ਪੰਜਾਬ

ਮੁੱਖ ਮੰਤਰੀ ਚੰਨੀ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਯੂ.ਪੀ. ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ ਤਿੰਨ ਖੇਤੀ ਕਾਨੂੰਨਾਂ ਦੀ ਸਮੀਖਿਆ...

ਬੇਅਦਬੀ ਦੇ ਮਾਮਲਿਆਂ ਵਿੱਚ ਰਾਮ ਰਹੀਮ ਨਹੀਂ ਦਿੱਤੀ ਗਈ ਕੋਈ ਕਲੀਨ ਚਿੱਟ

ਸੁਖਜਿੰਦਰ ਮਾਨ ਚੰਡੀਗੜ੍ਹ, 29 ਸਤੰਬਰ:ਪੰਜਾਬ ਪੁਲਿਸ ਦੇ ਅਧਿਕਾਰਤ ਬੁਲਾਰੇ ਨੇ ਅੱਜ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਸਬੰਧੀ ਸਾਰੇ ਦੋਸ਼ਾਂ...

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦੇ ਹੁਕਮ

ਮੁੱਖ ਮੰਤਰੀ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਕਿਹਾ ਸੁਖਜਿੰਦਰ ਮਾਨ ਚੰਡੀਗੜ੍ਹ,...

ਨਰਮੇ ‘ਤੇ ਗੁਲਾਬੀ ਸੁੰਡੀ ਹਮਲੇ ਵਿੱਚ ਬੀਜਾਂ ਦੇ ਮਿਆਰਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼

ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਫੌਜਦਾਰੀ ਕੇਸ ਦਰਜ ਕੀਤਾ ਜਾਵੇਗਾ: ਰੰਧਾਵਾ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸਾਰੇ ਕਿਸਾਨਾਂ ਦੇ ਪਰਿਵਾਰਕ ਵਾਰਸਾਂ ਨੂੰ...

ਰਾਜਾ ਵੜਿੰਗ ਵੱਲੋਂ ਸੂਬੇ ਦੇ ਬੱਸ ਸਟੈਂਡਾਂ ਵਿੱਚੋਂ ਨਜਾਇਜ਼ ਕਬਜ਼ੇ ਦੋ ਦਿਨਾਂ ਵਿੱਚ ਹਟਾਉਣ ਦੇ ਆਦੇਸ਼

ਟੈਕਸ ਡਿਫਾਲਟਰਾਂ ਖਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਉਣ ਦੇ ਹੁਕਮ ਬੱਸ ਸਟੈਡਾਂ ਅਤੇ ਬੱਸਾਂ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜੀ.ਐਮ. ਦੀ ਜਿੰਮੇਵਾਰੀ ਤੈਅ ਸੁਖਜਿੰਦਰ...

Popular

Subscribe

spot_imgspot_img