ਿਲ੍ਹਾ ਪੱਧਰੀ ਹੈ ਭਾਜਪਾ ਦਾ ਇਕੱਠ ਬਠਿੰਡਾ, 24 ਮਾਰਚ: ਕਰੀਬ ਤਿੰਨ ਸਾਲ ਪਹਿਲਾਂ ਦਿੱਲੀ ਦੀਆਂ ਬਰੂਹਾਂ ’ਤੇ...
ਕਿਸਾਨ ਤੇ ਮਜ਼ਦੂਰ ਮਸਲੇਖਾਦਾਂ,ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੇ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗpunjabusernewssiteSaturday, 23 March 2024, 16:20 by punjabusernewssiteSaturday, 23 March 2024, 16:200108 ਬਠਿੰਡਾ, 23 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਮਿਆਰੀ ਖਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਕਿਸਾਨਾਂ ਨੂੰ ਮੁਹੱਈਆ...
ਕਿਸਾਨ ਤੇ ਮਜ਼ਦੂਰ ਮਸਲੇਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤpunjabusernewssiteFriday, 22 March 2024, 18:05 by punjabusernewssiteFriday, 22 March 2024, 18:050194 ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ...
ਕਿਸਾਨ ਤੇ ਮਜ਼ਦੂਰ ਮਸਲੇਪੀਏਯੂ ਦੇ ਖੇਤਰੀ ਖੋਜ ਕੇਂਦਰ ਵਿਖੇ ਨਰਮਾ ਤੇ ਕਪਾਹ ਸਿਖਲਾਈ ਪ੍ਰੋਗਰਾਮ ਆਯੋਜਿਤpunjabusernewssiteThursday, 21 March 2024, 18:01 by punjabusernewssiteThursday, 21 March 2024, 18:010119 ਬਠਿੰਡਾ, 21 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵੱਲੋਂ ਸੀਸੀਆਈ ਦੇ ਸਹਿਯੋਗ ਨਾਲ ਨਰਮਾ ਤੇ ਕਪਾਹ ਨੂੰ ਮੁੜ ਸੁਰਜੀਤ ਕਰਨ ਦੇ...