Punjabi Khabarsaar

Category : ਰਾਸ਼ਟਰੀ ਅੰਤਰਰਾਸ਼ਟਰੀ

ਰਾਸ਼ਟਰੀ ਅੰਤਰਰਾਸ਼ਟਰੀ

ਵੱਡੀ ਕੋਤਾਹੀ: ਅੱਤਵਾਦੀ ਹਮਲੇ ਦੀ ਬਰਸੀ ਮੌਕੇ ਸੰਸਦ ਅੰਦਰ ਦਾਖਲ ਹੋਏ ਨੌਜਵਾਨ

punjabusernewssite
ਪੀਲੀ ਗੈਸ ਸੁੱਟੀ, ਸੰਸਦ ਦੇ ਬਾਹਰ ਵੀ ਕੀਤਾ ਹੰਗਾਮਾ ਨਵੀਂ ਦਿੱਲੀ,12 ਦਸੰਬਰ: 22 ਸਾਲ ਪਹਿਲਾਂ ਅੱਜ ਦੇ ਹੀ ਦਿਨ ਦੇਸ਼ ਦੀ ਸੰਸਦ ‘ਤੇ ਹੋਏ ਹਮਲੇ...
ਰਾਸ਼ਟਰੀ ਅੰਤਰਰਾਸ਼ਟਰੀ

ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

punjabusernewssite
  ਦੀਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਬਣਨਗੇ ਡਿਪਟੀ ਸੀਐਮ ਵਸੁੰਦਰਾ ਰਾਜੇ ਦੀਆਂ ਆਸਾਂ ’ਤੇ ਫ਼ਿਰਿਆ ਪਾਣੀ ਜੈਪੁਰ,11 ਦਸੰਬਰ: ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਤੋਂ ਬਾਅਦ...
ਰਾਸ਼ਟਰੀ ਅੰਤਰਰਾਸ਼ਟਰੀ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੰਸਦ ’ਚ ਪੰਜਾਬ ਦੇ ਗਲਤ ਤਰੀਕੇ ਨਾਲ ਰੋਕੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

punjabusernewssite
ਨਵੀਂ ਦਿੱਲੀ, 11 ਦਸੰਬਰ: ਆਮ ਆਦਮੀ ਪਾਰਟੀ ਪੰਜਾਬ ਦੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਕੁਮਾਰ ਪਾਠਕ ਨੇ ਸੋਮਵਾਰ ਨੂੰ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਅਹਿਮ...
ਹਰਿਆਣਾਰਾਸ਼ਟਰੀ ਅੰਤਰਰਾਸ਼ਟਰੀ

ਹਰਿਆਣਾ ਦੇ ਸਿੱਖਿਆ ਮੰਤਰੀ ਨੂੰ ਪਿਆ ਦਿਲ ਦਾ ਦੌਰਾ

punjabusernewssite
ਯਮੁਨਾਨਗਰ: ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੂੰ ਦਿਲ ਦਾ ਦੌਰਾ ਪਿਆ ਹੈ। ਯਮੁਨਾਨਗਰ ਦੇ ਨਾਗਲ ਪੱਟੀ ਪਿੰਡ ਵਿਚ ਸਿੱਖਿਆ ਮੰਤਰੀ ਵੱਲੋਂ ਸਭਾ ਕੀਤੀ ਜਾ...
ਰਾਸ਼ਟਰੀ ਅੰਤਰਰਾਸ਼ਟਰੀ

ਝਾਰਖੰਡ MP ਦੇ ਘਰ ਤੋਂ ED ਨੂੰ ਮਿਲਿਆ 300 ਕਰੋੜ ਰੁਪਏ ਕੈਸ਼, ਕੈਸ਼ ਨਾਲ ਲੈਕੇ ਜਾਉਣ ਲਈ ਟਰੱਕ ਦੀ ਲੀਤੀ ਮਦਦ

punjabusernewssite
ਝਾਰਖੰਡ, 9 december2023: ਇਨਕਮ ਟੈਕਸ ਵਿਭਾਗ ਨੂੰ ਹੁਣ ਤੱਕ ਤਿੰਨ ਰਾਜਾਂ ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਧੀਰਜ ਸਾਹੂ ਅਤੇ ਉਸ...
ਰਾਸ਼ਟਰੀ ਅੰਤਰਰਾਸ਼ਟਰੀ

ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ, ਦੋ ਗ੍ਰਿਫਤਾਰ

punjabusernewssite
ਨਵੀਂ ਦਿੱਲੀ, 9 ਦਸੰਬਰ: ਹਾਲੇ ਕੁਝ ਦਿਨ ਪਹਿਲਾਂ ਪੰਜਾਬ ਦੇ ਫ਼ਰੀਦਕੋਟ ਹਲਕੇ ਦੇ ਸਾਬਕਾ ਵਿਧਾਇਕ ਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅੱਗੇ ਬਦਮਾਸ਼ਾਂ ਵਲੋਂ...
ਰਾਸ਼ਟਰੀ ਅੰਤਰਰਾਸ਼ਟਰੀ

ਵਿਆਹ ਦੀਆਂ ਖੁਸ਼ੀਆਂ ‘ ਚ ਮਾਤਮ: ਕੰਧ ਡਿੱਗਣ ਕਾਰਨ ਪੰਜ ਔਰਤਾਂ ਤੇ ਦੋ ਬੱਚਿਆਂ ਦੀ ਹੋਈ ਮੌਤ

punjabusernewssite
ਲਖਨਊ, 9 ਦਸੰਬਰ: ਸੂਬੇ ਦੇ ਮਹੂਆ ਇਲਾਕੇ ਵਿੱਚ ਇਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਮਾਤਮ ਛਾ ਗਿਆ ਜਦ ਹਲਦੀ ਦੀ ਰਸਮ ਮੌਕੇ ਕੰਧ ਡਿੱਗਣ ਕਾਰਨ...
ਰਾਸ਼ਟਰੀ ਅੰਤਰਰਾਸ਼ਟਰੀ

ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ ਨੇ ਪਰਾਲੀ ਦਾ ਮੁੱਦਾ ਸੰਸਦ ਵਿੱਚ ਉਠਾਇਆ

punjabusernewssite
  ਨਵੀਂ ਦਿੱਲੀ, 7 ਦਸੰਬਰ: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ ਸੰਦੀਪ ਪਾਠਕ ਨੇ ਵੀਰਵਾਰ ਨੂੰ ਸੰਸਦ ਵਿੱਚ ਪਰਾਲੀ ਦਾ ਮੁੱਦਾ...
ਰਾਸ਼ਟਰੀ ਅੰਤਰਰਾਸ਼ਟਰੀ

ਚਾਰ ਰਾਜਾਂ ‘ਚ ਹੋਈਆ ਵਿਧਾਨ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ, ਛੱਤੀਸਗੜ੍ਹ ‘ਚ ਫੱਸਿਆ ਪੇਚ

punjabusernewssite
ਨਵੀਂ ਦਿੱਲੀ: ਮੱਧ ਪ੍ਰਦੇਸ਼, ਰਾਜਸਥਾਨ, ਛਤੀਸਗੜ੍ਹ ਤੇ ਤਿਲੰਗਾਨਾ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਤਾਜ਼ਾਂ ਰੁਝਾਨਾਂ ਮੁਤਾਬਕ ਮੱਧ ਪ੍ਰਦੇਸ਼...
ਰਾਸ਼ਟਰੀ ਅੰਤਰਰਾਸ਼ਟਰੀ

ਖੇਤੀਬਾੜੀ ਮੰਤਰੀ ਦਾ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ

punjabusernewssite
ਹਰਿਆਣਾ: ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਕਿਸਾਨਾਂ ਨੂੰ ਲੈ ਕੇ ਇਕ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੰਤਰੀ ਦਲਾਲ ਨੇ ਇਕ ਰੈਲੀ ਦੌਰਾਨ ਕਿਹਾ...