ਕਿਸਾਨ ਤੇ ਮਜ਼ਦੂਰ ਮਸਲੇਖੇਤੀਬਾੜੀ ਅਧਿਕਾਰੀਆਂ ਨੇ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗpunjabusernewssiteThursday, 28 March 2024, 19:07 by punjabusernewssiteThursday, 28 March 2024, 19:07091 ਬਠਿੰਡਾ, 28 ਮਾਰਚ : ਮੁੱਖ ਖੇਤੀਬਾੜੀ ਅਫਸਰ ਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੌੜ ਮੰਡੀ ਦੇ ਸਮੂਹ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਮੀਟਿੰਗ ਕੀਤੀ...
ਕਿਸਾਨ ਤੇ ਮਜ਼ਦੂਰ ਮਸਲੇਪੰਜਾਬ ’ਚ ਭਾਜਪਾ ਲਈ ਖੜ੍ਹੀ ਹੋਈ ਵੱਡੀ ਬਿਪਤਾ: ਬਠਿੰਡਾ ’ਚ ਭਾਜਪਾ ਦੇ ਸਮਾਗਮ ’ਚ ਕਿਸਾਨਾਂ ਦੀ ਨਾਅਰੇਬਾਜ਼ੀpunjabusernewssiteSunday, 24 March 2024, 14:19 by punjabusernewssiteSunday, 24 March 2024, 14:1903889 ਭਾਜਪਾ ਵੱਲੋਂ ਮਨਾਇਆ ਜਾ ਰਿਹਾ ਹੈ ਬੂਥ ਮਹਾਂਉਤਸਵ, ਜ਼ਿਲ੍ਹਾ ਪੱਧਰੀ ਹੈ ਭਾਜਪਾ ਦਾ ਇਕੱਠ ਬਠਿੰਡਾ, 24 ਮਾਰਚ: ਕਰੀਬ ਤਿੰਨ ਸਾਲ ਪਹਿਲਾਂ ਦਿੱਲੀ ਦੀਆਂ ਬਰੂਹਾਂ ’ਤੇ...
ਕਿਸਾਨ ਤੇ ਮਜ਼ਦੂਰ ਮਸਲੇਖਾਦਾਂ,ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੇ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗpunjabusernewssiteSaturday, 23 March 2024, 16:20 by punjabusernewssiteSaturday, 23 March 2024, 16:200110 ਬਠਿੰਡਾ, 23 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਮਿਆਰੀ ਖਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਕਿਸਾਨਾਂ ਨੂੰ ਮੁਹੱਈਆ...
ਕਿਸਾਨ ਤੇ ਮਜ਼ਦੂਰ ਮਸਲੇਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤpunjabusernewssiteFriday, 22 March 2024, 18:05 by punjabusernewssiteFriday, 22 March 2024, 18:050198 ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ...
ਕਿਸਾਨ ਤੇ ਮਜ਼ਦੂਰ ਮਸਲੇਪੀਏਯੂ ਦੇ ਖੇਤਰੀ ਖੋਜ ਕੇਂਦਰ ਵਿਖੇ ਨਰਮਾ ਤੇ ਕਪਾਹ ਸਿਖਲਾਈ ਪ੍ਰੋਗਰਾਮ ਆਯੋਜਿਤpunjabusernewssiteThursday, 21 March 2024, 18:01 by punjabusernewssiteThursday, 21 March 2024, 18:010125 ਬਠਿੰਡਾ, 21 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵੱਲੋਂ ਸੀਸੀਆਈ ਦੇ ਸਹਿਯੋਗ ਨਾਲ ਨਰਮਾ ਤੇ ਕਪਾਹ ਨੂੰ ਮੁੜ ਸੁਰਜੀਤ ਕਰਨ ਦੇ...
ਕਿਸਾਨ ਤੇ ਮਜ਼ਦੂਰ ਮਸਲੇਖੇਤੀ ਮਾਹਿਰਾਂ ਵਲੋਂ ਕਣਕ ਤੇ ਸਰੋਂ ਦੇ ਖੇਤਾਂ ਦਾ ਕੀਤਾ ਸਰਵੇਖਣpunjabusernewssiteThursday, 21 March 2024, 17:59 by punjabusernewssiteThursday, 21 March 2024, 17:590172 ਬਠਿੰਡਾ, 21 ਮਾਰਚ :ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਏ. ਡੀ. ਓ ਡਾ. ਗੁਰਪ੍ਰੀਤ ਸਿੰਘ ਤੇ ਡਾ. ਬਲਤੇਜ ਸਿੰਘ ਵਲੋਂ ਜ਼ਿਲ੍ਹੇ...
ਕਿਸਾਨ ਤੇ ਮਜ਼ਦੂਰ ਮਸਲੇਬਠਿੰਡਾ ’ਚ ਕਿਸਾਨਾਂ ਨੇ ਮਿੰਨੀ ਸਕੱਤਰੇਤ ਅੱਗੇ ਦਿੱਤਾ ਧਰਨਾpunjabusernewssiteWednesday, 20 March 2024, 20:06 by punjabusernewssiteWednesday, 20 March 2024, 20:06093 ਬਠਿੰਡਾ, 20 ਮਾਰਚ: ਕਿਸਾਨਾਂ ਦੇ ਖੇਤਾਂ ਵਿਚੋਂ ਗੁਜਰਦੀ ਗੈਸ ਪਾਈਪ ਲਾਈਨ ਦੇ ਬਦਲੇ ਮੁਆਵਜ਼ਾ ਲੈਣ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ...
ਕਿਸਾਨ ਤੇ ਮਜ਼ਦੂਰ ਮਸਲੇਗੜ੍ਹੇਮਾਰੀ ਦੇ ਮੁਆਵਜ਼ੇ ਲਈ ਕਿਸਾਨਾਂ ਨੇ ਵਜਾਇਆ ਸੰਘਰਸ਼ ਦਾ ਵਿਗਲpunjabusernewssiteMonday, 18 March 2024, 20:13 by punjabusernewssiteMonday, 18 March 2024, 20:130152 ਬਠਿੰਡਾ, 18 ਮਾਰਚ: ਪਿਛਲੇ ਦਿਨੀ ਹੋਈ ਗੜੇਮਾਰੀ ਤੇ ਤੂਫਾਨ ਕਾਰਨ ਫਸਲਾਂ, ਘਰਾਂ, ਪਸ਼ੂਆਂ ਦੇ ਸੈੱਡਾਂ ਆਦਿ ਦੇ ਹੋਏ ਨੁਕਸਾਨ ਅਤੇ ਪਿੰਡ ਰਾਏ ਕੇ ਕਲਾਂ ਵਿਖੇ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 17 ਕਿਸਾਨਾਂ ਦੇ ਪਰਿਵਾਰਾਂ ਨੂੰ ਵੰਡੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰpunjabusernewssiteSaturday, 16 March 2024, 18:15 by punjabusernewssiteSaturday, 16 March 2024, 18:150187 ਬਠਿੰਡਾ, 16 ਮਾਰਚ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਮੇਂ ਦੌਰਾਨ ਦਿੱਲੀ ਵਿੱਚ ਚੱਲੇ ਸੰਘਰਸ਼ ਦੌਰਾਨ ਪੰਜਾਬ ਦੇ 700 ਦੇ ਕਰੀਬ ਕਿਸਾਨਾਂ...
ਕਿਸਾਨ ਤੇ ਮਜ਼ਦੂਰ ਮਸਲੇਬੇਮੌਸਮੀ ਗੜ੍ਹੇਮਾਰੀ: ਸੁਖਪਾਲ ਖਹਿਰੇ ਵਲੋਂ ਪ੍ਰਭਾਵਿਤ ਪਿੰਡ ਆਕਲੀਆ ਦਾ ਦੌਰਾpunjabusernewssiteFriday, 15 March 2024, 20:52 by punjabusernewssiteFriday, 15 March 2024, 20:520104 ਬਠਿੰਡਾ, 15 ਮਾਰਚ: ਕਾਂਗਰਸ ਦੇ ਭੁਲੱਥ ਹਲਕੇ ਤੋਂ ਵਿਧਾਇਕ ਅਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਬਠਿੰਡਾ ਦੇ ਪਿੰਡ ਅਕਾਲੀਆਂ...