Punjabi Khabarsaar

Category : ਲੁਧਿਆਣਾ

ਲੁਧਿਆਣਾ

ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ, 12 ਜੂਨ ਨੂੰ ਵਰਕਰ ਪਰਿਵਾਰਾਂ ਸਣੇ ਪਟਿਆਲਾ ਕਰਨਗੇ ਕੂਚ-ਵਰਿੰਦਰ ਮੋਮੀ

punjabusernewssite
ਮੁੱਖ ਦਫਤਰ ਅੱਗੇ ਅਣਮਿੱਥੇ ਸਮੇਂ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਲਈ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੰਪੰਨ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 6...
ਲੁਧਿਆਣਾ

ਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ

punjabusernewssite
ਸੂਬੇ ਨੂੰ ਵਾਤਾਵਰਣ ਪੱਖੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੀਐਸਆਰ ਦੀ ਭਾਈਵਾਲੀ ਨਾਲ ਪੁਲਿਸ ਵਿਭਾਗਾਂ ਦੀਆਂ ਇਮਾਰਤਾਂ ਨੂੰ ਕੀਤਾ ਸੋਲਰਾਈਜ਼ ਪੰਜਾਬੀ...
ਲੁਧਿਆਣਾ

ਬਿਜਲੀ ਮੰਤਰੀ ਵੱਲੋਂ ਹਾਜ਼ਰੀ ਦੀ ਚੈਕਿੰਗ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ

punjabusernewssite
ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ ਉਦਯੋਗਾਂ ਨੂੰ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਏਗੀ: ਬਿਜਲੀ ਮੰਤਰੀ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 22...
ਲੁਧਿਆਣਾ

ਖੇਤੀਬਾੜੀ ਵਿਕਾਸ ਅਫਸਰਾਂ ਵੱਲੋ ਸਰਕਾਰ ਦੇ ਪੱਖਪਾਤੀ ਰਵੱਈਆ ਦਾ ਵਿਰੋਧ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 11 ਮਈ : ਪਲਾਂਟ ਡਾਕਟਰ ਸਰਵਿਸ ਐਸੋਸੀਏਸ਼ਨ ਬਲਾਕ ਨਥਾਣਾ ਦੇ ਆਗੂਆ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪੰਜਾਬ ਐਗਰੀਕਲਚਰ...
ਲੁਧਿਆਣਾ

ਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ

punjabusernewssite
ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ 11 ਮਈ: ਅੱਜ ਪੀ.ਏ.ਯੂ. ਵਿਚ ਦੂਜੀ...
ਲੁਧਿਆਣਾ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

punjabusernewssite
ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 6 ਮਈ: ਪੰਜਾਬ...
ਲੁਧਿਆਣਾ

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ...
ਲੁਧਿਆਣਾ

ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ

punjabusernewssite
ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ. ਦਰਜ , ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 30 ਅਪ੍ਰੈਲ:ਲੁਧਿਆਣਾ ਵਿੱਚ ਗਿਆਸਪੁਰਾ ਗੈਸ...
ਲੁਧਿਆਣਾ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

punjabusernewssite
ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 28 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ...
ਲੁਧਿਆਣਾ

ਸਰਕਾਰ ਦਾ ਵੱਡਾ ਫੈਸਲਾ: ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਸਟੈਂਪ ਡਿਊਟੀ ’ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਲੁਧਿਆਣਾ, 28 ਅਪ੍ਰੈਲ:ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ...