WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Category : ਰਾਸ਼ਟਰੀ ਅੰਤਰਰਾਸ਼ਟਰੀ

ਰਾਸ਼ਟਰੀ ਅੰਤਰਰਾਸ਼ਟਰੀ

ਇਮਰਾਨ ਖ਼ਾਨ ਤੋਂ ਬਾਅਦ ਹੁਣ ਸ਼ਹਿਬਾਜ਼ ਸਰੀਫ਼ ਬਣਨਗੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ

punjabusernewssite
ਬਿਲਾਵਲ ਭੁੱਟੋਂ ਦੇ ਵਿਦੇਸ਼ ਮੰਤਰੀ ਬਣਨ ਦੀ ਚਰਚਾ ਪੰਜਾਬੀ ਖ਼ਬਰਸਾਰ ਬਿੳੂਰੋ ਨਵੀਂ ਦਿੱਲੀ: ਕਾਫ਼ੀ ਲੰਮੀ ਜਦੋਜਹਿਦ ਦੇ ਬਾਅਦ ਬੀਤੀ ਦੇਰ ਰਾਤ ਪਾਕਿਸਤਾਨ ਦੀ ਕੌਮੀ ਅਸੰਬਲੀ...
ਰਾਸ਼ਟਰੀ ਅੰਤਰਰਾਸ਼ਟਰੀ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ

punjabusernewssite
ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੁਲਾਕਾਤ ਸੁਖਜਿੰਦਰ ਮਾਨ ਨਵੀਂ ਦਿੱਲੀ, 6 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ...
ਰਾਸ਼ਟਰੀ ਅੰਤਰਰਾਸ਼ਟਰੀ

ਨਵਜੋਤ ਸਿੰਘ ਵਿਰੁਧ ਰੋਡਰੇਜ ਮਾਮਲਾ: ਸੁਪਰੀਮ ਕੋਰਟ ਵਲੋਂ ਫੈਸਲਾ ਸੁਰੱਖਿਅਤ

punjabusernewssite
ਸੁਖਜਿੰਦਰ ਮਾਨ ਨਵੀਂ ਦਿੱਲੀ, 25 ਮਾਰਚ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁਧ 33 ਸਾਲ ਪੁਰਾਣੇ ਚੱਲ ਰਹੇ ਰੋਡਰੇਜ਼ ਮਾਮਲੇ ਨੂੰ ਅੱਜ ਸੁਣਵਾਈ...
ਰਾਸ਼ਟਰੀ ਅੰਤਰਰਾਸ਼ਟਰੀ

ਭਗਵੰਤ ਮਾਨ ਵੱਲੋਂ ਮੋਦੀ ਨਾਲ ਮੀਟਿੰਗ, ਪੰਜਾਬ ਦੇ ਅਰਥਚਾਰੇ ਦੀ ਸੁਰਜੀਤੀ ਲਈ ਮੰਗਿਆਂ ਇਕ ਲੱਖ ਕਰੋੜ ਦਾ ਵਿੱਤੀ ਪੈਕੇਜ

punjabusernewssite
ਰਾਜ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ 1 ਲੱਖ ਕਰੋੜ ਰੁਪਏ ਦਾ ਵਿੱਤੀ ਪੈਕੇਜ ਦੇਣ ਦੀ ਕੀਤੀ ਮੰਗ ਸਰਹੱਦ ਦੇ ਪਾਰ ਤੋਂ ਵਿਦਰੋਹ ਦੀਆਂ...
ਰਾਸ਼ਟਰੀ ਅੰਤਰਰਾਸ਼ਟਰੀ

ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ

punjabusernewssite
16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ 13 ਮਾਰਚ ਨੂੰ ਕੇਜਰੀਵਾਲ ਅਤੇ ਭਗਵੰਤ...
ਰਾਸ਼ਟਰੀ ਅੰਤਰਰਾਸ਼ਟਰੀ

ਚੋਣਾਂ ਨਤੀਜਿਆਂ ਤੋਂ ਪਹਿਲਾਂ ਕੈਪਟਨ ਨੇ ਕੀਤੀ ਅਮਿਤ ਸ਼ਾਹ ਨਾਲ ਮੀਟਿੰਗ

punjabusernewssite
ਸੰਭਾਵੀਂ ਚੋਣ ਨਤੀਜਿਆਂ ਤੋਂ ਬਾਅਦ ਦੀ ਰਣਨੀਤੀ ’ਤੇ ਚਰਚਾ ਹੋਣ ਦੀ ਸੂਚਨਾ ਸੁਖਜਿੰਦਰ ਮਾਨ ਨਵੀਂ ਦਿੱਲੀ, 07 ਮਾਰਚ: ਕਰੀਬ ਤਿੰਨ ਮਹੀਨੇ ਸੂਬੇ ਦੇ ਮੁੱਖ ਮੰਤਰੀ...
ਰਾਸ਼ਟਰੀ ਅੰਤਰਰਾਸ਼ਟਰੀ

ਤੇਲੰਗਾਨਾ ਸਰਕਾਰ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਤਿੰਨ-ਤਿੰਨ ਲੱਖ ਦੇਵੇਗੀ

punjabusernewssite
ਮੁੱਖ ਮੰਤਰੀ ਕੇਸੀਆਰ ਨੇ ਟਿਕੈਤ ਤੋਂ ਸ਼ਹੀਦਾਂ ਦੀ ਸੂਚੀ ਮੰਗੀ ਸੁਖਜਿੰਦਰ ਮਾਨ ਨਵੀ ਦਿੱਲੀ, 3 ਮਾਰਚ:ਤੇਲੰਗਾਨਾ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਰੀਬ 700...
ਰਾਸ਼ਟਰੀ ਅੰਤਰਰਾਸ਼ਟਰੀ

ਦਿੱਲੀ ਸਰਕਾਰ ਵਲੋਂ ਕਿਸਾਨਾਂ ਵਿਰੁਧ ਦਰਜ਼ ਕੇਸ ਵਾਪਸ ਲੈਣ ਦੀ ਪ੍ਰ�ਿਆ ਸ਼ੁਰੂ

punjabusernewssite
54 ਕੇਸਾਂ ਵਿਚੋਂ 17 ਵਾਪਸ ਲੈਣ ਲਈ ਦਿੱਤੀ ਮੰਨਜੂਰੀ ਖ਼ਬਰਸਾਰ ਬਿਊਰੋ ਨਵੀਂ ਦਿੱਲੀ, 1 ਮਾਰਚ: ਪਿਛਲੇ ਸਾਲ ਦੇ ਅਖ਼ੀਰ ਤੱਕ ਤਿੰਨ ਖੇਤੀ ਬਿੱਲਾਂ ਦੀ ਵਾਪਸੀ...
ਰਾਸ਼ਟਰੀ ਅੰਤਰਰਾਸ਼ਟਰੀ

ਰੂਸ-ਯੂਕਰੇਨ ਯੁੱਧ: ਇੱਕ ਭਾਰਤੀ ਵਿਦਿਆਰਥੀ ਦੀ ਹੋਈ ਮੌਤ

punjabusernewssite
ਖ਼ਬਰਸਾਰ ਬਿਊਰੋ ਨਵੀਂ ਦਿੱਲੀ, 01 ਮਾਰਚ: ਰੂਸ ਅਤੇ ਯੁੂਕਰੇਨ ’ਚ ਚੱਲ ਰਹੀ ਭਿਆਨਕ ਜੰਗ ਦੌਰਾਨ ਉਥੇ ਫ਼ਸੇ ਇੱਕ ਭਾਰਤੀ ਵਿਦਿਆਰਥੀ ਦੀ ਅੱਜ ਸਵੇਰੇ ਗੋਲੀਬਾਰੀ ’ਚ...
ਰਾਸ਼ਟਰੀ ਅੰਤਰਰਾਸ਼ਟਰੀ

ਯੂਕਰੇਨ ’ਚ ਫ਼ਸੇ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਲਈ 16 ਪਰਿਵਾਰਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਨਾਲ ਕੀਤਾ ਸੰਪਰਕ

punjabusernewssite
ਦਿੱਲੀ ਕਮੇਟੀ ਵੱਲੋਂ ਯੂਕਰੇਨ ਤੋਂ ਲਿਆਂਦੇ ਭਾਰਤੀਆਂ ਨੂੰ ਸਰਾਂ ਮੁਹੱਈਆ ਕਰਾਉਣ ਦੀ ਪੇਸ਼ਕਸ਼ : ਕਾਲਕਾ, ਕਾਹਲੋਂ ਸੁਖਜਿੰਦਰ ਮਾਨ ਦਿੱਲੀ, 1 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...