WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Category : ਅਮ੍ਰਿਤਸਰ

ਅਮ੍ਰਿਤਸਰ

ਅਕਾਲੀ-ਬਸਪਾ ਗਠਜੋੜ ’ਚ ਸੀਟਾਂ ਦੀ ‘ਵੰਡ’ ਨੂੰ ਲੈ ਕੇ ਪਹਿਲੀ ਮੀਟਿੰਗ ਅੱਜ

punjabusernewssite
ਸ਼੍ਰੀ ਅੰਮ੍ਰਿਤਸਰ ਸਾਹਿਬ, 1 ਫ਼ਰਵਰੀ : ਭਾਰਤੀ ਜਨਤਾ ਪਾਰਟੀ ਨਾਲੋਂ ਅਲੱਗ ਹੋ ਕੇ ਬਸਪਾ ਨਾਲ ਮਿਲਕੇ ਪਿਛਲੀਆਂ ਵਿਧਾਨ ਸਭਾ ਚੋਣਾਂ ਲੜਣ ਵਾਲੇ ਸ਼੍ਰੋਮਣੀ ਅਕਾਲੀ ਦਲ...
ਅਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਪੰਜ ਨਸ਼ਾ ਤਸਕਰ 3 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਹਿਤ ਅੰਮ੍ਰਿਤਸਰ ਤੋਂ ਗ੍ਰਿਫਤਾਰ

punjabusernewssite
ਜਾਅਲੀ ਪਾਸਪੋਰਟਾਂ ਦੇ ਆਧਾਰ ’ਤੇ ਵਿਦੇਸ਼ ਭੱਜਣ ਦੀ ਤਾਕ ਵਿਚ ਸਨ ਦੋਨੋਂ ਸਕੇ ਭਰਾ ਅੰਮ੍ਰਿਤਸਰ, 30 ਜਨਵਰੀ: ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਪ੍ਰਾਪਤੀ ਕਰਦਿਆਂ...
ਅਮ੍ਰਿਤਸਰ

ਸ਼੍ਰੋਮਣੀ ਕਮੇਟੀ ਨੇ ਐਕਸ (ਟਵਿੱਟਰ) ਨੂੰ ਭੇਜਿਆ ਕਨੂੰਨੀ ਨੋਟਿਸ

punjabusernewssite
ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਮ ’ਤੇ ਫਰਜੀ ਖਾਤੇ ਦੇ ਮਾਮਲੇ ’ਚ ਆਰੰਭੀ ਕਾਰਵਾਈ ਅੰਮ੍ਰਿਤਸਰ, 11 ਜਨਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ...
ਅਮ੍ਰਿਤਸਰ

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

punjabusernewssite
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅੰਮ੍ਰਿਤਸਰ, 9 ਜਨਵਰੀ:ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ...
ਅਮ੍ਰਿਤਸਰ

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

punjabusernewssite
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ,...
ਅਮ੍ਰਿਤਸਰ

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

punjabusernewssite
ਅੰਮ੍ਰਿਤਸਰ , 6 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ ਨੂੰ 8 ਲੱਖ...
ਅਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂ

punjabusernewssite
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਅਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼

punjabusernewssite
19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ ਅੰਮ੍ਰਿਤਸਰ, 31 ਦਸੰਬਰ: ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ...
ਅਮ੍ਰਿਤਸਰ

‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ

punjabusernewssite
ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਸਥਿਤੀ ਸਪੱਸ਼ਟ ਕਰਨ ਸਬੰਧੀ ਲਿਖਿਆ ਪੱਤਰ ਅੰਮ੍ਰਿਤਸਰ, 29 ਦਸੰਬਰ: ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ...
ਅਮ੍ਰਿਤਸਰ

ਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ

punjabusernewssite
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੰਮ੍ਰਿਤਸਰ, 27 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ...