ਕਿਸਾਨ ਤੇ ਮਜ਼ਦੂਰ ਮਸਲੇਬਠਿੰਡਾ ਦੀਆਂ ਸਹਿਕਾਰੀ ਸਭਾਵਾਂ ਤੇ ਪ੍ਰਾਈਵੇਟ ਫ਼ਰਮਾਂ ਕੋਲ ਪੁੱਜੀ 22500 ਮੀਟ੍ਰਿਕ ਟਨ ਡੀਏਪੀ :ਡੀ ਸੀpunjabusernewssiteSaturday, 2 November 2024, 17:01 by punjabusernewssiteSaturday, 2 November 2024, 17:01 59 Viewsਕਿਸਾਨਾਂ ਨੂੰ ਡੀਏਪੀ ਖਾਦ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ : ਡਿਪਟੀ ਕਮਿਸ਼ਨਰ ਬਠਿੰਡਾ, 2 ਨਵੰਬਰ: ਪਿਛਲੇ ਕੁੱਝ ਦਿਨਾਂ ਤੋਂ ਕਣਕ ਦੀ ਬੀਜਾਈ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨਾਂ ਨੇ ਮੰਡੀਆਂ ਤੇ ਮੋਰਚਿਆਂ ਉਪਰ ਮਨਾਈ ਦਿਵਾਲੀ, ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਪੱਕੇ ਮੋਰਚੇ ਬਾਦਸਤੂਰ ਜਾਰੀpunjabusernewssiteFriday, 1 November 2024, 19:12 by punjabusernewssiteFriday, 1 November 2024, 19:12 128 Viewsਚੰਡੀਗੜ੍ਹ, 1 ਨਵੰਬਰ: ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਸਮੇਤ ਡੀ ਏ ਪੀ ਅਤੇ ਪਰਾਲੀ ਬਾਰੇ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ)...
ਕਿਸਾਨ ਤੇ ਮਜ਼ਦੂਰ ਮਸਲੇਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤpunjabusernewssiteFriday, 1 November 2024, 16:44Friday, 1 November 2024, 18:27 by punjabusernewssiteFriday, 1 November 2024, 16:44Friday, 1 November 2024, 18:27 69 Viewsਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਕਾਲਾਬਾਜ਼ਾਰੀ ਅਤੇ ਡੀ.ਏ.ਪੀ. ਨਾਲ ਹੋਰ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਟੀਮਾਂ ਵੱਲੋਂ ਕੀਤੀ ਜਾਵੇਗੀ ਕਾਰਵਾਈ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 1 ਨਵੰਬਰ:ਕਿਸਾਨਾਂ...
ਕਿਸਾਨ ਤੇ ਮਜ਼ਦੂਰ ਮਸਲੇਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀpunjabusernewssiteThursday, 31 October 2024, 8:51 by punjabusernewssiteThursday, 31 October 2024, 8:51 213 Viewsਕਿਸਾਨ 1100 ‘ਤੇ ਕਾਲ ਕਰਕੇ ਜਾਂ ਵਟਸਐਪ ਨੰਬਰ +91-98555-01076 ‘ਤੇ ਸੁਨੇਹਾ ਭੇਜ ਕੇ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ:...
ਕਿਸਾਨ ਤੇ ਮਜ਼ਦੂਰ ਮਸਲੇ‘ਆਪ’ ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ ‘ਚ ਕੀਤਾ ਵੱਡਾ ਪ੍ਰਦਰਸ਼ਨpunjabusernewssiteWednesday, 30 October 2024, 18:30Wednesday, 30 October 2024, 18:23 by punjabusernewssiteWednesday, 30 October 2024, 18:30Wednesday, 30 October 2024, 18:23 166 Views‘ਆਪ’ ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ ‘ਚ ਕੀਤਾ ਚੰਡੀਗੜ੍ਹ ਪੁਲਿਸ ਵੱਲੋਂ ‘ਆਪ’ ਆਗੂਆਂ...
ਕਿਸਾਨ ਤੇ ਮਜ਼ਦੂਰ ਮਸਲੇਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਉਗਰਾਹਾਂ ਜਥੇਬੰਦੀ ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀpunjabusernewssiteWednesday, 30 October 2024, 18:20Wednesday, 30 October 2024, 18:10 by punjabusernewssiteWednesday, 30 October 2024, 18:20Wednesday, 30 October 2024, 18:10 76 Viewsਚੰਡੀਗੜ੍ਹ, 30 ਅਕਤੂਬਰ : ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ-ਪੰਜਾਬ ਦੀਆਂ ਸਰਕਾਰਾਂ ਵਿਰੁੱਧ ਪਿਛਲੇ ਦੋ ਹਫ਼ਫਿਤਆਂ ਤੋਂ...
ਕਿਸਾਨ ਤੇ ਮਜ਼ਦੂਰ ਮਸਲੇਉਗਰਾਹਾਂ ਜਥੇਬੰਦੀ ਵੱਲੋਂ ਝੋਨੇ ਦੀ ਖਰੀਦ ਅਤੇ ਚੁਕਾਈ ਖਾਤਰ ਸ਼ੁਰੂ ਕੀਤੇ ਪੱਕੇ ਮੋਰਚਿਆਂ ਦੇ 13ਵੇਂ ਦਿਨ 17 ਜ਼ਿਲਿ੍ਹਆਂ ਵਿੱਚ ਮੋਦੀ ਅਤੇ ਕਾਰਪੋਰੇਟਾਂ ਦੇ ਪੁਤਲਾ ਫੂਕ ਮੁਜ਼ਾਹਰੇ ਕੀਤੇpunjabusernewssiteTuesday, 29 October 2024, 20:15Tuesday, 29 October 2024, 20:07 by punjabusernewssiteTuesday, 29 October 2024, 20:15Tuesday, 29 October 2024, 20:07 207 Viewsਚੰਡੀਗੜ੍ਹ, 29 ਅਕਤੂਬਰ: ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋ ਟੌਲ ਪਰਚੀ-ਮੁਕਤ 13 ਦਿਨਾਂ ਤੋਂ ਅਤੇ ਮੁੱਖ ਮੰਤਰੀ ਸਮੇਤ...
ਕਿਸਾਨ ਤੇ ਮਜ਼ਦੂਰ ਮਸਲੇDAP ਖ਼ਾਦ ਦੀ ਕਾਲਾਬਜ਼ਾਰੀ ਕਰਨ ਵਾਲੇ ਡੀਲਰਾਂ ਦੀ ਹੁਣ ਖ਼ੈਰ ਨਹੀਂ ਹੋਵੇਗੀ, Punjab Govt ਨੇ ਲਿਆ ਗੰਭੀਰ ਨੋਟਿਸpunjabusernewssiteTuesday, 29 October 2024, 18:02 by punjabusernewssiteTuesday, 29 October 2024, 18:02 77 Viewsਚੰਡੀਗੜ੍ਹ, 29 ਅਕਤੂਬਰ : ਸੂਬੇ ਵਿਚ ਡੀਏਪੀ ਖ਼ਾਦ ਦੀ ਕਮੀ ਦਾ ਹਊਆ(ਡਰ) ਖੜ੍ਹਾ ਕਰਕੇ ਕਿਸਾਨਾਂ ਨੂੰ ਮਹਿੰਗੇ ਭਾਅ ਵੇਚਣ ਵਾਲੇ ਡੀਲਰਾਂ ਦੀ ਹੁਣ ਖ਼ੈਰ...
ਕਿਸਾਨ ਤੇ ਮਜ਼ਦੂਰ ਮਸਲੇਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਮੁਜਾਹਰਾ ਕਰਕੇ ਹਨੁਮਾਨ ਚੌਂਕ ਕੋਲ ਪੁਤਲੇ ਫੂਕੇpunjabusernewssiteTuesday, 29 October 2024, 16:11 by punjabusernewssiteTuesday, 29 October 2024, 16:11 109 Viewsਬਠਿੰਡਾ,29 ਅਕਤੂਬਰ:ਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਹੱਲ ਕਰਾਉਣ ਲਈ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰਾਂ ਦੇ ਘਰਾਓ ਦੇ ਦਿੱਤੇ...
ਕਿਸਾਨ ਤੇ ਮਜ਼ਦੂਰ ਮਸਲੇਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਨੇ ਘੇਰਿਆਂ ਡੀਸੀ ਦਫ਼ਤਰpunjabusernewssiteTuesday, 29 October 2024, 15:58 by punjabusernewssiteTuesday, 29 October 2024, 15:58 217 Viewsਬਠਿੰਡਾ, 29 ਅਕਤੂਬਰ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਹੇਠ ਝੋਨੇ ਦੀ ਖਰੀਦ ਵਿੱਚ ਹੋ ਰਹੀ ਕਿਸਾਨੀ ਦੀ ਲੁੱਟ ,ਡੀਏਪੀ ਖਾਦ ਦੀ ਵੱਡੇ ਪੱਧਰ...