ਵਿਜੀਲੈਂਸ ਬਿਊਰੋ ਵੱਲੋਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਕਾਬੂ
ਹੁਣ ਤੱਕ ਘੁਟਾਲੇ ਨਾਲ ਸਬੰਧਤ ਚਾਰ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ.ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ...