ਕਿਸਾਨ ਤੇ ਮਜ਼ਦੂਰ ਮਸਲੇਬਠਿੰਡਾ ਦੇ ਰਾਏ ਕੇ ਕਲਾਂ ਦੀ ਮੰਡੀ ’ਚ ਤਿੱਖੀ ਝੜਪ ਤੋਂ ਬਾਅਦ ਦਰਜ਼ਨਾਂ ਕਿਸਾਨਾਂ ਵਿਰੁਧ ਪਰਚਾ ਦਰਜ਼punjabusernewssiteTuesday, 12 November 2024, 11:26 by punjabusernewssiteTuesday, 12 November 2024, 11:26 286 Viewsਬਠਿੰਡਾ, 12 ਨਵੰਬਰ: ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਖ਼ਰੀਦ ਤੇ ਮੰਡੀਆਂ ਵਿਚੋਂ ਚੁਕਾਈ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤpunjabusernewssiteMonday, 11 November 2024, 18:38Monday, 11 November 2024, 18:14 by punjabusernewssiteMonday, 11 November 2024, 18:38Monday, 11 November 2024, 18:14 47 Viewsਮੋਹਿੰਦਰ ਭਗਤ ਵਲੋਂ ਵਿਭਾਗੀ ਅਧਿਕਾਰੀਆਂ ਕਿ ਬਾਗ਼ਬਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਦੇਸ਼ ਦੇ ਦੂਜੇ ਰਾਜਾਂ ਦੀ ਪਾਲਿਸੀ ਦਾ ਅਧਿਐਨ ਕਰਨ ਦੇ ਹੁਕਮ...
ਕਿਸਾਨ ਤੇ ਮਜ਼ਦੂਰ ਮਸਲੇਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇpunjabusernewssiteFriday, 8 November 2024, 18:34 by punjabusernewssiteFriday, 8 November 2024, 18:34 42 Views75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਆਈ ਗਿਰਾਵਟ ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ...
ਕਿਸਾਨ ਤੇ ਮਜ਼ਦੂਰ ਮਸਲੇਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ:ਲਾਲ ਚੰਦ ਕਟਾਰੂਚੱਕpunjabusernewssiteWednesday, 6 November 2024, 19:59Wednesday, 6 November 2024, 19:28 by punjabusernewssiteWednesday, 6 November 2024, 19:59Wednesday, 6 November 2024, 19:28 46 Viewsਚੰਡੀਗੜ੍ਹ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ...
ਕਿਸਾਨ ਤੇ ਮਜ਼ਦੂਰ ਮਸਲੇਪਨਸਪ ਦੀ ਐਮ.ਡੀ, ਡੀਸੀ ਤੇ ਐਸ.ਐਸ.ਪੀ ਨੇ ਮੰਡੀਆਂ ਵਿਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾpunjabusernewssiteWednesday, 6 November 2024, 19:45Wednesday, 6 November 2024, 19:12 by punjabusernewssiteWednesday, 6 November 2024, 19:45Wednesday, 6 November 2024, 19:12 56 Viewsਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲੇ ਦੀਆਂ ਅਨਾਜ ਮੰਡੀਆਂ...
ਕਿਸਾਨ ਤੇ ਮਜ਼ਦੂਰ ਮਸਲੇਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈpunjabusernewssiteWednesday, 6 November 2024, 19:00 by punjabusernewssiteWednesday, 6 November 2024, 19:00 79 Viewsਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 6 ਨਵੰਬਰ:ਪੰਜਾਬ ਸਰਕਾਰ...
ਕਿਸਾਨ ਤੇ ਮਜ਼ਦੂਰ ਮਸਲੇਖੇਤੀਬਾੜੀ ਵਿਭਾਗ ਵੱਲੋਂ ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀpunjabusernewssiteTuesday, 5 November 2024, 15:18 by punjabusernewssiteTuesday, 5 November 2024, 15:18 93 Viewsਸਟਾਕ ਬੋਰਡ ਪੂਰੇ ਕਰਨ ਦੀ ਕੀਤੀ ਹਦਾਇਤ ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਥੇ ਡੀਏਪੀ ਖਾਦ...
ਕਿਸਾਨ ਤੇ ਮਜ਼ਦੂਰ ਮਸਲੇਪਰਾਲੀ ਪ੍ਰਬੰਧਨ ਤੇ ਇਸ ਦੇ ਮੁਕੰਮਲ ਨਿਪਟਾਰੇ ਲਈ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ:ਵਧੀਕ ਡਿਪਟੀ ਕਮਿਸ਼ਨਰpunjabusernewssiteSunday, 3 November 2024, 14:12 by punjabusernewssiteSunday, 3 November 2024, 14:12 203 Viewsਬਲਾਕ ਗੋਨਿਆਣਾ ਤੇ ਨਥਾਣਾ ਦੀਆਂ ਸਮੂਹ ਪੰਚਾਇਤਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਬਾਇਆ ਭਰੋਸਾ ਬਠਿੰਡਾ, 3 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਜਥੈਬੰਦੀ ਉਗਰਾਹਾ ਵੱਲੋਂ ਬਠਿੰਡਾ ’ਚ ਟੋਲ ਪਲਾਜ਼ਿਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਜਾਰੀpunjabusernewssiteSaturday, 2 November 2024, 18:20 by punjabusernewssiteSaturday, 2 November 2024, 18:20 277 Viewsਬਠਿੰਡਾ, 2 ਨਵੰਬਰ: ਝੋਨੇ ਦੀ ਖਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੱਲ ਨੂੰ ਲਹਿਰਾ ਬੇਗਾ ਟੋਲ ਪਲਾਜੇ ’ਤੇ ਵੱਡਾ ਇਕੱਠ...
ਕਿਸਾਨ ਤੇ ਮਜ਼ਦੂਰ ਮਸਲੇਬਠਿੰਡਾ ਦੀਆਂ ਸਹਿਕਾਰੀ ਸਭਾਵਾਂ ਤੇ ਪ੍ਰਾਈਵੇਟ ਫ਼ਰਮਾਂ ਕੋਲ ਪੁੱਜੀ 22500 ਮੀਟ੍ਰਿਕ ਟਨ ਡੀਏਪੀ :ਡੀ ਸੀpunjabusernewssiteSaturday, 2 November 2024, 17:01 by punjabusernewssiteSaturday, 2 November 2024, 17:01 58 Viewsਕਿਸਾਨਾਂ ਨੂੰ ਡੀਏਪੀ ਖਾਦ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ : ਡਿਪਟੀ ਕਮਿਸ਼ਨਰ ਬਠਿੰਡਾ, 2 ਨਵੰਬਰ: ਪਿਛਲੇ ਕੁੱਝ ਦਿਨਾਂ ਤੋਂ ਕਣਕ ਦੀ ਬੀਜਾਈ...