ਪਟਿਆਲਾਪਟਿਆਲਾ ਵਿਚ ਵਾਪਰੀ ਮੰਗਭਾਗੀ ਘਟਨਾਂ, ਸਾਬਕਾ ਬੈਂਕ ਮੈਨੇਜਰ ਦਾ ਤੇਜ਼ਧਾਰ ਹਥਿਆਰ ਨਾਲ ਕ+ਤਲpunjabusernewssiteThursday, 19 October 2023, 10:47Thursday, 29 August 2024, 0:43 by punjabusernewssiteThursday, 19 October 2023, 10:47Thursday, 29 August 2024, 0:43 0 Viewsਪਟਿਆਲਾ (ਅਸ਼ੀਸ਼ ਮਿੱਤਲ): ਪਟਿਆਲਾ ਵਿਚ ਅੱਜ ਸਵੇਰੇ ਸੈਰ ਕਰਨ ਗਏ ਸਾਬਕਾ ਮੈਨੇਜਰ ਦੀ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ...
ਖੇਡ ਜਗਤਪਟਿਆਲਾਫਰੀਦਕੋਟਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਸਿਫ਼ਤ ਸਮਰਾ, ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਵਾਗਤ ਤੇ ਸਨਮਾਨpunjabusernewssiteSaturday, 7 October 2023, 20:20 by punjabusernewssiteSaturday, 7 October 2023, 20:20 3 Viewsਮੁੱਖ ਮੰਤਰੀ ਤਰਫੋਂ ਸਿਫ਼ਤ ਸਮਰਾ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਫਰੀਦਕੋਟ ਫਰੀਦਕੋਟ/ਪਟਿਆਲਾ, 7 ਅਕਤੂਬਰ: ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ...
ਪਟਿਆਲਾਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਮਨਜ਼ੂਰpunjabusernewssiteWednesday, 4 October 2023, 15:24 by punjabusernewssiteWednesday, 4 October 2023, 15:24 0 Viewsਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪੰਜਾਬ...
ਪਟਿਆਲਾਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂpunjabusernewssiteMonday, 2 October 2023, 19:12 by punjabusernewssiteMonday, 2 October 2023, 19:12 0 Viewsਪਟਿਆਲਾ, 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ...
ਪਟਿਆਲਾਭਗਵੰਤ ਮਾਨ ਤੇ ਅਰਵਿੰਦ ਕੇਜ਼ਰੀਵਾਲ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤpunjabusernewssiteMonday, 2 October 2023, 19:07 by punjabusernewssiteMonday, 2 October 2023, 19:07 2 Viewsਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ ਪਟਿਆਲਾ, 2 ਅਕਤੂਬਰ: ਸੂਬੇ ਵਿੱਚ ਸਿਹਤ ਕ੍ਰਾਂਤੀ ਦੇ...
ਪਟਿਆਲਾਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨpunjabusernewssiteSunday, 1 October 2023, 18:43 by punjabusernewssiteSunday, 1 October 2023, 18:43 1 Viewsਮੁੱਖ ਮੰਤਰੀ ਸਣੇ ਉੱਘੀਆਂ ਸਖਸ਼ੀਅਤਾਂ ਵੱਲੋਂ ਪ੍ਰੋਂ ਬੀ.ਸੀ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਚੰਡੀਗੜ੍ਹ, 1 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ...
ਪਟਿਆਲਾਪੰਜਾਬ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਵਿਸ਼ਵ ਭਰ ਦੇ ਮੋਹਰੀ ਸਨਅਤਕਾਰਾਂ ਪੰਜਾਬ ਦਾ ਰੁਖ਼ ਕਰਨ ਲੱਗੇ: ਮੁੱਖ ਮੰਤਰੀpunjabusernewssiteSunday, 1 October 2023, 18:40 by punjabusernewssiteSunday, 1 October 2023, 18:40 2 Viewsਰਾਜਪੁਰਾ ਵਿੱਚ 138 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨੀਦਰਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ ਰੱਖਿਆ ਰਾਜਪੁਰਾ (ਪਟਿਆਲਾ), 1 ਅਕਤੂਬਰ: ਪੰਜਾਬ...
ਪਟਿਆਲਾਕੇਜਰੀਵਾਲ ਤੇ ਭਗਵੰਤ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ’ਚ ਨਵੇਂ ਆਈ.ਸੀ.ਯੂ. ਤੇ ਐਨ.ਆਈ.ਸੀ.ਯੂ ਦਾ ਕਰਨਗੇ ਉਦਘਾਟਨ-ਡਾ. ਬਲਬੀਰ ਸਿੰਘpunjabusernewssiteSaturday, 30 September 2023, 19:00 by punjabusernewssiteSaturday, 30 September 2023, 19:00 0 Viewsਵੈਂਟੀਲੇਟਰ ਤੇ ਕਾਰਡੀਆਕ ਮਾਨੀਟਰ ਮਸ਼ੀਨਾਂ ਵਾਲੇ 66 ਨਵੇਂ ਬੈੱਡ ਮਰੀਜਾਂ ਦੀ ਸੇਵਾ ਲਈ ਤਿਆਰ ਪਟਿਆਲਾ, 30 ਸਤੰਬਰ: ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ...
ਪਟਿਆਲਾਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ, ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇpunjabusernewssiteWednesday, 27 September 2023, 21:19 by punjabusernewssiteWednesday, 27 September 2023, 21:19 0 Viewsਕਿਹਾ, ਪੂਰਾ ਦੇਸ਼ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਸ਼ਹੀਦ ਦੀ ਯਾਦ ‘ਚ ਵੱਖ-ਵੱਖ ਕੰਮਾਂ ‘ਤੇ ਖਰਚੇ ਜਾਣਗੇ 99 ਲੱਖ ਰੁਪਏ ਚੰਡੀਗੜ੍ਹ,...
ਪਟਿਆਲਾਦਿਹਾੜੀ ਦਾ ਸਮਾਂ ਵਧਾਉਣ ਲਈ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਵਿਰੋਧ ਪ੍ਰਦਰਸ਼ਨpunjabusernewssiteTuesday, 26 September 2023, 12:31 by punjabusernewssiteTuesday, 26 September 2023, 12:31 0 Viewsਠੇਕਾ ਮੋਰਚੇ ਦੇ ਪਲੇਟਫਾਰਮ ’ਤੇ 3 ਅਕਤੂਬਰ ਨੂੰ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿਚ ਵੱਧ ਚੱੜ ਕੇ ਸ਼ਾਮਿਲ ਹੋਣ ਦਾ ਕੀਤਾ ਐਲਾਨ ਪਟਿਆਲਾ, 26...