WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Category : ਚੰਡੀਗੜ੍ਹ

ਚੰਡੀਗੜ੍ਹ

ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ

punjabusernewssite
ਮੁੱਖ ਮੰਤਰੀ ਦੀ ਤਰਫੋਂ ਪ੍ਰਨੀਤ ਕੌਰ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਮੁਹਾਲੀ ਹਵਾਈ ਅੱਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ...
ਚੰਡੀਗੜ੍ਹ

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

punjabusernewssite
ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ...
ਚੰਡੀਗੜ੍ਹ

SYL ਚਰਚਾ ਵਿਚਾਲੇ ਪ੍ਰਤਾਪ ਬਾਜਵਾ ਦਾ CM ਮਾਨ ਨੂੰ ਤੰਜ, “ਤੁਹਾਡੇ ਪਿੰਡ ਦੇ ਲੋਕ ਅਕਸਰ ਸ਼ਾਮ ਨੂੰ ਤੂਹਾਨੂੰ ਖ਼ੇਤ ਤੋਂ ਚੁੱਕ ਕੇ ਘਰ ਛੱਡ ਕੇ ਆਉਂਦੇ ਸੀ” : ਪ੍ਰਤਾਪ ਸਿੰਘ ਬਾਜਵਾ

punjabusernewssite
ਚੰਡੀਗੜ੍ਹ: SYL ਨਹਿਰ ਦੇ ਮੁੱਦੇ ਨੂੰ ਲੈ ਕੇ ਪੰਜਾਬ ‘ਚ ਸਿਆਸੀ ਸੰਗਰਾਮ ਛਿੜੀਆਂ ਹੋਇਆ ਹੈ। ਪੰਜਾਬ ਦੀ ਭਗਵੰਤ ਮਾਨ ਵਾਲੀ ਸਰਕਾਰ ‘ਤੇ ਵਿਰੋਧੀ ਧਿਰ ਇਕ...
ਚੰਡੀਗੜ੍ਹ

ਸਿੱਧੂ ਮੂਸੇਵਾਲਾ ਕਤਲਕਾਂਡ: ਸਚਿਨ ਬਿਸ਼ਨੋਈ ਨੇ ਰਿਮਾਂਡ ਦੌਰਾਨ ਦੱਸਿਆ ਕਿ ਕਿਥੋਂ ਸ਼ੁਰੂ ਹੋਈ ਮੂਸੇਵਾਲਾ ਨੂੰ ਮਾਰਨ ਦੀ ਸਾਜਿਸ਼

punjabusernewssite
ਮਾਨਸਾ: ਮਰਹੂਮ ਗਾਈਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਸਚੀਨ ਬਿਸ਼ਨੋਈ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਸਚੀਨ ਬਿਸ਼ਨੋਈ ਪਿਛਲੇ ਦਿਨਾਂ ਵਿਚ ਮਾਨਸਾ ਪੁਲਿਸ ਦੇ...
ਚੰਡੀਗੜ੍ਹ

ਰਾਜਪਾਲ ਬਨਵਾਰੀ ਲਾਲ ਪਰੋਹਿਤ ਅੱਜ ਤੋਂ ਤਿੰਨ ਦਿਨਾਂ ਸਰਹੱਦੀ ਖੇਤਰਾਂ ਦੇ ਦੌਰੇ ‘ਤੇ

punjabusernewssite
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਮੂੜ ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਹਨ। ਉਨ੍ਹਾਂ ਦਾ ਇਹ ਦੌਰਾ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹੇਗਾ। ਰਾਜਪਾਲ...
ਚੰਡੀਗੜ੍ਹ

CM ਮਾਨ ਦਾ ਵਿਰੋਧੀਆਂ ਨੂੰ ਖੁਲ੍ਹਾਂ ਸੱਦਾ, 1 ਨਵੰਬਰ ਨੂੰ ਟੈਗੋਰ ਥੀਏਟਰ ‘ਚ ਇਕਟਠੇ ਹੋਣਗੇ ਪੰਜਾਬ ਦੇ ਵੱਡੇ ਲੀਡਰ?

punjabusernewssite
ਚੰਡੀਗੜ੍ਹ: ਪੰਜਾਬ ਵਿਚ SYL ਨੂੰ ਲੈ ਕੇ ਸਿਆਸੀ ਲੀਡਰ ਆਹਮੋ-ਸਾਹਮਣੇ ਹੋ ਗਏ ਹਨ। ਜਿਥੇ ਇਕ ਪਾਸੇ ਵਿਰੋਧੀ ਧਿਰ ਮੌਜੂਦਾ ਸਰਕਾਰ ਨੂੰ SYL ਦੇ ਮੁੱਦੇ ਤੇ...
ਚੰਡੀਗੜ੍ਹ

ਵੱਡੀ ਖ਼ਬਰ: ਸੁਖਪਾਲ ਖਹਿਰਾ ਦੇ ਪੁਲਿਸ ਰਿਮਾਂਡ ਵਿਚ ਦੋ ਦਿਨਾਂ ਦਾ ਵਾਧਾ, ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

punjabusernewssite
ਚੰਡੀਗੜ੍ਹ: ਪੰਜਾਬ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਅੱਜ ਜਲਾਲਾਬਾਦ ਕੋਰਟ ਵਿਚ ਪੇਸ਼ੀ ਹੋਈ। 7 ਦਿਨਾਂ ਦੇ ਪੁਲਿਸ ਰਿਮਾਂਡ ਖੱਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ...
ਚੰਡੀਗੜ੍ਹ

ਪੰਜਾਬ ਪੁਲਿਸ ਦੇ 84 ਸਬ ਇੰਸਪੈਕਟਰ ਨੂੰ ਵੱਡੀ ਤਰੱਕੀ, ਬਣੇ ਇੰਸਪੈਕਟਰ

punjabusernewssite
ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ 2016 ਬੈਚ ਦੇ ਡਾਇਰੈਕਟ ਸਬ ਇੰਸਪੈਕਟਰ ਵੀ ਸ਼ਾਮਲ ਚੰਡੀਗੜ੍ਹ,10 ਅਕਤੂਬਰ: ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਿਸ ਦੇ 84...
ਚੰਡੀਗੜ੍ਹ

ਵੱਡੀ ਖ਼ਬਰ: 20 ਤੋਂ 21 ਅਕਤੂਬਰ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

punjabusernewssite
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਮਾਨਸੂਨ ਸ਼ੈਸ਼ਨ ਪਿਛਲੇ ਕਾਫ਼ੀ ਸਮੇਂ ਤੋਂ ਪੈਡਿੰਗ ਚੱਲ ਰਿਹਾ ਸੀ। ਬੀਤੇ ਕੁਝ ਦਿਨ ਪਹਿਲਾ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਗਈ...
ਚੰਡੀਗੜ੍ਹ

SYL ਨੂੰ ਲੈ ਕੇ ਅਕਾਲੀਆਂ ਨੇ ਕੀਤਾ CM ਮਾਨ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨੇ ਕੀਤਾ ਵੈਟਰ ਕੈਨਨ ਦਾ ਇਸਤਮਾਲ, ਕਈ ਅਕਾਲੀ ਆਗੂ ਪੁਲਿਸ ਹਰਾਸਤ ‘ਚ

punjabusernewssite
ਚੰਡੀਗੜ੍ਹ: SYL ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਬੀਤੇ ਦਿਨ ਜਿਥੇ ਪੰਜਾਬ ਕਾਂਗਰਸ ਵੱਲੋਂ ਪੰਜਾਬ ਦੇ ਗਵਰਨਰ ਹਾਉਸ ਦੀ ਘਿਰਾਓ ਕਰਨ...