ਗੁਰਦਾਸਪੁਰ

ਪੰਜਾਬ ਦੇ ਇਸ ਪਿੰਡ ਵਿਚ ‘ਭੂਤ’ ਕੱਢਦੇ-ਕੱਢਦੇ ਬਾਬਿਆਂ ਨੇ ਨੌਜਵਾਨ ਦੀ ‘ਜਾਨ’ ਹੀ ਕੱਢ ਦਿੱਤੀ

ਪੁਲਿਸ ਨੂੰ ਪਤਾ ਲੱਗਣ ’ਤੇ ਪੁਲਿਸ ਨੇ ਲਾਸ਼ ਨੂੰ ਕਬਰ ਵਿਚੋਂ ਕੱਢਿਆ, ਮੁਲਜਮਾਂ ਵਿਰੁਧ ਹੋਇਆ ਪਰਚਾ ਦਰਜ਼ ਗੁਰਦਾਸਪੁਰ, 24 ਅਗਸਤ: ਜ਼ਿਲ੍ਹੇ ਦੇ ਧਾਰੀਵਾਲ ਇਲਾਕੇ ਅਧੀਨ...

Ex Dy CM ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਵਿਚ ਮਿਲੀ ਵੱਡੀ ਜਿੰਮੇਵਾਰੀ

ਗੁਰਦਾਸਪੁਰ, 4 ਅਗੱਸਤ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਪਾਰਟੀ...

ਪੀ ਏ ਯੂ ਦੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਬਣੇ ਡਾ.ਹਰਪਾਲ ਸਿੰਘ ਰੰਧਾਵਾ

ਗੁਰਦਾਸਪੁਰ,1 ਅਗਸਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਡਾ. ਹਰਪਾਲ ਸਿੰਘ ਰੰਧਾਵਾ ਨੂੰ ਪੀ ਏ ਯੂ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਨਿਯੁਕਤ ਕੀਤਾ ਹੈ।...

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ

ਅਜਿਹੇ ਮੌਕਾਪ੍ਰਸਤ ਨੇਤਾਵਾਂ ਦੀ ਕੋਈ ਵਿਚਾਰਧਾਰਾ ਨਹੀਂ ਸਗੋਂ ਸੱਤਾ ਵਿੱਚ ਰਹਿਣ ਦਾ ਇਕੋ-ਇਕ ਉਦੇਸ਼ ਦੀਨਾਨਗਰ (ਗੁਰਦਾਸਪੁਰ), 29 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਬਟਾਲਾ ‘ਚ ਪੁਲਿਸ ਤੇ ਗੈਂਗ.ਸਟਰ ਵਿਚਕਾਰ ਚੱਲੀ ਗੋ+ਲੀ

ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਸੀ ਪੁਲਿਸ ਨੂੰ ਲੋੜੀਦਾ ਬਟਾਲਾ, 27 ਜੁਲਾਈ: ਸ਼ਨੀਵਾਰ ਤੜਕਸਾਰ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਹੋਏ ਪੁਲਿਸ...

Popular

Subscribe

spot_imgspot_img