WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Category : ਚੰਡੀਗੜ੍ਹ

ਚੰਡੀਗੜ੍ਹ

ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

punjabusernewssite
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਗਗਨਵੀਰ ਰਾਜਨ ਜਵਾਬੀ ਗੋਲੀਬਾਰੀ ਦੌਰਾਨ...
ਚੰਡੀਗੜ੍ਹ

ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

punjabusernewssite
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ...
ਚੰਡੀਗੜ੍ਹ

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਸਰਕਾਰੀ ਕੰਮਕਾਜ ‘ਚ ਵਿਘਨ ਪਾਉਣ ਕਰਕੇ FIR ਦਰਜ

punjabusernewssite
ਚੰਡੀਗੜ੍ਹ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਲਾਂ ਵੱਧਦੀ ਨਜ਼ਰ ਆ ਰਹੀ ਹੈ। ਦਰਅਸਲ ਕੁਲਬੀਰ ਜ਼ੀਰਾ ਨੇ ਆਪਣੇ 70 ਤੋਂ ਵੀ ਵੱਧ ਸਾਥੀਆਂ ਸਮੇਤ ਬੀ.ਡੀ.ਪੀ....
ਚੰਡੀਗੜ੍ਹ

ਵੱਡੀ ਖ਼ਬਰ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

punjabusernewssite
ਚੰਡੀਗੜ੍ਹ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਨੇ ਓ ਪੀ ਸੋਨੀ ਨੂੰ ਆਮਦਨ ਤੋਂ...
ਚੰਡੀਗੜ੍ਹ

ਖਰੜ ‘ਚ ਵਿਅਕਤੀ ਨੇ ਜਾਇਦਾਦ ਦੇ ਚੱਕਰ ‘ਚ ਆਪਣੇ ਭਰਾ, ਭਰਜਾਈ ਅਤੇ 2 ਸਾਲ ਦੇ ਭਤੀਜੇ ਦਾ ਕੀਤਾ ਕ+ਤਲ

punjabusernewssite
ਖਰੜ: ਮੋਹਾਲੀ ਦੇ ਖਰੜ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾਂ ਬਾਰੇ ਸੁਣ ਕੇ ਇਹ ਕਹਿਣਾ ਗੱਲਤ ਨਹੀਂ ਹੋਵੇਗਾ ਕਿ...
ਚੰਡੀਗੜ੍ਹ

CM ਭਗਵੰਤ ਮਾਨ ਨੇ ਮੂੜ ਸਦੀ ਕੈਬਨਿਟ ਦੀ ਅਹਿਮ ਮੀਟਿੰਗ

punjabusernewssite
ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਵਾਲੀ ਸਰਕਾਰ ਨੇ ਭਲਕੇ ਆਪਣੇ ਮੰਤਰੀਆਂ ਦੀ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ...
ਚੰਡੀਗੜ੍ਹ

ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਕਿਹਾ ਅਲਵਿਦਾ, ਮੂੜ ਫੜਣਗੇ ਕਾਂਗਰਸ ਦਾ ਪਲ੍ਹਾਂ

punjabusernewssite
ਚੰਡੀਗੜ੍ਹ: ਭਾਜਪਾ ਆਗੂ ਰਾਜ ਕੁਮਾਰ ਵੇਰਕਾ ਵੱਲੋਂ ਅੱਜ ਬੀਜੇਪੀ ਨੂੰ ਅਲਵਿਦਾ ਕਹਿ ਦਿੱਤਾ ਜਾਵੇਗਾ। ਅੱਜ ਰਜ ਕੁਮਾਰ ਵੇਰਕਾ ਬੀਜੇਪੀ ਨੂੰ ਛੱਡ ਮੂੜ ਕਾਂਗਰਸ ਪਾਰਟੀ ਨੂੰ...
ਚੰਡੀਗੜ੍ਹ

ਮਨਪ੍ਰੀਤ ਬਾਦਲ ਪੁੱਜੇ ਹੁਣ ਹਾਈਕੋਰਟ ਦੀ ਸ਼ਰਨ ’ਚ, ਵਿਜੀਲੈਂਸ ਨੇ ਮੁੜ ‘ਜੋਜੋ’ ਦੀ ਕੋਠੀ ’ਚ ਦਿੱਤੀ ਦਸਤਕ

punjabusernewssite
ਚੰਡੀਗੜ੍ਹ, 10 ਅਕਤੂਬਰ : ਬਠਿੰਡਾ ਦੇ ਮਾਡਲ ਟਾਊਨ ਇਲਾਕੇ ’ਚ 1500 ਗਜ਼ ਦੀ ਪਲਾਟ ਖਰੀਦ ਦੇ ਮਾਮਲੇ ਵਿਚ ਬੁਰੀ ਤਰ੍ਹਾਂ ਫ਼ਸੇ ਭਾਜਪਾ ਆਗੂ ਤੇ ਸਾਬਕਾ...
ਚੰਡੀਗੜ੍ਹ

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜੀਤਮਹਿੰਦਰ ਸਿੱਧੂ ਨੂੰ ਪਾਰਟੀ ’ਚੋਂ ਮੁਅੱਤਲ, ਕਾਰਣ ਦੱਸੋ ਨੋਟਿਸ ਜਾਰੀ

punjabusernewssite
ਚੰਡੀਗੜ੍ਹ, 11 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ...
ਚੰਡੀਗੜ੍ਹ

ਪੰਜਾਬ ਦੇ ਵਿੱਚ ਹੁਣ ਸਰਲ ਪੰਜਾਬੀ ਭਾਸ਼ਾ ਵਿੱਚ ਹੋਣਗੀਆਂ ਰਜਿਸਟਰੀਆਂ

punjabusernewssite
ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਰਲ ਪੰਜਾਬੀ ਭਾਸ਼ਾ ਵਿੱਚ ਨਵਾਂ ਪ੍ਰੋਫਾਰਮਾ ਜਾਰੀ-ਜਿੰਪਾ ਚੰਡੀਗੜ੍ਹ, 11...