Punjabi Khabarsaar

Category : ਰਾਸ਼ਟਰੀ ਅੰਤਰਰਾਸ਼ਟਰੀ

ਰਾਸ਼ਟਰੀ ਅੰਤਰਰਾਸ਼ਟਰੀ

ਕੇਂਦਰੀ ਖੇਡ ਮੰਤਰਾਲੇ ਨੇ WFI ਦੀ ਨਵੀਂ ਸੰਸਥਾ ਦੀ ਮਾਨਤਾ ਕੀਤੀ ਰੱਦ

punjabusernewssite
ਨਵੀਂ ਦਿੱਲੀ: ਕੇਂਦਰੀ ਖੇਡ ਮੰਤਰਾਲੇ ਨੇ ਵੱਡਾ ਐਕਸ਼ਨ ਲੈਂਦੇ ਹੋਏ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੀ ਨਵੀਂ ਸੰਸਥਾ ਦੀ ਮਾਨਤਾ ਰੱਦ ਕਰ ਦਿੱਤੀ ਹੈ। ਕੁਸ਼ਤੀ...
ਰਾਸ਼ਟਰੀ ਅੰਤਰਰਾਸ਼ਟਰੀ

ਹਰੀਸ਼ ਚੌਧਰੀ ਦੀ ਥਾਂ ਹੁਣ ਦੀਵੇਂਦਰ ਯਾਦਵ ਹੋਣਗੇ ਪੰਜਾਬ ਕਾਂਗਰਸ ਦੇ ਇੰਚਾਰਜ

punjabusernewssite
ਸੁਖਜਿੰਦਰ ਸਿੰਘ ਰੰਧਾਵਾ ਰਾਜਸਥਾਨ ਦੇ ਇੰਚਾਰਜ ਬਣੇ ਰਹਿਣਗੇ ਨਵੀਂ ਦਿੱਲੀ, 23 ਦਸੰਬਰ: ਕਾਂਗਰਸ ਪਾਰਟੀ ਨੇ ਅੱਜ ਆਪਣੇ ਢਾਂਚੇ ਵਿੱਚ ਫੇਰਬਦਲ ਕਰਦਿਆਂ ਕਈ ਸੂਬਿਆਂ ਦੇ ਇੰਚਾਰਜਾਂ...
ਰਾਸ਼ਟਰੀ ਅੰਤਰਰਾਸ਼ਟਰੀ

ਨਵੇਂ ਸਾਲ ਮੌਕੇ ਪੰਜਾਬ ਦੇ ਲੋਕਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ

punjabusernewssite
ਨਵੀਂ ਦਿੱਲੀ: ਪੰਜਾਬ ਦੇ ਲੋਕਾਂ ਨੂੰ ਜੱਲਦ ਹੀ ਨਵੇਂ ਸਾਲ ਤੋਂ ਪਹਿਲਾ ਵੱਡੀ ਸੌਗਾਤ ਮਿਲਣ ਜਾ ਰਹੀ ਹੈ। ਦਰਅਸਲ ਭਾਰਤੀ ਰੇਲਵੇ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ...
ਚੰਡੀਗੜ੍ਹਰਾਸ਼ਟਰੀ ਅੰਤਰਰਾਸ਼ਟਰੀ

ਪੰਜਾਬ ਦੇ ਨੰਬਰਦਾਰਾਂ ਨੂੰ ਹੋਵੇਗੀ ਟੋਲ ਛੋਟ? ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਅੱਗੇ ਰੱਖੀ ਮੰਗ

punjabusernewssite
ਦਿੱਲੀ/ਚੰਡੀਗੜ੍ਹ , 22 ਦਸੰਬਰ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ...
ਰਾਸ਼ਟਰੀ ਅੰਤਰਰਾਸ਼ਟਰੀ

ਨਵੇਂ ਸਾਲ ਤੋਂ ਪਹਿਲਾ ਕੇਂਦਰ ਦਾ ਲੋਕਾਂ ਨੂੰ ਵੱਡਾ ਤੋਹਫਾ, ਮੁੜ ਸਸਤੇ ਹੋਏ LPG ਸਿਲੰਡਰ

punjabusernewssite
ਨਵੀਂ ਦਿੱਲੀ: ਨਵੇਂ ਸਾਲ ਤੋਂ ਪਹਿਲਾ ਲੋਕਾਂ ਨੂੰ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤਾਂ ‘ਚ ਕਟੋਤੀ...
ਰਾਸ਼ਟਰੀ ਅੰਤਰਰਾਸ਼ਟਰੀ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ

punjabusernewssite
ਅਮਰੀਕਾ: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਲੋਰਾਡੋ ਸੂਬੇ ਦੀ ਮੁੱਖ ਅਦਾਲਤ ਦੀ ਮੁੱਖ ਅਦਾਲਤ ਤੋਂ ਵੱਡਾ ਝੱਟਕਾ ਲੱਗਾ ਹੈ। ਅਦਾਲਤ ਨੇ ਟਰੰਪ ਨੂੰ ਅਮਰੀਕੀ...
ਰਾਸ਼ਟਰੀ ਅੰਤਰਰਾਸ਼ਟਰੀ

ਕੈਨੇਡਾ ਦੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹੁਣ ਫਰਾਂਸੀਸੀ ਭਾਸ਼ਾ ਸਿੱਖਣਾ ਲਾਜ਼ਮੀ

punjabusernewssite
ਕੈਨੇਡਾ: ਕੈਨੇਡਾ ਦੇ ਕਿਊਬਿਕ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਹੁਣ ਫਰਾਂਸੀਸੀ ਭਾਸ਼ਾ ਸਿੱਖਣਾ ਲਾਜ਼ਮੀ ਹੋ ਜਾਵੇਗਾ। ਦਰਅਸਲ ਕਿਊਬਿਕ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਟਿਊਸ਼ਨ...
ਮਨੌਰੰਜਨਰਾਸ਼ਟਰੀ ਅੰਤਰਰਾਸ਼ਟਰੀ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲੜੇਗੀ ਲੋਕ ਸਭਾ ਚੋਣਾ!

punjabusernewssite
ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਚੋਣ ਲੜਣ ਦੀ ਖ਼ਬਰ ਇਕ ਵਾਰ ਫਿਰ ਤੋਂ ਜ਼ੋਰ ਪਕੜਦੀ ਜਾ ਰਹੀ ਹੈ। ਦਰਅਸਲ ਅਦਾਕਾਰਾ ਦੇ ਪਿਤਾ ਨੇ...
ਰਾਸ਼ਟਰੀ ਅੰਤਰਰਾਸ਼ਟਰੀ

ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੀਤੀ ਗਈ ਕੋਸ਼ਿਸ਼

punjabusernewssite
ਪਾਕਿਸਤਾਨ: ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਪਾਕਿਸਤਾਨ...
ਰਾਸ਼ਟਰੀ ਅੰਤਰਰਾਸ਼ਟਰੀ

ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਭੇਦਭਰੀ ਹਾਲਾਤ ‘ਚ ਮੌਤ

punjabusernewssite
ਪੰਜਾਬ ਵਿਚੋਂ ਰੋਜ਼ਾਨਾਂ ਕਿਨ੍ਹੇਂ ਹੀ ਨੌਜਵਾਨ ਪੜਾਈ ਵਾਸਤੇ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਚੰਗੀ ਸਿੱਖਿਆ ਅਤੇ ਰੋਜ਼ਗਾਰ ਲਈ ਉਨ੍ਹਾਂ ਦਾ ਝੁਕਾਅ ਵਿਦੇਸ਼ਾਂ ਵੱਲ ਵੱਧ ਰਿਹਾ...