ਪੰਜਾਬ

ਸਰਬ ਪਾਰਟੀ ਮੀਟਿੰਗ ਵੱਲੋਂ ਪੰਜਾਬ ’ਚ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਮੁਖਾਲਫ਼ਤ ਕਰਨ ਦਾ ਦ੍ਰਿੜ ਸੰਕਲਪ

ਬੀ.ਐਸ.ਐਫ. ਦੇ ਨੋਟੀਫਿਕੇਸ਼ਨ ਅਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੀ ਸਖ਼ਤ ਨਿਖੇਧੀ ਕਰਦੇ ਦੋ ਮਤੇ ਸਰਬਸੰਮਤੀ ਨਾਲ ਪਾਸ ਮੁੱਖ ਮੰਤਰੀ ਵੱਲੋਂ ਬੀ.ਐਸ.ਐਫ. ਦੇ ਮੁੱਦੇ ਬਾਰੇ ਅਤੇ...

ਲੁਧਿਆਣਾ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਨ ਦੀ ਰਾਹ ’ਤੇ: ਗੁਰਕੀਰਤ ਕੋਟਲੀ

378.77 ਏਕੜ ਰਕਬੇ ਵਿੱਚ ਹਾਈ-ਟੈੱਕ ਵੈਲੀ ਕੀਤੀ ਜਾ ਰਹੀ ਵਿਕਸਿਤ: ਉਦਯੋਗ ਮੰਤਰੀ ਸੁਖਜਿੰਦਰ ਮਾਨ ਚੰਡੀਗੜ੍ਹ, 25 ਅਕਤੂਬਰ: ਲੁਧਿਆਣਾ ਨੂੰ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਾਉਣ...

ਮਾਲ ਮੰਤਰੀ ਅਰੁਨਾ ਚੌਧਰੀ ਵਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼

ਇੱਕ ਹਫ਼ਤੇ ਵਿੱਚ ਗਿਰਦਾਵਰੀ ਦੀ ਰਿਪੋਰਟ ਭੇਜਣ ਲਈ ਆਖਿਆ ਸੁਖਜਿੰਦਰ ਮਾਨ ਚੰਡੀਗੜ 25 ਅਕਤੂਬਰ: ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ...

ਬਾਗਬਾਨੀ ’ਚ ਸੁਧਾਰ ਲਈ ਇਜ਼ਰਾਈਲੀ ਤਕਨੀਕ ਅਪਣਾਵਾਂਗੇ: ਰਾਣਾ ਗੁਰਜੀਤ ਸਿੰਘ

ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਦੀ ਲੋੜ ’ਤੇ ਦਿੱਤਾ ਜੋਰ ਸੁਖਜਿੰਦਰ ਮਾਨ ਚੰਡੀਗੜ੍ਹ, 25 ਅਕਤੂਬਰ: ਪੰਜਾਬ ’ਚ ਬਾਗਬਾਨੀ ਦੇ ਖੇਤਰ ’ਚ ਸੁਧਾਰ ਲਿਆਉਣ ਲਈ...

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਟਰੱਕ ਯੂਨੀਅਨਾਂ ਬਹਾਲ ਕਰਨ ਦਾ ਐਲਾਨ

ਸੁਖਜਿੰਦਰ ਮਾਨ ਚੰਡੀਗੜ੍ਹ, 24 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ...

Popular

Subscribe

spot_imgspot_img