ਚੰਡੀਗੜ੍ਹ

ਪੰਜਾਬ ਦੇ ਵਿੱਚ ਅੱਜ ਹੋਵੇਗੀ ਇੱਕ ਹੋਰ ਵੱਡੀ ਦਲ ਬਦਲੀ, ਕਾਂਗਰਸ ਨੂੰ ਲੱਗ ਸਕਦਾ ਝਟਕਾ!

ਚੰਡੀਗੜ੍ਹ, 21 ਅਪ੍ਰੈਲ: ਜਿੱਥੇ ਇੱਕ ਪਾਸੇ ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿੱਚ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਦੂਜੇ ਪਾਸੇ ਵੱਖ-ਵੱਖ...

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਚੰਡੀਗੜ੍ਹ, 21 ਅਪਰੈਲ:ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ...

ਮਨੀਸ਼ ਤਿਵਾੜੀ ਨੇ ਸ਼ੋਅਰੂਮ, ਬੂਥ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ

ਚੰਡੀਗੜ੍ਹ, 21 ਅਪਰੈਲ : ਚੰਡੀਗੜ੍ਹ ਪਾਰਲੀਮਾਨੀ ਹਲਕੇ ਤੋਂ ਇੰਡੀਆ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਦਾ ਅੱਜ ਸੈਕਟਰ-18, 19, 21 ਅਤੇ 29 ਵਿੱਚ ਲੋਕਾਂ...

ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦੀ ਜਲਦੀ ਗਿਰਦਾਵਰੀ ਕਰਵਾਉਣ ਦੇ ਹੁਕਮ

ਚੰਡੀਗੜ੍ਹ, 20 ਅਪ੍ਰੈਲ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਡਿਪਟੀ ਕਮਿਸ਼ਨਰਾਂ ਨੁੰ ਨਿਰਦੇਸ਼ ਦਿੱਤੇ ਕਿ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ...

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਚੰਡੀਗੜ੍ਹ, 19 ਅਪ੍ਰੈਲ:ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ...

Popular

Subscribe

spot_imgspot_img