WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Category : ਚੰਡੀਗੜ੍ਹ

ਚੰਡੀਗੜ੍ਹ

ਮਾਂ ਨਾਲ ਸਕੂਲ ਜਾ ਰਹੀ ਕੂੜੀ ਨੂੰ ਟਰੱਕ ਨੇ ਦਰੜਿਆ

punjabusernewssite
ਚੰਡੀਗੜ੍ਹ, 7 ਮਈ: ਚੰਡੀਗੜ੍ਹ ਤੋਂ ਬੇਹਦ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਦੱਸ ਦਈਏ ਕਿ ਆਪਣੀ ਮਾਂ ਦੇ ਨਾਲ ਐਕਟੀਵਾ ਤੇ ਬੈਠ ਕੇ ਸਕੂਲ ਜਾ...
ਚੰਡੀਗੜ੍ਹ

ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ

punjabusernewssite
ਚੰਡੀਗੜ੍ਹ, 7 ਮਈ: ਸ਼ੰਭੂ ਬਾਰਡਰ ਤੋਂ ਇਕ ਵਾਰ ਫਿਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅੱਜ ਇਕ ਹੋਰ ਕਿਸਾਨ ਦੀ ਤਬੀਅਤ ਵਿਗੜਨ ਕਰਕੇ ਮੌਤ ਹੋ...
ਚੰਡੀਗੜ੍ਹ

ਕਾਂਗਰਸ ਪਾਰਟੀ ਨੇ ਹਰੀਸ਼ ਚੋਧਰੀ ਨੂੰ ਪੰਜਾਬ ‘ਚ ਸੌਂਪੀ ਅਹਿਮ ਜ਼ਿੰਮੇਵਾਰੀ

punjabusernewssite
ਚੰਡੀਗੜ੍ਹ: ਲੋਕ ਸਭਾ ਚੋਣਾ ਤੋਂ ਪਹਿਲਾ ਕਾਂਗਰਸ ਪਾਰਟੀ ਨੇ ਹਰੀਸ਼ ਚੋਧਰੀ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਦਰਅਸਲ ਹਰੀਸ਼ ਚੌਧਰੀ ਨੂੰ ਕਾਂਗਰਸ ਪਾਰਟੀ ਵੱਲੋਂ ਪੰਜਾਬ ‘ਚ...
ਚੰਡੀਗੜ੍ਹ

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਵੱਲੋਂ ਨਵੀਆਂ ਨਿਯੁਕਤੀਆਂ

punjabusernewssite
ਚੰਡੀਗੜ੍ਹ, 7 ਮਈ: ਸੂਬੇ ਦੇ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਦੇ...
ਚੰਡੀਗੜ੍ਹ

ਲੋਕ ਸਭਾ ਚੋਣਾਂ: ਪੰਜਾਬ ਦੇ ਵਿੱਚ ਅੱਜ ਤੋਂ ਨਾਮਜਦਗੀਆਂ ਦਾ ਕੰਮ ਸ਼ੁਰੂ

punjabusernewssite
ਚੰਡੀਗੜ੍ਹ, 7 ਮਈ:  ਆਗਾਮੀ 1 ਜੂਨ ਨੂੰ ਪੰਜਾਬ ਦੇ ਵਿੱਚ ਆਖਰੀ ਗੇੜ ਦੇ ਤਹਿਤ ਲੋਕ ਸਭਾ ਚੋਣਾਂ ਲਈ ਪੈਣ ਜਾ ਰਹੀਆਂ ਵੋਟਾਂ ਵਾਸਤੇ ਅੱਜ ਤੋਂ...
ਚੰਡੀਗੜ੍ਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

punjabusernewssite
ਚੰਡੀਗੜ੍ਹ, 6 ਮਈ: ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ...
Uncategorizedਚੰਡੀਗੜ੍ਹ

ਜਲੰਧਰ ‘ਚ ਬੀਜੇਪੀ ਨੂੰ ਵੱਡਾ ਝੱਟਕਾ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਕਰੀਬੀ ‘ਆਪ’ ਪਾਰਟੀ ‘ਚ ਸ਼ਾਮਲ

punjabusernewssite
ਚੰਡੀਗੜ੍ਹ, 6 ਮਈ: ਆਮ ਆਦਮੀ ਪਾਰਟੀ ਪੰਜਾਬ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਹੁਣ ਜਲੰਧਰ ਵਿੱਚ ਆਮ ਆਦਮੀ ਪਾਰਟੀ ਨੂੰ...
ਚੰਡੀਗੜ੍ਹ

Big News: ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਉਮੀਦਵਾਰ ਨੇ ਕੀਤਾ ਚੋਣ ਲੜਣ ਤੋਂ ਇੰਨਕਾਰ

punjabusernewssite
ਚੰਡੀਗੜ੍ਹ, 6 ਮਈ: ਪਿਛਲੇ ਦਿਨੀਂ ਜਲੰਧਰ ਤੋਂ ਪਾਰਟੀ ਦੇ ਸੰਭਾਵੀਂ ਉਮੀਦਵਾਰ ਦੇ ਪਾਰਟੀ ਛੱਡਣ ਅਤੇ ਮਾਲਵਾ ਪੱਟੀ ਦੇ ਧੜੱਲੇਦਾਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਘਰ...
ਚੰਡੀਗੜ੍ਹ

ਪੂੰਛ ਹਮਲੇ ‘ਤੇ ਚੰਨੀ ਦਾ ਵਿਵਾਦਿਤ ਬਿਆਨ, ਪੰਜਾਬ ਭਾਜਪਾ ਪ੍ਰਧਾਨ ਨੇ ਮੁਆਫ਼ੀ ਮੰਗਣ ਦੀ ਕਹੀ ਗੱਲ

punjabusernewssite
ਚੰਡੀਗੜ੍ਹ, 6 ਮਈ: ਬੀਤੇ ਦਿਨ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ...
ਚੰਡੀਗੜ੍ਹ

ਲੋਕ ਸਭਾ ਚੋਣ ਪ੍ਰਚਾਰ ਲਈ ਸੁਨੀਤਾ ਕੇਜਰੀਵਾਲ ਆਉਣਗੇ ਪੰਜਾਬ!

punjabusernewssite
ਚੰਡੀਗੜ੍ਹ, 6 ਮਈ: ਪੰਜਾਬ ਵਿੱਚ ਜਲਦ ਹੀ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਹੱਕ ‘ਚ ਕੀਤੇ ਜਾ ਰਹੇ ਚੋਣ ਪ੍ਰਚਾਰ ਵਿੱਚ ਸੁਨੀਤਾ ਕੇਜਰੀਵਾਲ ਨੂੰ ਦੇਖਿਆ...