ਧਰਮ ਤੇ ਵਿਰਸਾ

Big News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ,ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ

👉ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ:ਐਡਵੋਕੇਟ ਧਾਮੀ Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...

ਬਠਿੰਡਾ ਦੀ ਨਾਮੀ ਧਾਰਮਿਕ ਸੰਸਥਾ ‘ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ’ ਦੀਆਂ ਚੋਣਾਂ ਨੂੰ ਲੈ ਕੇ ਮੈਦਾਨ ਭਖਿਆ

👉30 ਮਾਰਚ ਨੂੰ ਪੈਣਗੀਆਂ ਵੋਟਾਂ, ਕੁੱਲ 7 ਉਮੀਦਵਾਰ ਮੈਦਾਨ ’ਚ ਡਟੇ, 11075 ਵੋਟਰ ਕਰਨਗੇ ਵੋਟ ਦਾ ਇਸਤੇਮਾਲ Bathinda News: ਬਠਿੰਡਾ ਸ਼ਹਿਰ ਦੀ ਇਤਿਹਾਸਕ ਧਾਰਮਿਕ ਸੰਸਥਾ...

ਸ਼੍ਰੀ ਦੁਰਗਾ ਮਾਤਾ ਮਦਿੰਰ ਬਾਜੀਦਪੁਰ ਵੱਲੋ ਕਰਵਾਈ ਜਾ ਰਹੀ ਰਾਮ ਕਥਾ ਦੇ ਪਾਏ ਭੋਗ

Firozpur News: ਸ਼੍ਰੀ ਦੁਰਗਾ ਮਾਤਾ ਮੰਦਿਰ ਬਜੀਦਪੁਰ ਵੱਲੋਂ ਅਤੇ ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਬਾਜੀਦਪੁਰ, ਸ਼੍ਰੀ ਦੁਰਗਾ ਭਜਨ ਮੰਡਲੀ, ਮਹਿਲਾ ਭਜਨ ਮੰਡਲੀ ਅਤੇ ਨਗਰ...

16 ਮਾਰਚ ਨੂੰ ਅੰਤ੍ਰਿੰਗ ਕਮੇਟੀ ਮੈਬਰਾਂ ਨੁੰ ਮੰਗ ਪੱਤਰ ਦਿੱਤੇ ਜਾਣਗੇ: ਸੰਤ ਬਾਬਾ ਹਰਨਾਮ ਸਿੰਘ ਖਾਲਸਾ

Chandigarh News:ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੇ ਵਿਸ਼ੇਸ਼ ਸੱਦੇ ਤੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਈ...

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ...

Popular

Subscribe

spot_imgspot_img