Category : ਸਾਡੀ ਸਿਹਤ
ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਰੇਗੀ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ: ਅਸ਼ੋਕ ਬਾਲਿਆਂਵਾਲੀ
7 Viewsਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਸੀ.ਐਮ.ਓ. ਨਾਲ ਬੈਠਕ ਆਯੋਜਿਤ ਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 19 ਜੁਲਾਈ: ਜ਼ਿਲ੍ਹਾ ਬਠਿੰਡਾ ਦੇ ਹੜ੍ਹ ਪੀੜਤਾਂ...
ਬਠਿੰਡਾ ਏਮਜ਼ ’ਚ 16ਵਾਂ ਵਿਸਵ ਪਲਾਸਟਿਕ ਸਰਜਰੀ ਦਿਵਸ ਮਨਾਇਆ ਗਿਆ
13 Viewsਸੁਖਜਿੰਦਰ ਮਾਨ ਬਠਿੰਡਾ, 17 ਜੁਲਾਈ : ਏਂਮਸ ਬਠਿੰਡਾ ਦੇ ਬਰਨ ਅਤੇ ਪਲਾਸਟਿਕ ਸਰਜਰੀ ਵਿਭਾਗ ਵੱਲੋਂ 16ਵਾਂ ਵਿਸਵ ਪਲਾਸਟਿਕ ਸਰਜਰੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ...
ਬਠਿੰਡਾ ’ਚ ਮਾਲ ਰੋਡ ’ਤੇ ਸਥਿਤ ਨਿੱਜੀ ਹਸਪਤਾਲ ਦੇ ਅੱਗੇ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ
14 Viewsਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 17 ਜੁਲਾਈ : ਸਥਾਨਕ ਮਾਲ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਹਸਪਤਾਲ ’ਚ ਇੱਕ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਪ੍ਰਵਾਰ...
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗ੍ਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ
18 Viewsਕਿਹਾ : ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਕਿਸੇ ਤਰ੍ਹਾਂ ਦੀ ਮੁਸ਼ਕਿਲ ਸੁਖਜਿੰਦਰ ਮਾਨ ਬਠਿੰਡਾ, 17 ਜੁਲਾਈ : ਵਧੀਕ...
ਬਠਿੰਡਾ ਸਿਵਲ ਹਸਪਤਾਲ ਦੇ ਫਿਜ਼ਿਓਥੈਰੇਪੀ ਸੈਂਟਰ ਦਾ 24 ਲੱਖ ਨਾਲ ਹੋਵੇਗਾ ਨਵੀਨੀਕਰਨ : ਜਗਰੂਪ ਸਿੰਘ ਗਿੱਲ
13 Viewsਸਿਵਲ ਹਸਪਤਾਲ ਵਿਚ ਜਲਦ ਹੀ ਸ਼ੁਰੂ ਹੋਣ ਜਾ ਰਹੀ ਹੈ ਡਿਜ਼ੀਟਲ ਰੇਡੀਓਗ੍ਰਾਫੀ : ਡਿਪਟੀ ਕਮਿਸ਼ਨਰ ਸੁਖਜਿੰਦਰ ਮਾਨ ਬਠਿੰਡਾ, 14 ਜੁਲਾਈ : ਮੁੱਖ ਮੰਤਰੀ ਭਗਵੰਤ...
ਏਮਜ਼ ਬਠਿੰਡਾ ’ਚ ਚਮੜੀ ਵਿਭਾਗ ਵਲੋਂ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
22 Viewsਸੁਖਜਿੰਦਰ ਮਾਨ ਬਠਿੰਡਾ, 13 ਜੁਲਾਈ : ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼(ਏਮਜ਼) ਦੇ ਚਮੜੀ ਵਿਗਿਆਨ ਵਿਭਾਗ ਨੇ ਰੋਗਾਂ ਬਾਰੇ ਮਰੀਜ਼ਾਂ ਅਤੇ ਆਮ ਲੋਕਾਂ ਵਿੱਚ...
ਸਿਹਤ ਵਿਭਾਗ ਨਥਾਣਾ ਵਲੋਂ ਬੱਚਿਆਂ ’ਚ ਖੰਡੇ ਬੁੱਲ੍ਹ ਜਾਂ ਤਾਲੂਏ ਦੇ ਜਮਾਂਦਰੂ ਨੁਕਸਾਂ ਸਬੰਧੀ ਜਾਗਰੂਕਤਾ ਕੈੰਪ
10 Viewsਪੰਜਾਬੀ ਖ਼ਬਰਸਾਰ ਬਿਉਰੋ ਨਥਾਣਾ, 12 ਜੁਲਾਈ : ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਨਥਾਣਾ ਡਾ....
ਤੇਜ਼ੀ ਨਾਲ ਵਧਦੀ ਅਬਾਦੀ ਦੇਸ਼ ਦੇ ਵਿਕਾਸ ਚ’ ਵੱਡੀ ਰੁਕਾਵਟ – ਡਾ ਪਾਮਿਲ ਬਾਂਸਲ
21 Viewsਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 11 ਜੁਲਾਈ: ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੰਗਤ ਡਾਕਟਰ ਪਮਿਲ ਬਾਂਸਲ ਦੀ ਪ੍ਰਧਾਨਗੀ...
ਜਿਲ੍ਹਾ ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਜਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ
25 Viewsਪਰਿਵਾਰ ਨਿਯੋਜਨ ਦੇ ਸਾਧਨ ਅਪਨਾ ਕੇ ਹੀ ਆਬਾਦੀ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਤੇਜਵੰਤ ਸਿੰਘ ਢਿੱਲੋਂ। ਸੁਖਜਿੰਦਰ ਮਾਨ ਬਠਿੰਡਾ, 11 ਜੁਲਾਈ: ਸਿਵਲ...