Meril CUVIS
WhatsApp Image 2024-10-26 at 19.49.35
WhatsApp Image 2024-10-30 at 18.52.52
previous arrow
next arrow
Punjabi Khabarsaar

Category : ਸਿੱਖਿਆ

ਸਿੱਖਿਆ

ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਸਿੰਘ ਬੈਂਸ

punjabusernewssite
6 Viewsemofficepunjab0gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼...
ਸਿੱਖਿਆ

ਡੀਏਵੀ ਸਕੂਲ ਵਲੋਂ ਹਵਨ ਕਰਕੇ ਨਵੇਂ ਸੈਸ਼ਨ ਦੀ ਸ਼ੁਰੂਆਤ

punjabusernewssite
11 Viewsਸੁਖਜਿੰਦਰ ਮਾਨ ਬਠਿੰਡਾ, 1 ਅਪ੍ਰੈਲ : ਸਥਾਨਕ ਆਰਬੀਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਲੋਂ ਸੈਸ਼ਨ 2023-24 ਦੀ ਸ਼ੁਰੂਆਤ ਕੀਤੀ ਗਈ । ਸਕੂਲ ਦੇ ਪ੍ਰਿੰਸੀਪਲ ਡਾ...
ਸਿੱਖਿਆ

ਬਾਬਾ ਫ਼ਰੀਦ ਕਾਲਜ ਨੇ ’ਕੁਆਲਿਟੀ ਖੋਜ ਪੱਤਰ ਲਿਖਣ ਦੇ ਹੁਨਰਾਂ’ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਕੀਤਾ ਆਯੋਜਨ

punjabusernewssite
12 Viewsਸੁਖਜਿੰਦਰ ਮਾਨ ਬਠਿੰਡਾ, 1 ਅਪ੍ਰੈਲ : ਬਾਬਾ ਫ਼ਰੀਦ ਕਾਲਜ ਨੇ ਫੈਕਲਟੀ ਮੈਂਬਰਾਂ ਲਈ ’ਕੁਆਲਿਟੀ ਖੋਜ ਪੱਤਰ ਲਿਖਣ ਦੇ ਹੁਨਰ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ...
ਸਿੱਖਿਆ

ਪੰਜਾਬ ਦੇ ਨੌਜਵਾਨ ਡੈਲੀਗੇਟ ਮਣੀਪੁਰ ਦਾ ਇੱਕ ਹਫ਼ਤੇ ਦਾ ਦੌਰਾ ਕਰਨ ਤੋਂ ਬਾਅਦ ਵਾਪਸ ਪਰਤੇ

punjabusernewssite
11 Viewsਸੁਖਜਿੰਦਰ ਮਾਨ ਬਠਿੰਡਾ, 31 ਮਾਰਚ: ਭਾਰਤ ਸਰਕਾਰ ਦੇ ਯੁਵਾ ਸੰਗਮ ਪ੍ਰੋਗਰਾਮ ਤਹਿਤ ਮਣੀਪੁਰ ਦੇ ਇੱਕ ਹਫ਼ਤੇ ਦੇ ਐਕਸਪੋਜ਼ਰ ਟੂਰ ’ਤੇ ਗਿਆ ਪੰਜਾਬ ਰਾਜ ਦੇ...
ਸਿੱਖਿਆ

ਕੇਂਦਰੀ ਯੂਨੀਵਰਸਿਟੀ ’ਚ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਲਈ ਦਾਖਲਾ ਪ੍ਰਕਿਰਿਆ ਸ਼ੁਰੂ

punjabusernewssite
7 Views43 ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਲਈ ਆਨਲਾਈਨ ਅਰਜ਼ੀਆਂ 19 ਅਪ੍ਰੈਲ ਤੱਕ ਕੀਤੀਆਂ ਜਾ ਸਕਦੀਆਂ ਹਨ ਜਮਾਂ ਸੁਖਜਿੰਦਰ ਮਾਨ ਬਠਿੰਡਾ, 30 ਮਾਰਚ : ਨੈਕ ਤੋਂ ’...
ਸਿੱਖਿਆ

ਪੀ.ਆਈ.ਟੀ. ਨੰਦਗੜ੍ਹ ਵਿਖੇ ਮਿਸ਼ਨ ਲਾਈਫ ਪ੍ਰੋਗਰਾਮ ਦਾ ਆਯੋਜਨ

punjabusernewssite
14 Viewsਸੁਖਜਿੰਦਰ ਮਾਨ ਬਠਿੰਡਾ, 30 ਮਾਰਚ: ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਨੰਦਗੜ੍ਹ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ (ਈ.ਈ.ਪੀ.) ਮਿਸ਼ਨ ਲਾਈਫ਼ ਤਹਿਤ ’ਟਿਕਾਊ ਵਾਤਾਵਰਨ ਦੀ ਸਿਰਜਣਾ’ ਦਾ ਆਯੋਜਨ...
ਸਿੱਖਿਆ

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੀ ਹੋਈ ਸ਼ੁਰੂਆਤ

punjabusernewssite
14 Viewsਸੁਖਜਿੰਦਰ ਮਾਨ ਬਠਿੰਡਾ, 30 ਮਾਰਚ:- ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ...
ਸਿੱਖਿਆ

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਮਿਸ਼ਨ ਲਾਈਫ ਤਹਿਤ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ

punjabusernewssite
9 Viewsਸੁਖਜਿੰਦਰ ਮਾਨ ਬਠਿੰਡਾ, 29 ਮਾਰਚ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਕੰਸਲਟੈਂਸੀ ਸੈੱਲ ਵੱਲੋਂ “ਊਰਜਾ ਆਡਿਟ ਅਤੇ ਗ੍ਰੀਨ ਪ੍ਰੈਕਟਿਸ”ਵਿਸ਼ੇ ‘ਤੇ ਦੋ...
ਸਿੱਖਿਆ

ਮਾਨ ਸਰਕਾਰ ਦੇ ਟਾਲ ਮਟੋਲ ਵਾਲੇ ਰਵੱਈਏ ਤੋਂ ਖ਼ਫ਼ਾ ਪੰਜਾਬ ਦੇ ਮੁਲਾਜ਼ਮ-ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ

punjabusernewssite
18 Viewsਮੁਲਾਜ਼ਮ ਕਰਨਗੇ ਜਲੰਧਰ ਜ਼ਿਮਨੀ ਚੋਣਾਂ ਵਿੱਚ ਸਰਕਾਰ ਖ਼ਿਲਾਫ਼ ਪੋਲ ਖੋਲ੍ਹ ਰੈਲੀਆਂ ਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 29 ਮਾਰਚ : ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ...
ਸਿੱਖਿਆ

ਜਾਨਲੇਵਾ ਹਾਦਸੇ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਅਧਿਆਪਕਾਂ ਨੇ ਲਗਾਏ ਕਾਲੇ ਬਿੱਲੇ

punjabusernewssite
25 Viewsਤਿੰਨ ਅਧਿਆਪਕਾਂ ਸਮੇਤ ਚਾਰ ਦੀ ਮੌਤ ’ਤੇ ਵੀ ਪੰਜਾਬ ਸਰਕਾਰ ਦੀ ਗਹਿਰੀ ਨੀਂਦ ਨਾ ਟੁੱਟਣਾ ਨਿਖੇਧੀਯੋਗ: ਡੀ.ਟੀ.ਐੱਫ. ਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ ,29 ਮਾਰਚ: ਫਾਜ਼ਿਲਕਾ...