Punjabi Khabarsaar

Category : ਅਮ੍ਰਿਤਸਰ

ਅਮ੍ਰਿਤਸਰ

ਆਪ ਵਿਧਾਇਕ ਦੇ ਗੁੰਮਸੁਦਗੀ ਪੋਸਟਰ ਲੱਗੇ

punjabusernewssite
ਪੰਜਾਬੀ ਖ਼ਬਰਸਾਰ ਬਿਊਰੋ ਸ਼੍ਰੀ ਅੰਮਿ੍ਰਤਸਰ ਸਾਹਿਬ, 28 ਮਈ: ਕੁੱਝ ਦਿਨ ਪਹਿਲਾਂ ਕੈਬਨਿਟ ਮੰਤਰੀ ਡਾ ਵਿਜੇ ਸਿੰਗਲਾ ਨੂੰ ਭਿ੍ਰਸਟਾਚਾਰ ਵਿਚ ਬਰਖਾਸਤ ਕਰਨ ਦੇ ਮਾਮਲੇ ਵਿਚ ਪੰਜਾਬ...
ਅਮ੍ਰਿਤਸਰ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸੁਰੱਖਿਆ ਵਾਪਸੀ ਨੂੰ ਲੈ ਕੇ ਆਪ ਸਰਕਾਰ ਦੀ ਯੂ-ਟਰਨ

punjabusernewssite
ਜਥੇਦਾਰਾਂ ਨੇ ਹੁਣ ਪੰਜਾਬ ਪੁਲਿਸ ਦੀ ਸੁਰੱਖਿਆ ਲੈਣ ਤੋਂ ਕੀਤਾ ਇੰਨਕਾਰ ਸੁਖਜਿੰਦਰ ਮਾਨ ਚੰਡੀਗ੍ਹੜ, 28 ਮਈ: ਪੰਜਾਬ ‘ਚ ਕਈ ਮੁੱਦਿਆਂ ’ਤੇ ਯੂ-ਟਰਨ ਲੈਣ ਵਾਲੀ ਮੁੱਖ...
ਅਮ੍ਰਿਤਸਰ

ਪੰਜਾਬ ਦੇ ਦਿਹਾਤੀ ਖੇਤਰ ਵਿਚ ਬਣਾਏ ਜਾਣਗੇ ਆਈ:ਟੀ ਸਕਿੱਲ ਸੈਂਟਰ-ਧਾਲੀਵਾਲ

punjabusernewssite
ਪਿੰਡਾਂ ਦਾ ਬੁਨਿਆਦੀ ਢਾਂਚਾ ਸੁਰਜੀਤ ਕਰਕੇ ਲਿਆਵਾਂਗੇ ਆਈ ਟੀ ਇਨਕਲਾਬ ਪੇਂਡੂ ਖੇਤਰਾਂ ਵਿੱਚ ਸਸਤਾ ਇੰਟਰਨੈਟ ਮੁਹੱਈਆ ਕਰਵਾਉਣ ਦੇ ਕਰਾਂਗੇ ਯਤਨ ਸੁਖਜਿੰਦਰ ਮਾਨ ਅੰਮ੍ਰਿਤਸਰ, 26 ਮਈ:...
ਅਮ੍ਰਿਤਸਰ

ਟਰਾਂਸਪੋਰਟ ਮੰਤਰੀ ਨੇ ਅੰਮਿ੍ਤਸਰ ਪਹੁੰਚ ਕੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ

punjabusernewssite
ਸ੍ਰੀ ਦਰਬਾਰ ਸਾਹਿਬ ਵੀ ਹੋਏ ਨਤਮਸਤਕ ਸੁਖਜਿੰਦਰ ਮਾਨ ਅੰਮਿ੍ਤਸਰ, 19 ਮਈ :ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮਿ੍ਤਸਰ ਬੱਸ ਅੱਡੇ...
ਅਮ੍ਰਿਤਸਰ

ਬੰਦੀ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਫੈਸਲਾ

punjabusernewssite
ਸੂਬਿਆਂ ਦੇ ਅਧਿਕਾਰ ਵਾਲੇ ਬੰਦੀ ਸਿੰਘ ਛੁਡਾਉਣ ਲਈ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਵੀ ਮਿਲੇਗਾ ਵਫ਼ਦ ਪਲੇਠੀ ਇਕੱਤਰਤਾ ਦੌਰਾਨ ਮੈਂਬਰਾਂ ਨੇ ਮਾਮਲੇ ਸਬੰਧੀ...
ਅਮ੍ਰਿਤਸਰ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 9 ਮੈਂਬਰੀ ਕਮੇਟੀ ਦਾ ਗਠਨ

punjabusernewssite
ਸੁਖਜਿੰਦਰ ਮਾਨ ਸ਼੍ਰੀ ਅੰਮਿ੍ਤਸਰ ਸਾਹਿਬ, 16 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਰਤਸਰ ਸਾਹਿਬ ਦੇ ਸੱਦੇ ’ਤੇ ਪਿਛਲੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ...
ਅਮ੍ਰਿਤਸਰ

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ‘ਬਾਦਲ ਤੇ ਬਾਦਲ ਵਿਰੋਧੀ’ ਧੜੇ ਲੰਮੇ ਸਮੇਂ ਬਾਅਦ ਇੱਕ ਮੰਚ ’ਤੇ ਆਏ ਨਜ਼ਰ

punjabusernewssite
ਸੁਖਬੀਰ ਸਿੰਘ ਬਾਦਲ, ਸਿਮਰਨਜੀਤ ਸਿੰਘ ਮਾਨ, ਪਰਮਜੀਤ ਸਿੰਘ ਸ਼ਰਨਾ, ਮਨਜੀਤ ਸਿੰਘ ਜੀ.ਕੇ, ਬਲਜੀਤ ਸਿੰਘ ਦਾਦੂਵਾਲ ਹੋਏ ਸਮਾਗਮ ਵਿਚ ਸ਼ਾਮਲ ਸੁਖਜਿੰਦਰ ਮਾਨ ਸ੍ਰੀ ਅੰਮਿ੍ਰਤਸਰ ਸਾਹਿਬ ,...
ਅਮ੍ਰਿਤਸਰ

ਵਪਾਰ ਅਤੇ ਸਨਅਤ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵਾਂਗੇ: ਹਰਪਾਲ ਚੀਮਾ

punjabusernewssite
ਵਿੱਤ ਮੰਤਰੀ ਵਲੋਂ ਜਨਤਾ ਬਜਟ ਲਈ ਕਾਰੋਬਾਰੀਆਂ ਨਾਲ ਅਹਿਮ ਵਿਚਾਰਾਂ ਜਨਤਾ ਬਜਟ ਲਈ ਆਇਆ ਹਰ ਸੁਝਾਅ ਸਿਰ ਮੱਥੇ ਸੁਖਜਿੰਦਰ ਮਾਨ ਅੰਮਿ੍ਤਸਰ, 10 ਮਈ: ਪੰਜਾਬ ਦੇ...
ਅਮ੍ਰਿਤਸਰ

ਨਵਨਿਯੁਕਤ ਪ੍ਰਧਾਨ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਹੋਏ ਨਤਮਸਤਕ

punjabusernewssite
ਸ੍ਰੀ ਹਰਮਿੰਦਰ ਸਾਹਿਬ ਦੇ ਨਾਲ-ਨਾਲ ਸ੍ਰੀ ਦੁਗਿਆਣਾ ਤੀਰਥ ਤੇ ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ ਸੁਖਜਿੰਦਰ ਮਾਨ ਸ਼੍ਰੀ ਅੰਮਿ੍ਰਤਸਰ ਸਾਹਿਬ, 15 ਅਪੈਰਲ: ਪੰਜਾਬ ਪ੍ਰਦੇਸ ਕਾਂਗਰਸ...
ਅਮ੍ਰਿਤਸਰ

ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮਿ੍ਰਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ
ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

punjabusernewssite
ਸੁਖਜਿੰਦਰ ਮਾਨ ਅੰਮਿ੍ਰਤਸਰ, 14 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ...