Punjabi Khabarsaar

Category : ਰਾਸ਼ਟਰੀ ਅੰਤਰਰਾਸ਼ਟਰੀ

ਰਾਸ਼ਟਰੀ ਅੰਤਰਰਾਸ਼ਟਰੀ

ਗੁਜਰਾਤ ਚੋਣਾਂ: ਅਰਵਿੰਦ ਕੇਜਰੀਵਾਲ ਦਾ ਜਨਮ ਮਹਿੰਗਾਈ ਅਤੇ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਹੋਇਆ ਹੈ: ਰਾਘਵ ਚੱਢਾ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਅਹਿਮਦਾਬਾਦ, 23 ਨਵੰਬਰ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਵਿਧਾਨ ਸਭਾ...
ਰਾਸ਼ਟਰੀ ਅੰਤਰਰਾਸ਼ਟਰੀ

ਪਹਿਲਾਂ ਅਸੀਂ ਅੰਗਰੇਜ਼ਾਂ ਵਿਰੁੱਧ ਲੜੇ, ਹੁਣ ਲੁਟੇਰਿਆਂ ਖ਼?ਲਾਫ਼ ਲੜਨ ਦਾ ਸਮਾਂ: ਮੁੱਖ ਮੰਤਰੀ ਭਗਵੰਤ ਮਾਨ

punjabusernewssite
ਕਿਹਾ, ਗੁਜਰਾਤ ’ਚ ’ਆਪ’ ਦੀ ਸਰਕਾਰ ਬਣਨ ’ਤੇ ਭਿ੍ਰਸ਼ਟ ਨੇਤਾਵਾਂ ’ਤੇ ਹੋਵੇਗੀ ਕਾਰਵਾਈ ’ਆਪ’ ਆਮ ਲੋਕਾਂ ਦੀ ਪਾਰਟੀ, ਅਸੀਂ ਜਾਤ ਜਾਂ ਧਰਮ ਦੇ ਆਧਾਰ ’ਤੇ...
ਰਾਸ਼ਟਰੀ ਅੰਤਰਰਾਸ਼ਟਰੀ

ਆਪ’ ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ ‘ਚ ਬਦਲਾਅ ਦੀ ਹਨੇਰੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਮਾਨ-

punjabusernewssite
ਮੁੱਖ ਮੰਤਰੀ ਨੇ ਚੋਣ ਸਰਵੇਖਣਾਂ ਨੂੰ ਨਕਾਰਿਆ, ਕਿਹਾ ‘ਅਸੀਂ ਸਰਵੇ ‘ਚ ਨਹੀਂ ਦਿਖਦੇ, ਪਰ ਸਰਕਾਰ ਬਣਾਉਂਦੇ ਹਾਂ’  ਰਾਤ 8 ਵਜੇ ਤੋਂ ਬਾਅਦ ਨਿਊਜ਼ ਚੈਨਲਾਂ ‘ਤੇ...
ਰਾਸ਼ਟਰੀ ਅੰਤਰਰਾਸ਼ਟਰੀ

ਕੇਰਲਾ ਅਪਣਾਏਗਾ ਪੰਜਾਬ ਮਾਡਲ: ਕੇਰਲਾ ਦੇ 21 ਮੈਂਬਰੀ ਵਫ਼ਦ ਵੱਲੋਂ ਪੰਜਾਬ ਦਾ ਦੌਰਾ

punjabusernewssite
ਪੰਜਾਬ ਦੀ ਤਰਜ਼ ‘ਤੇ ਪਸ਼ੂਆਂ ਲਈ ਪੌਸ਼ਟਿਕ ਖ਼ੁਰਾਕ ਮਿਸ਼ਰਣ ਤਿਆਰ ਕਰਨ ਵਾਸਤੇ ਕਾਨੂੰਨ ਬਣਾਏਗਾ ਕੇਰਲਾ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 10 ਨਵੰਬਰ:ਕੇਰਲਾ ਦੀ ਪਸ਼ੂ ਪਾਲਣ ਮੰਤਰੀ...
ਰਾਸ਼ਟਰੀ ਅੰਤਰਰਾਸ਼ਟਰੀ

ਝੋਨੇ ਦੇ ਅਗਲੇ ਸੀਜਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਮੁੱਖ ਮੰਤਰੀ

punjabusernewssite
ਸਮੱਸਿਆ ਦੇ ਹੱਲ ਲਈ ਬਹੁ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਪੰਜਾਬ ਸਰਕਾਰ ਸਮੱਸਿਆ ਸੁਲਝਾਉਣ ਲਈ ਕੇਂਦਰ ਅਤੇ ਪ੍ਰਭਾਵਿਤ ਸੂਬਿਆਂ ਵੱਲੋਂ ਸਾਂਝੀ ਰਣਨੀਤੀ ਉਲੀਕਣ ਦੀ ਵਕਾਲਤ...
ਰਾਸ਼ਟਰੀ ਅੰਤਰਰਾਸ਼ਟਰੀ

ਗੁਜਰਾਤ ‘ਚ ‘ਆਪ‘ ਨੇ ਈਸੂਦਾਨ ਗਢਵੀ ਨੂੰ ਐਲਾਨਿਆ ਆਪਣਾ ਮੁੱਖ ਮੰਤਰੀ ਉਮੀਦਵਾਰ

punjabusernewssite
ਪਾਰਟੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਗੁਜਰਾਤ ਦੇ ਲੋਕਾਂ ਨੇ 73 ਫੀਸਦੀ ਵੋਟਾਂ ਨਾਲ ਈਸੂਦਾਨ ਗਢਵੀ ਨੂੰ ਚੁਣਿਆ ਆਪਣਾ ਮੁੱਖ ਮੰਤਰੀ ਉਮੀਦਵਾਰ: ਅਰਵਿੰਦ ਕੇਜਰੀਵਾਲ ਈਸੂਦਾਨ...
ਰਾਸ਼ਟਰੀ ਅੰਤਰਰਾਸ਼ਟਰੀ

ਭਾਜਪਾ ਦੇ 27 ਸਾਲਾਂ ਦੇ ਮਾੜੇ ਸਾਸਨ ਨੂੰ ਖਤਮ ਕਰਕੇ ਗੁਜਰਾਤ ‘ਚ ਬਦਲਾਅ ਲਿਆਉਣ ਦਾ ਸਮਾਂ ਆ ਗਿਆ ਹੈ: ਭਗਵੰਤ ਮਾਨ

punjabusernewssite
75 ਸਾਲਾਂ ਵਿੱਚ ਸਾਡੇ ਘਰਾਂ ਵਿੱਚ ਆਜਾਦੀ ਨਹੀਂ ਪਹੁੰਚੀ, ਇਹ ਦਹਾਕਿਆਂ ਤੋਂ ਦੇਸ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਤੱਕ ਹੀ ਸੀਮਤ ਰਹੀ: ਮਾਨ ਗੁਜਰਾਤ ‘ਚ ‘ਆਪ‘...
ਰਾਸ਼ਟਰੀ ਅੰਤਰਰਾਸ਼ਟਰੀ

ਗੁਜਰਾਤ ਦੇ ਲੋਕ 27 ਸਾਲ ਦੇ ਭ੍ਰਿਸ਼ਟ ਰਾਜ ਨੂੰ ਖਤਮ ਕਰਕੇ ਨਵੇਂ ਸਿਆਸੀ ਦੌਰ ਦੀ ਕਰਨਗੇ ਸ਼ੁਰੂਆਤ: ਭਗਵੰਤ ਮਾਨ

punjabusernewssite
ਕਿਹਾ, ‘ਆਪ’ ਕਿਸੇ ਦੀ ‘ਬੀ’ ਟੀਮ ਨਹੀਂ, ਅਸੀਂ ਗੁਜਰਾਤ ਦੇ ਲੋਕਾਂ ਸਮੇਤ 130 ਕਰੋੜ ਭਾਰਤੀਆਂ ਦੀ ਪਾਰਟੀ ਹਾਂ ਗੁਜਰਾਤ ਵਾਸੀਆਂ ਨੇ ਬਦਲਾਅ ਲਿਆਉਣ ਲਈ ਆਪਣਾ...
ਰਾਸ਼ਟਰੀ ਅੰਤਰਰਾਸ਼ਟਰੀ

ਮੁੱਖ ਮੰਤਰੀ ਮਨੋਹਰ ਲਾਲ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

punjabusernewssite
ਰਾਸ਼ਟਰਪਤੀ ਨੂੰ ਗੀਤਾ ਮਹੋਤਸਵ ਦਾ ਦਿੱਤਾ ਸੱਦਾ ਹਰਿਆਣਾ ਸਰਕਾਰ ਦੀ 8 ਸਾਲ ਦੀ ਉਪਲਬਧੀਆਂ ਦੀ ਬੁੱਕਲੇਟ ਵੀ ਰਾਸ਼ਟਰਪਤੀ ਨੂੰ ਸੌਂਪੀ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 27...
ਰਾਸ਼ਟਰੀ ਅੰਤਰਰਾਸ਼ਟਰੀ

ਇੰਗਲੈਂਡ ਦੇ ਪਹਿਲੇ ਗੈਰ ਗੋਰੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ ਰਿਸ਼ੀ ਸ਼ੂਨਕ 

punjabusernewssite
ਰਿਸ਼ੀ ਸੂਨਕ ਦੇ ਵੱਡ-ਵਡੇਰੇ ਅਣਵੰਡੇ ਪੰਜਾਬ ਦੇ ਗੁੱਜਰਾਂਵਾਲਾ ਦੇ ਸਨ ਰਹਿਣ ਵਾਲੇ ਪੰਜਾਬੀ ਖਬਰਸਾਰ ਬਿਉਰੋ  ਲੰਡਨ, 24 ਅਕਤੂਬਰ: ਜਿਸ ਅੰਗਰੇਜ਼ ਦੇ ਰਾਜ ‘ ਚ ਕਦੇ...