Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar

Category : ਜ਼ਿਲ੍ਹੇ

ਫ਼ਾਜ਼ਿਲਕਾ

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ ਆਯੋਜਿਤ

punjabusernewssite
56 Viewsਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਫਾਜ਼ਿਲਕਾ, 28 ਅਕਤੂਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ...
ਫਰੀਦਕੋਟ

ਨਵੀਆਂ ਚੁਣੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ-ਸਪੀਕਰ ਸੰਧਵਾਂ

punjabusernewssite
90 Viewsਕੋਟਕਪੂਰਾ ਹਲਕੇ ਦੀਆਂ ਦਸ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਪੰਜਾਹ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੋਟਕਪੂਰਾ, 28 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ...
ਬਠਿੰਡਾ

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ : ਐਸਐਸਪੀ ਵਿਜੀਲੈਂਸ

punjabusernewssite
67 Viewsਬਠਿੰਡਾ, 28 ਅਕਤੂਬਰ : ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਮੰਗਦਿਆਂ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਐਸਐਸਪੀ ਹਰਪਾਲ ਸਿੰਘ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ...
ਬਠਿੰਡਾ

ਪ੍ਰਮੁੱਖ ਸਕੱਤਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

punjabusernewssite
73 Viewsਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਵਲੋਂ ਹੁਣ ਤੱਕ ਕੀਤੇ ਗਏ ਕਾਰਜਾਂ ’ਤੇ ਪ੍ਰਗਟਾਈ ਤਸੱਲੀ ਬਠਿੰਡਾ, 28 ਅਕਤੂਬਰ : ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਜ਼ਿਲ੍ਹੇ...
ਫਰੀਦਕੋਟ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਕੀਤਾ ਚੈੱਕ ਅਪ

punjabusernewssite
69 Viewsਫਰੀਦਕੋਟ, 28 ਅਕਤੂਬਰ: ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ ‘ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.)’...
ਫ਼ਾਜ਼ਿਲਕਾ

ਕਿਸਾਨ ਵੀਰ ਖੇਤ ਵਿੱਚ ਪਰਾਲੀ ਦੀਆਂ ਗੱਠਾ ਬਣਾਉਣ ਤੋਂ ਬਾਅਦ ਬਚੀ ਰਹਿਦ- ਖੂੰਹਦ ਨੂੰ ਅੱਗ ਨਾ ਲਗਾਉਣ: ਮੁੱਖ ਖੇਤੀਬਾੜੀ ਅਫਸਰ

punjabusernewssite
49 Viewsਖੇਤੀਬਾੜੀ ਵਿਭਾਗ ਦੀਆਂ ਟੀਮਾਂ ਰਾਹੀਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕਤ ਫਾਜ਼ਿਲਕਾ, 28 ਅਕਤੂਬਰ:ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ...
ਫ਼ਾਜ਼ਿਲਕਾ

ਕੇਦਰੀ ਟੀਮ ਵੱਲੋ ਜਿਲਾ ਫਾਜ਼ਿਲਕਾ ਦੇ ਨਰਮੇ ਅਤੇ ਝੋਨੇ ਦੇ ਖੇਤਾਂ ਦਾ ਕੀਤਾ ਗਿਆ ਵਿਸ਼ੇਸ਼ ਦੌਰਾ

punjabusernewssite
44 Viewsਫਾਜ਼ਿਲਕਾ 28 ਅਕਤੂਬਰ :ਭਾਰਤ ਸਰਕਾਰ, ਖੇਤੀ ਮੰਤਰਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ...
ਮੁਕਤਸਰ

ਨਾਮਜ਼ਦਗੀ ਪੱਤਰਾਂ ਦੀ ਘੋਖ ਉਪਰੰਤ ਉਪ ਚੋਣ ਗਿੱਦੜਬਾਹਾ ਲਈ ਬਚੇ 15 ਉਮੀਦਵਾਰ

punjabusernewssite
101 Viewsਸ੍ਰੀ ਮੁਕਤਸਰ ਸਾਹਿਬ 28 ਅਕਤੂਬਰ: ਵਿਧਾਨ ਸਭਾ 84-ਗਿੱਦੜਬਾਹਾ ਦੀ ਉਪ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ ਤੋਂ ਬਾਅਦ ਅੱਜ ਕਾਗਜ਼ਾਂ ਦੀ...
ਮੁਕਤਸਰ

ਜਿ਼ਲ੍ਹਾ ਮੈਜਿਸਟਰੇਟ ਨੇ ਦੀਵਾਲੀ, ਗੁਰਪੁਰਬ,ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

punjabusernewssite
71 Viewsਸ੍ਰੀ ਮੁਕਤਸਰ ਸਾਹਿਬ 28 ਅਕਤੂਬਰ :ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ...
ਬਠਿੰਡਾ

ਉੱਚੇਰੀ ਸਿੱਖਿਆ ਦੇ ਪ੍ਰਚਾਰ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਸਨਮਾਨਿਤ

punjabusernewssite
75 Viewsਤਲਵੰਡੀ ਸਾਬੋ, 27 ਅਕਤੂਬਰ : ਉੱਚੇਰੀ ਤੇ ਮਿਆਰੀ ਸਿੱਖਿਆ ਦੇ ਪਸਾਰ ਲਈ ਮੁੱਢ ਤੋਂ ਯਤਨਸ਼ੀਲ ਗੁਰੂ ਕਾਸ਼ੀ ਯੂਨੀਵਰਸਿਟੀ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ...