Punjabi Khabarsaar

Category : ਜ਼ਿਲ੍ਹੇ

ਬਠਿੰਡਾ

ਸੀਨੀਅਰ ਕਾਂਗਰਸੀ ਟਹਿਲ ਸਿੰਘ ਸੰਧੂ ਬਣੇ ਮਾਰਕਫੈਡ ਦੇ ਡਾਇਰੈਕਟਰ

punjabusernewssite
ਸੁਖਜਿੰਦਰ ਮਾਨ ਬਠਿੰਡਾ, 5 ਅਕਤੂਬਰ: ਇਲਾਕੇ ਦੇ ਸੀਨੀਅਰ ਆਗੂ ਟਹਿਲ ਸਿੰਘ ਸੰਧੂ ਨੂੰ ਪੰਜਾਬ ਸਰਕਾਰ ਨੇ ਮਾਰਕਫੈਡ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਸੂਬੇ ਦੇ ਉਪ...
ਬਠਿੰਡਾ

ਪੰਜਾਬ ਯੂ.ਟੀ. ਮੁਲਾਜਮ ਅਤੇ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ

punjabusernewssite
ਮੁੱਖ ਮੰਤਰੀ ਦੀਆਂ ਮੀਟਿੰਗਾਂ ਨੂੰ ਸ਼ੋਸ਼ੇਬਾਜੀ ਦੱਸਿਆ ਸੁਖਜਿੰਦਰ ਮਾਨ ਬਠਿੰਡਾ, 5 ਅਕਤੂਬਰ: ਪੰਜਾਬ ਯੂ .ਟੀ ਮੁਲਾਜਮ ਅਤੇ ਸਾਂਝੇ ਫਰੰਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ...
ਫਰੀਦਕੋਟਫ਼ਾਜ਼ਿਲਕਾਫ਼ਿਰੋਜ਼ਪੁਰਬਠਿੰਡਾਮਾਨਸਾਮੁਕਤਸਰਮੋਗਾ

ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਘੇਰਿਆ ਵਿਤ ਮੰਤਰੀ ਦਾ ਘਰ

punjabusernewssite
ਸੁਖਜਿੰਦਰ ਮਾਨ ਬਠਿੰਡਾ, 5 ਅਕਤੂਬਰ:ਗੁਲਾਬੀ ਸੁੰਡੀ ਤੇ ਭਾਰੀ ਮੀਂਹ ਕਰਕੇ ਨਰਮੇ ਦੀ ਫਸਲ ਦੇ ਹੋਏ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ...
ਬਠਿੰਡਾ

ਲਖੀਮਪੁਰ ਘਟਨਾ ਲਈ ਲੀਡਰ ਤੇ ਪ੍ਰਸ਼ਾਸ਼ਨ ਜਿੰਮੇਵਾਰ: ਗਹਿਰੀ

punjabusernewssite
ਸੁਖਜਿੰਦਰ ਮਾਨ ਬਠਿੰਡਾ, 5 ਅਕਤੂਬਰ : ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਲਖਮੀਰਪੁਰ ਘਟਨਾ ਵਿਚ ਸਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨਾਲ...
Uncategorizedਬਠਿੰਡਾ

ਮੁੱਖ ਮੰਤਰੀ ਚੰਨੀ ਬਠਿੰਡਾ ‘ਚ ਮਨਾਉਣਗੇ ਦੁਸਹਿਰਾ ਮੁੱਖ ਮੰਤਰੀ ਚੰਨੀ ਬਠਿੰਡਾ ਵਾਸੀਆਂ ਨਾਲ ਮਨਾਉਣਗੇ ਦੁਸਹਿਰਾ

punjabusernewssite
ਵਿੱਤ ਮੰਤਰੀ ਸ. ਬਾਦਲ ਦਾ ਬਠਿੰਡਾ ਪਹੁੰਚਣ ’ਤੇ ਭਰਵਾਂ ਸਵਾਗਤ ਸੁਖਜਿੰਦਰ ਮਾਨ ਬਠਿੰਡਾ, 1 ਅਕਤੂਬਰ : ਵਿੱਤ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ਹਿਰ ’ਚ...