ਅਮ੍ਰਿਤਸਰਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂpunjabusernewssiteThursday, 4 January 2024, 18:47 by punjabusernewssiteThursday, 4 January 2024, 18:47 ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਅਮ੍ਰਿਤਸਰਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼punjabusernewssiteSunday, 31 December 2023, 18:29 by punjabusernewssiteSunday, 31 December 2023, 18:29 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ ਅੰਮ੍ਰਿਤਸਰ, 31 ਦਸੰਬਰ: ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ...
ਅਮ੍ਰਿਤਸਰ‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀpunjabusernewssiteFriday, 29 December 2023, 16:52 by punjabusernewssiteFriday, 29 December 2023, 16:52 ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਸਥਿਤੀ ਸਪੱਸ਼ਟ ਕਰਨ ਸਬੰਧੀ ਲਿਖਿਆ ਪੱਤਰ ਅੰਮ੍ਰਿਤਸਰ, 29 ਦਸੰਬਰ: ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ...
ਅਮ੍ਰਿਤਸਰਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾpunjabusernewssiteThursday, 28 December 2023, 12:14Thursday, 28 December 2023, 12:16 by punjabusernewssiteThursday, 28 December 2023, 12:14Thursday, 28 December 2023, 12:16 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੰਮ੍ਰਿਤਸਰ, 27 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ...
ਅਮ੍ਰਿਤਸਰਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂpunjabusernewssiteTuesday, 26 December 2023, 18:48 by punjabusernewssiteTuesday, 26 December 2023, 18:48 ਮੁਲਜ਼ਮ ਐਕਸੀਅਨ ਪਹਿਲਾਂ ਵੀ ਬੂਥ ਬਾਰੇ ਲੈ ਚੁੱਕਾ ਹੈ ਇੱਕ ਲੱਖ ਰੁਪਏ ਅੰਮ੍ਰਿਤਸਰ , 26 ਦਸੰਬਰ, 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...
ਅਮ੍ਰਿਤਸਰਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂpunjabusernewssiteTuesday, 26 December 2023, 17:05 by punjabusernewssiteTuesday, 26 December 2023, 17:05 (ਦੋਸ਼ੀ ਥਾਣੇਦਾਰ ਪਹਿਲਾਂ ਵੀ ਇੱਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ) ਅੰਮ੍ਰਿਤਸਰ, 26 ਦਸੰਬਰ, 2023: ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ...
ਅਮ੍ਰਿਤਸਰਸਰਦੀਆਂ ਵਿਚ ਪਾਵਰਕਾਮ ਦੇ ਅਧਿਕਾਰੀ ਹੋਏ ਗਰਮ: ਦਰਜ਼ਨਾਂ ਖ਼ਪਤਕਾਰ ਬਿਜਲੀ ਚੋਰੀ ਕਰਦੇ ਕਾਬੂ, ਲੱਖਾਂ ਦਾ ਕੀਤਾ ਜੁਰਮਾਨਾpunjabusernewssiteSaturday, 23 December 2023, 20:35 by punjabusernewssiteSaturday, 23 December 2023, 20:35 ਸ਼੍ਰੀ ਅੰਮ੍ਰਿਤਸਰ ਸਾਹਿਬ, 23 ਦਸੰਬਰ: ਸਰਦੀਆਂ ਦੇ ਮੌਕੇ ਵਿਚ ਚੋਰੀ ਹੋਣ ਵਾਲੀ ਬਿਜਲੀ ਨੂੰ ਰੋਕਣ ਲਈ ਪਾਵਰਕਾਮ ਦੇ ਅਧਿਕਾਰੀ ਗਰਮ ਹੋ ਗਏ ਹਨ। ਬਿਜਲੀ ਚੋਰੀ...
ਅਮ੍ਰਿਤਸਰਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼punjabusernewssiteSaturday, 23 December 2023, 14:19Saturday, 23 December 2023, 20:44 by punjabusernewssiteSaturday, 23 December 2023, 14:19Saturday, 23 December 2023, 20:44 ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ, 23 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
ਅਮ੍ਰਿਤਸਰਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ `ਤੇ ਦਿੱਤੀ ਪ੍ਰਤੀਕਿਰਿਆpunjabusernewssiteThursday, 21 December 2023, 18:18 by punjabusernewssiteThursday, 21 December 2023, 18:18 ਅੰਮ੍ਰਿਤਸਰ, 21 ਦਸੰਬਰ : ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ...
ਅਮ੍ਰਿਤਸਰਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਅੰਮ੍ਰਿਤਪਾਲ ਅਮਰੀ ਦਾ ਕੀਤਾ ਐਨਕਾਉਂਟਰpunjabusernewssiteWednesday, 20 December 2023, 10:45 by punjabusernewssiteWednesday, 20 December 2023, 10:45 ਅੰਮ੍ਰਿਤਸਰ: ਤੜਕੇ ਸਵੇਰੇ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਇਕ ਗੈਂਗਸਟਰ ਨੂੰ ਐਨਕਾਉਂਟਰ ਵਿਚ ਢੇਰ ਕਰ ਦਿੱਤਾ ਹੈ। ਇਹ ਐਨਕਾਉਂਟਰ ਜੰਡਿਆਲਾ ਗੁਰੂ ਵਿਖੇ ਹੋਇਆ ਹੈ। ਇਸ ਐਨਕਾਉਂਟਰ...