ਲੁਧਿਆਣਾਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆpunjabusernewssiteSaturday, 17 February 2024, 20:28 by punjabusernewssiteSaturday, 17 February 2024, 20:28 9 Viewsਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ...
ਲੁਧਿਆਣਾਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾpunjabusernewssiteMonday, 12 February 2024, 18:29Monday, 12 February 2024, 18:34 by punjabusernewssiteMonday, 12 February 2024, 18:29Monday, 12 February 2024, 18:34 19 Viewsਲੁਧਿਆਣਾ: ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਖੁੱਲ੍ਹੇ ਦਿਲ ਨਾਲ ਕਿਸਾਨਾਂ ਦਾ ਸਮੱਰਥਨ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਿਸੇ...
ਲੁਧਿਆਣਾਆਪ ਵਲੋਂ ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨੇਗੀpunjabusernewssiteSaturday, 10 February 2024, 18:41 by punjabusernewssiteSaturday, 10 February 2024, 18:41 5 Viewsਖੰਨਾ (ਲੁਧਿਆਣਾ), 10 ਫਰਵਰੀ: ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ...
ਲੁਧਿਆਣਾ30,000 ਰੁਪਏ ਦੀ ਰਿਸ਼ਵਤ ਲੈਂਦਾ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਗ੍ਰਿਫਤਾਰpunjabusernewssiteThursday, 8 February 2024, 9:53 by punjabusernewssiteThursday, 8 February 2024, 9:53 9 Viewsਲੁਧਿਆਣਾ, 8 ਫਰਵਰੀ : ਵਿਜੀਲੈਂਸ ਬਿਊਰੋ ਨੇ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...
ਲੁਧਿਆਣਾਨਗਰ ਨਿਗਮ ਦਾ ਕਰਮਚਾਰੀ 6,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂpunjabusernewssiteThursday, 8 February 2024, 9:51 by punjabusernewssiteThursday, 8 February 2024, 9:51 11 Viewsਲੁਧਿਆਣਾ , 8 ਫਰਵਰੀ : ਨਗਰ ਨਿਗਮ ਲੁਧਿਆਣਾ ਦੇ ਇੱਕ ਕੱਚੇ ਕਾਮੇ ਨੂੰ ਵਿਜੀਲੈਂਸ ਦੀ ਟੀਮ ਨੇ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ...
ਲੁਧਿਆਣਾਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸੁਪਰੀਡੈਂਟ ਦੀ ਲਾ+ਸ਼ ਸਰੀਏ ਨਾਲ ਲਟਕਦੀ ਮਿਲੀpunjabusernewssiteWednesday, 31 January 2024, 13:46 by punjabusernewssiteWednesday, 31 January 2024, 13:46 14 Viewsਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਖੇਤੀਬਾੜੀ ਯੂਨੀਵਰਸਿਟੀ ‘ਚ ਤਾਇਨਾਤ ਸੁਪਰੀਡੈਂਟ ਦੀ ਲਾਸ਼ ਇਕ ਉਸਾਰੀ ਅਧੀਨ...
ਲੁਧਿਆਣਾਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀpunjabusernewssiteFriday, 26 January 2024, 16:44 by punjabusernewssiteFriday, 26 January 2024, 16:44 17 Viewsਆਜ਼ਾਦੀ ਪੰਜਾਬੀਆਂ ਨੇ ਲੈ ਕੇ ਦਿੱਤੀ ਪਰ ਪਰੇਡ ਵਿੱਚੋਂ ਝਾਕੀ ਬਾਹਰ ਕੱਢ ਦਿੱਤੀ ਕੇਂਦਰ ਵੱਲੋਂ ਰੱਦ ਕੀਤੀਆਂ ਝਾਕੀਆਂ ਲੁਧਿਆਣਾ ਦੇ ਸਮਾਗਮ ਵਿਖੇ ਦਿਖਾ ਕੇ...
ਲੁਧਿਆਣਾCM ਨੇ ਦੱਸੀ Good News: ਦੋ ਮਹੀਨਿਆਂ ਬਾਅਦ ਮੁੜ ਬਣਨਗੇ ਪਿਤਾpunjabusernewssiteFriday, 26 January 2024, 16:02 by punjabusernewssiteFriday, 26 January 2024, 16:02 16 Viewsਲੁਧਿਆਣਾ, 26 ਜਨਵਰੀ: ਪਿਛਲੇ ਸਾਲ ਅਪਣੇ ਵਿਆਹ ਨੂੰ ਲੈ ਕੇ ਚਰਚਾ ਵਿਚ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ...
ਲੁਧਿਆਣਾਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆpunjabusernewssiteThursday, 25 January 2024, 20:36 by punjabusernewssiteThursday, 25 January 2024, 20:36 13 Viewsਸਕੂਲ ਦਾ ਨਾਮ ਸ਼ਹੀਦ ਦੇ ਨਾਮ ਉਤੇ ਰੱਖਿਆ, ਸਟੇਡੀਅਮ/ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਦਾ ਨਾਮ ਵੀ ਸ਼ਹੀਦ ਦੇ ਨਾਮ ਉਤੇ ਰੱਖਿਆ ਜਾਵੇਗਾ ਰਾਮਗੜ੍ਹ...
ਲੁਧਿਆਣਾਮਾਮਲਾ ਅਯੋਗ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ: ਆਦੇਸ਼ ਮੈਡੀਕਲ ਕਾਲਜ ਦੇ ਐਮਡੀ ਦੀ ਜ਼ਮਾਨਤ ਰੱਦpunjabusernewssiteWednesday, 24 January 2024, 20:27 by punjabusernewssiteWednesday, 24 January 2024, 20:27 11 Viewsਲੁਧਿਆਣਾ 24 ਜਨਵਰੀ: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ...