WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Category : ਸਿੱਖਿਆ

ਸਿੱਖਿਆ

ਐਮਆਰਐਸ-ਪੀਟੀਯੂ ਨੇ ਅਕਾਦਮਿਕ ਅਤੇ ਖੋਜ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਐਨ.ਆਈ.ਟੀ. ਉੱਤਰਾਖੰਡ ਨਾਲ ਸਮਝੌਤਾ ਕੀਤਾ ਸਹੀਬੱਧ

punjabusernewssite
ਸੁਖਜਿੰਦਰ ਮਾਨ ਬਠਿੰਡਾ, 30 ਅਗਸਤ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.-ਪੀ.ਟੀ.ਯੂ.), ਬਠਿੰਡਾ ਅਤੇ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਉੱਤਰਾਖੰਡ, ਸ਼੍ਰੀਨਗਰ ਗੜਵਾਲ (ਉਤਰਾਖੰਡ) ਨੇ ਵਿਗਿਆਨ,...
ਸਿੱਖਿਆ

ਸਿਲਵਰ ਓਕਸ ਸਕੂਲ ’ਚ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

punjabusernewssite
ਸੁਖਜਿੰਦਰ ਮਾਨ ਬਠਿੰਡਾ, 29 ਅਗਸਤ : ਸਥਾਨਕ ਡੱਬਵਾਲੀ ਰੋਡ ’ਤੇ ਸਥਿਤ ਸਿਲਵਰ ਓਕਸ ਸਕੂਲ ਵਿਖੇ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਨੂੰ ਸ਼ਰਧਾ...
ਸਿੱਖਿਆ

ਐਮ.ਬੀ.ਏ. ਦੇ ਵਿਦਿਆਰਥੀਆਂ ਲਈ 5 ਦਿਨਾਂ ਸਟੂਡੈਂਟ ਡਿਵੈਲਪਮੈਂਟ ਪ੍ਰੋਗਰਾਮ ਆਯੋਜਿਤ

punjabusernewssite
ਸੁਖਜਿੰਦਰ ਮਾਨ ਬਠਿੰਡਾ, 29 ਅਗਸਤ : ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਐਮ.ਬੀ.ਏ. ਦੂਜਾ ਸਾਲ (ਬੈਚ...
ਸਿੱਖਿਆ

ਨੈਕ ਦੀ ਪੀਅਰ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ

punjabusernewssite
ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਐਨਏਏਸੀ – ਨੈਕ) ਦੀ ਪੰਜ ਮੈਂਬਰੀ ਪੀਅਰ ਟੀਮ ਨੇ 24 ਤੋਂ 26 ਅਗਸਤ ਤੱਕ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ...
ਸਿੱਖਿਆ

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਰਿਸਰਚ ਸਕਾਲਰ ਦੀ ਅਲਜਾਈਮਰ ਰੋਗ ‘ਤੇ ਖੋਜ ਯੂ.ਐਸ.ਏ. ਵਿੱਚ ਚਰਚਾ ਦਾ ਕੇਂਦਰ ਬਣੀ

punjabusernewssite
ਸਿਲਪਾ ਕੁਮਾਰੀ ਨੂੰ ਅੰਤਰਰਾਸਟਰੀ ਫੈਲੋਸਿਪ ਮਿਲੀ ਸੁਖਜਿੰਦਰ ਮਾਨ ਬਠਿੰਡਾ, 26 ਅਗਸਤ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ ਅਤੇ ਟੈਕਨਾਲੋਜੀ ਵਿਭਾਗ...
ਸਿੱਖਿਆ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡਾਂ ਲਈ ਚੁਣੇ ਪੰਜਾਬ ਦੇ 2 ਅਧਿਆਪਕਾਂ ਨੂੰ ਵਧਾਈ

punjabusernewssite
ਪਿ੍ਰੰਸੀਪਲ ਅਰੁਣ ਕੁਮਾਰ ਗਰਗ ਦਾਤੇਵਾਸ ਅਤੇ ਪ੍ਰਾਇਮਰੀ ਸਕੂਲ ਬੀਹਲਾ ਦੇ ਹੈੱਡ ਟੀਚਰ ਹਰਪ੍ਰੀਤ ਸਿੰਘ ਦੀ ਹੋਈ ਚੋਣ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ 25 ਅਗਸਤ:ਪੰਜਾਬ ਦੇ ਸਕੂਲ...
ਸਿੱਖਿਆ

ਬੀ.ਐਫ.ਜੀ.ਆਈ. ਦੀ ਵਿਦਿਆਰਥਣ ਦੀ 20 ਲੱਖ ਦੇ ਸਾਲਾਨਾ ਪੈਕੇਜ ‘ਤੇ ਹੋਈ ਪਲੇਸਮੈਂਟ

punjabusernewssite
ਕੈਂਪਸ ਪਲੇਸਮੈਂਟ ਦੌਰਾਨ ਇਲਾਕੇ ਵਿੱਚ ਸਭ ਤੋਂ ਉੱਚਾ ਪੈਕੇਜ ਮਿਲਿਆ ਸੁਖਜਿੰਦਰ ਮਾਨ ਬਠਿੰਡਾ, 25 ਅਗਸਤ : ਬੀ.ਐਫ.ਜੀ.ਆਈ. ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ...
ਸਿੱਖਿਆ

ਬੀ.ਐਫ.ਜੀ.ਆਈ. ਬਠਿੰਡਾ ਅਤੇ ਆਇਰਨਵੁੱਡ ਇੰਸਟੀਚਿਊਟ ਆਸਟ੍ਰੇਲੀਆ ਵਿਚਕਾਰ ਐਮ.ਓ.ਯੂ. ਸਾਈਨ

punjabusernewssite
ਸੁਖਜਿੰਦਰ ਮਾਨ ਬਠਿੰਡਾ, 22 ਅਗਸਤ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ (ਬੀ.ਐਫ.ਜੀ.ਆਈ.) ਅਤੇ ਆਇਰਨਵੁੱਡ ਇੰਸਟੀਚਿਊਟ ਆਸਟ੍ਰੇਲੀਆ ਵਿਚਕਾਰ ਅੱਜ ਇੱਕ ਐਮ.ਓ.ਯੂ. ਸਾਈਨ ਕੀਤਾ ਗਿਆ। ਇਸ ਮੌਕੇ...
ਸਿੱਖਿਆ

ਸੇਂਟ ਜ਼ੇਵੀਅਰਜ਼ ਸਕੂਲ ਵਿਖੇ ਅਧਿਆਪਕ ਸਿਖਲਾਈ ਕੋਰਸ ਇਨ ਮੈਡੀਟੇਸ਼ਨ ਦਾ ਆਯੋਜਨ

punjabusernewssite
ਸੁਖਜਿੰਦਰ ਮਾਨ ਬਠਿੰਡਾ, 21 ਅਗਸਤ: ਸੇਂਟ ਜ਼ੇਵੀਅਰਜ਼ ਸਕੂਲ, ਬਠਿੰਡਾ ਵਿਖੇ ਇੱਕ ਅਧਿਆਪਕ ਸਿਖਲਾਈ ਕੋਰਸ ਇਨ ਮੈਡੀਟੇਸ਼ਨ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਲਈ ਸਰੋਤ ਵਿਅਕਤੀ...
ਸਿੱਖਿਆ

ਸ੍ਰੀ ਗੁਰੂ ਹਰਿਕਿ੍ਰਸਨ ਪਬਲਿਕ ਸਕੂਲ ਵਿੱਚ ਕਲਾਸਰੂਮ ਪ੍ਰਬੰਧਨ ਉੱਤੇ ਕਾਰਜਸਾਲਾ ਦਾ ਅਯੋਜਨ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 20 ਅਗਸਤ : ਸ੍ਰੀ ਗੁਰੂ ਹਰਿਕਿ੍ਰਸਨ ਪਬਲਿਕ ਸਕੂਲ ਦੇ ਵਿਹੜੇ ਵਿੱਚ ਅੱਜ “ਕਲਾਸਰੂਮ ਪ੍ਰਬੰਧਨ‘ ਉੱਤੇ ਕਾਰਜਸਾਲਾ ਦਾ ਅਯੋਜਨ ਕੀਤਾ ਗਿਆ। ਇਸ...