ਗੁਰਦਾਸਪੁਰ

ਬਿੱਟੂ ਨੂੰ ਮੰਤਰੀ ਬਣਾਉਣ ‘ਤੇ ਰੰਧਾਵਾ ਨੇ ਘੇਰਿਆ ਜਾਖੜ, ਕਿਹਾ ਜਨਾਬ ਯਾਦ ਹੈ….

ਗੁਰਦਾਸਪੁਰ, 11 ਜੂਨ: ਕੇਂਦਰ ਸਰਕਾਰ ਦੇ ਵੱਲੋਂ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ...

ਗੁਰਦਾਸਪੁਰ ’ਚ ਵਾਪਰੀ ਵੱਡੀ ਘਟਨਾ, ਮਾਮੂਲੀ ਵਿਵਾਦ ਤੋਂ ਬਾਅਦ ਆੜਤੀ ਨੇ ਮਾਰੀ ਟਰੱਕ ਡਰਾਈਵਰ ਨੂੰ ਗੋ+ਲੀ

ਗੁਰਦਾਸਪੁਰ, 26 ਮਈ: ਇਥੇ ਇਕ ਆੜ੍ਹਤੀ ਵੱਲੋਂ ਟਰੱਕ ਡਰਾਇਵਰ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਿਆ ਹੈ ਕਿ...

ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਵੰਡ ਪਾਊ ਰਾਜਨੀਤੀ ਨੂੰ ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਮਿਲੇਗੀ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਨੇ ਸਾਕਾ ਨੀਲਾ ਤਾਰਾ...

ਗੁਰਦਾਸਪੁਰ ਵਿੱਚ ਗਰਜੇ ਮਾਨ: ਸੋਨੇ ਦੇ ਚਮਚ ਲੈ ਕੇ ਪੈਦਾ ਹੋਣ ਵਾਲੇ ਕਦੇ ਆਮ ਲੋਕਾਂ ਦੇ ਦੁੱਖ-ਤਕਲੀਫ਼ਾਂ ਨਹੀਂ ਸਮਝ ਸਕਦੇ

ਗੁਰਦਾਸਪੁਰ ਬਦਲਾਅ ਲਈ ਤਿਆਰ-ਬਰ-ਤਿਆਰ, ਗੁਰਦਾਸਪੁਰੀਏ ਆਪ ਨੂੰ ਜਿਤਾਉਣ ਲਈ ਪੱਬਾਂ ਭਾਰ: ਸ਼ੈਰੀ ਕਲਸੀ ਗੁਰਦਾਸਪੁਰ, 25 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ‘ਆਪ’ਦੇ ਗੁਰਦਾਸਪੁਰ...

ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਗੁਰਦਾਸਪੁਰ, 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ...

Popular

Subscribe

spot_imgspot_img