ਮੁਕਤਸਰ

ਸੂਬੇ ਦੇ 150 ਸਕੂਲਾਂ ਦੀਆਂ ਇਮਾਰਤਾਂ ਦਾ 400 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਸ਼ੁਰੂ ਹੋਵੇਗਾ ਨਿਰਮਾਣ ਕੰਮ – ਨਾਇਬ ਸਿੰਘ ਸੈਣੀ

👉ਕੱਚੀ ਛੱਤ ਪੱਕੀ ਕਰਨ ਲਈ ਜਲਦ ਪੋਰਟਲ ਰਾਹੀਂ ਯੋਗ ਪਰਿਵਾਰਾਂ ਦੇ ਬਿਨੈ ਕਰਵਾਏਗੀ ਸਰਕਾਰ Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ...

ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਹੋਵੇਗੀ ਖ਼ਰੀਦ – ਮੁੱਖ ਮੰਤਰੀ

👉ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ 'ਤੇ 21 ਤੋਂ 27 ਸਤੰਬਰ ਵਿਚਕਾਰ ਕਿਸਾਨ ਕਰ ਸਕਣਗੇ ਅਰਜ਼ੀ - ਨਾਇਬ ਸਿੰਘ ਸੈਣੀ 👉ਮੁੱਖ ਮੰਤਰੀ ਨੇ ਬਾਬੈਨ ਅਨਾਜ ਮੰਡੀ...
spot_imgspot_img

Bathinda ‘ਚ ਨੂੰਹ ਦੇ ਕਥਿਤ ਨਜਾਇਜ਼ ਸਬੰਧਾਂ ਤੋਂ ਦੁਖੀ ਸਹੁਰੇ ਨੇ ਕੀਤੀ ਆਤਮਹੱਤਿਆ;ਪਤੀ ਨੂੰ ਲੋਕਾਂ ਨੇ ਬਚਾਇਆ

Bathinda News: ਬਠਿੰਡਾ ਜਿਲ੍ਹੇ ਦੇ ਪਿੰਡ ਸਿਵੀਆ ਦੇ ਵਿੱਚ ਇੱਕ ਬਜ਼ੁਰਗ ਵਿਅਕਤੀ ਵੱਲੋਂ ਆਪਣੇ ਪਰਿਵਾਰਕ ਝਗੜੇ ਦੇ ਚੱਲਦੇ ਜ਼ਹਿਰੀਲੀ...

ਇੱਕ ਹੋਰ ਬਦਮਾਸ਼ ਪੁਲਿਸ ਮੁਕਾਬਲੇ ‘ਚ ਹਲਾਕ; ਸਾਥੀ ਜਖ਼ਮੀ, ਥਾਣੇਦਾਰ ‘ਤੇ ਚਲਾਈ ਸੀ ਗੋ.ਲੀ

Tarn Taran News: ਬੀਤੇ ਕੱਲ ਥਾਣੇਦਾਰ ਹਰਜੀਤ ਸਿੰਘ ਨੂੰ ਕਥਿਤ ਤੌਰ 'ਤੇ ਕਤਲ ਕਰਨ ਵਾਲੇ ਦੀਪਕ ਸਿੰਘ ਦੇ ਪੁਲਿਸ...

Gurmeet Singh Khudiyan ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

👉‘ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ...

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

👉ਬੀਤੇ ਹਫ਼ਤੇ ਦੀ ਮੁਹਿੰਮ  ਦੌਰਾਨ 91 ਵਾਹਨਾਂ ਤੋਂ 3.25 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ, ਬਾਕੀ ਮਾਮਲਿਆਂ ਦੀ ਪੜਤਾਲ ਜਾਰੀ:...

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਹਾਕੀ ਵਿੱਚ ਪੰਜਾਬ ਦੀ ਵਧਦੀ ਭੂਮਿਕਾ ਦਾ ਪ੍ਰਮਾਣ ਹੈ ਸੱਦਾ 👉ਪੰਜਾਬ...

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

👉ਨੰਗਲ ਨੂੰ ਬਿਹਤਰੀਨ ਆਧੁਨਿਕ ਸਹੂਲਤਾਂ ਵਾਲਾ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ : ਹਰਜੋਤ ਬੈਂਸ Rupnagar News : ਨੰਗਲ ਸ਼ਹਿਰ ਦੇ...

Chief Secretary KAP Sinha ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

👉ਜਨਗਣਨਾ ਲਈ ਵਿਆਪਕ ਰੂਪ-ਰੇਖਾ ’ਤੇ ਚਰਚਾ; ਮੁੱਖ ਸਕੱਤਰ ਨੇ ਸਾਂਝੀ ਜ਼ਿੰਮੇਵਾਰੀ, ਸਹੀ ਕਵਰੇਜ ਅਤੇ ਸਮੇਂ ਸਿਰ ਅਮਲ ’ਤੇ ਦਿੱਤਾ...

Amarjit Mehta ਵੱਲੋਂ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

👉ਅਕਾਲੀ ਮੋਰਚੇ ਕੁਰਬਾਨੀਆਂ ’ਤੇ ਬਣੇ ਸਨ, ਪਰ ਬਾਦਲ ਪਰਿਵਾਰ ਨੇ ਨਿੱਜੀ ਤੇ ਸਿਆਸੀ ਹਿੱਤਾਂ ਲਈ ਪੰਥਕ ਫਰੰਟ ਦੀ ਵਰਤੋਂ...

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

👉216 ਨਮੂਨੇ ਲਏ; ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਅਤੇ 20 ਚਲਾਨ ਜਾਰੀ 👉ਸਿਹਤ ਮੰਤਰੀ ਡਾ. ਬਲਬੀਰ...

Dr Baljit Kaur ਦਾ ਭਰੋਸਾ; 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਪੂਰੀ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

👉ਪੁਲਿਸ ਕਾਰਵਾਈ ਤੋਂ ਲੈ ਕੇ ਪਿੰਡਾਂ ਦੀ ਨਿਗਰਾਨੀ ਤੱਕ, ਸਕੂਲਾਂ ਤੋਂ ਲੈ ਕੇ ਨਸ਼ਾ-ਮੁਕਤੀ ਕੇਂਦਰਾਂ ਤੱਕ: ਭਗਵੰਤ ਮਾਨ ਸਰਕਾਰ...