ਕਿਸਾਨ ਤੇ ਮਜ਼ਦੂਰ ਮਸਲੇਪਰਾਲੀ ਦੀ ਸਾਂਭ ਸੰਭਾਲ ਦੇ ਮੱਦੇਨਜ਼ਰ ਸਰਕਾਰੀ ਸਕੂਲ ’ਚ ਕਰਵਾਏ ਲੇਖ ਰਚਨਾ ਅਤੇ ਚਿੱਤਰਕਾਰੀ ਮੁਕਾਬਲੇpunjabusernewssiteMonday, 23 September 2024, 15:46 by punjabusernewssiteMonday, 23 September 2024, 15:46 19 Viewsਬਠਿੰਡਾ, 23 ਸਤੰਬਰ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਖੇਤੀਬਾੜੀ ਅਫ਼ਸਰ...
ਕਿਸਾਨ ਤੇ ਮਜ਼ਦੂਰ ਮਸਲੇਦੇਸ਼ ਦੇ ਕਿਰਤੀ ਆਰਆਰਐਸ-ਭਾਜਪਾ ਦੀ ਫਿਰਕੂ ਵੱਢ-ਟੁੱਕ ਦੀ ਸਾਜ਼ਿਸ਼ ਫੇਲ੍ਹ ਕਰਨਗੇ -ਪਾਸਲਾpunjabusernewssiteFriday, 13 September 2024, 16:41 by punjabusernewssiteFriday, 13 September 2024, 16:41 16 Viewsਸਾਮਰਾਜੀ ਤੇ ਕਾਰਪੋਰੇਟ ਲੋਟੂਆਂ ਪੱਖੀ ਨੀਤੀਆਂ ਬਦਲੇ ਬਿਨਾ ਭੁੱਖ-ਦੁੱਖ ਤੋਂ ਬੰਦ ਖਲਾਸੀ ਨਹੀਂ ਹੋਣੀ- ਮਹੀਪਾਲ ਬਠਿੰਡਾ ; 13 ਸਤੰਬਰ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.)...
ਕਿਸਾਨ ਤੇ ਮਜ਼ਦੂਰ ਮਸਲੇਮਿੱਟੀ ਦੀ ਉਪਜਾਓ ਸ਼ਕਤੀ ਬਚਾਉਣ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰpunjabusernewssiteThursday, 12 September 2024, 18:00 by punjabusernewssiteThursday, 12 September 2024, 18:00 3 Viewsਚਾਉਂਕੇ, ਮੰਡੀ ਕਲਾਂ ਅਤੇ ਲਹਿਰਾ ਮੁਹੱਬਤ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਬਠਿੰਡਾ, 12 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ...
ਕਿਸਾਨ ਤੇ ਮਜ਼ਦੂਰ ਮਸਲੇਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ ਬਿਜਲੀ ਕਾਮਿਆਂ ਦੇ ਸੰਘਰਸ਼ ਦੀ ਹਮਾਇਤpunjabusernewssiteWednesday, 11 September 2024, 16:14 by punjabusernewssiteWednesday, 11 September 2024, 16:14 4 Viewsਚੰਡੀਗੜ੍ਹ, 11 ਸਤੰਬਰ : ਪੰਜਾਬ ਦੇ ਬਿਜਲੀ ਕਾਮਿਆਂ ਦੀਆਂ 15 ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 10 ਤੋਂ 12 ਸਤੰਬਰ ਤੱਕ ਸਮੂਹਕ...
ਕਿਸਾਨ ਤੇ ਮਜ਼ਦੂਰ ਮਸਲੇਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟ ਦੇਣ ਤੇ ਡੀਪੂ ਹੋਲਡਰ ਵਿਰੁਧ ਕਾਰਵਾਈ ਲਈ ਮਜ਼ਦੂਰਾਂ ਨੇ ਲਾਇਆ ਧਰਨਾpunjabusernewssiteTuesday, 10 September 2024, 16:55Tuesday, 10 September 2024, 16:47 by punjabusernewssiteTuesday, 10 September 2024, 16:55Tuesday, 10 September 2024, 16:47 25 Viewsਬਠਿੰਡਾ, 10 ਸਤੰਬਰ: ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਅੱਗੇ ਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟ ਦੇਣ ਅਤੇ ਪਿੰਡ ਚੱਕ...
ਕਿਸਾਨ ਤੇ ਮਜ਼ਦੂਰ ਮਸਲੇਖੇਤੀਬਾੜੀ ਵਿਭਾਗ ਵੱਲੋਂ ਪਿੰਡ ਨਰੂਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆpunjabusernewssiteTuesday, 10 September 2024, 14:00Tuesday, 10 September 2024, 13:43 by punjabusernewssiteTuesday, 10 September 2024, 14:00Tuesday, 10 September 2024, 13:43 7 Viewsਬਠਿੰਡਾ, 10 ਸਤੰਬਰ:ਮੁੱਖ ਖੇਤੀਬਾੜੀ ਅਫ਼ਸਰ ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਦੀ ਰਹਿਨੁਮਾਈ ਹੇਠ ਪਿੰਡ ਨਰੂਆਣਾ ਵਿਖੇ...
ਕਿਸਾਨ ਤੇ ਮਜ਼ਦੂਰ ਮਸਲੇਕਿਸਾਨ ਯੂਨੀਅਨ ਦੀ ਮੀਟਿੰਗ ’ਚ ਮਹੱਤਵਪੂਰਨ ਮੁੱਦੇ ਵਿਚਾਰੇpunjabusernewssiteMonday, 9 September 2024, 15:15Monday, 9 September 2024, 14:52 by punjabusernewssiteMonday, 9 September 2024, 15:15Monday, 9 September 2024, 14:52 2 Viewsਬਠਿੰਡਾ, 9 ਸਤੰਬਰ: ਭਾਰਤੀ ਕਿਸਾਨ ਯੂਨੀਅਨ ਦੀ ਇੱਕ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਹਾਜੀਰਤਨ ਵਿਖੇ ਜ਼ਿਲਾ ਪ੍ਰਧਾਨ ਹਰਵਿੰਦਰ ਸਿੰਘ ਫਰੀਦਕੋਟ ਕੋਟਲੀ ਦੀ ਅਗਵਾਈ ਹੇਠ ਹੋਈ...
ਕਿਸਾਨ ਤੇ ਮਜ਼ਦੂਰ ਮਸਲੇਖਨੌਰੀ ਬਾਰਡਰ ’ਤੇ ਜਹਿਰੀਲੀ ਗੈਸ ਚੜਣ ਕਾਰਨ ਬਠਿੰਡਾ ਜ਼ਿਲ੍ਹੇ ਦੇ ਕਿਸਾਨ ਦੀ ਇਲਾਜ ਦੌਰਾਨ ਹੋਈ ਮੌਤpunjabusernewssiteSunday, 8 September 2024, 15:47 by punjabusernewssiteSunday, 8 September 2024, 15:47 3 Viewsਬਠਿੰਡਾ, 8 ਸਤੰਬਰ: ਕੇਂਦਰ ਸਰਕਾਰ ਵੱਲਂੋ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਮੁੜ...
ਕਿਸਾਨ ਤੇ ਮਜ਼ਦੂਰ ਮਸਲੇਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਕਿਸਾਨਾਂ ਤੋਂ ਮੰਗੀਆਂ ਅਰਜ਼ੀਆਂ, ਜਾਣੋਂ ਕਦ ਤੱਕ ਕਰ ਸਕਦੇ ਹੋ ਅਪਲਾਈpunjabusernewssiteSaturday, 7 September 2024, 20:02 by punjabusernewssiteSaturday, 7 September 2024, 20:02 4 Viewsਕਿਸਾਨ 9 ਤੋਂ 30 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ, ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ 60% ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਮਿਲੇਗੀ 80%...
ਕਿਸਾਨ ਤੇ ਮਜ਼ਦੂਰ ਮਸਲੇਚੰਡੀਗੜ੍ਹ ਵਿਚੋਂ ਕਿਸਾਨਾਂ ਨੇ ਚੁੱਕਿਆ ਧਰਨਾ, ਪਾਏ ਘਰਾਂ ਨੂੰ ਚਾਲੇpunjabusernewssiteFriday, 6 September 2024, 14:15 by punjabusernewssiteFriday, 6 September 2024, 14:15 6 Viewsਚੰਡੀਗੜ੍ਹ, 6 ਸਤੰਬਰ: ਖੇਤੀ ਨੀਤੀ ਬਣਾਉਣ ਅਤੇ ਹੋਰਨਾਂ ਕਿਸਾਨਾਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਦੇ ਸੈਕਟਰ 34 ਦੇ ਦੁਸ਼ਿਹਰਾ ਗਰਾਉਂਡ ਵਿਚ...