ਪੰਜਾਬ

ਪੰਜਾਬ ‘ਚ ਰੋਡਵੇਜ਼ ਦੀ ਲਾਰੀ ਨੂੰ ਪਿਆ ਟਾਪ ਗੇਅਰ

ਟਰਾਂਸਪੋਰਟ ਵਿਭਾਗ ਦੀ ਰੋਜ਼ਾਨਾ ਆਮਦਨ ਵਿੱਚ 1 ਕਰੋੜ ਰੁਪਏ ਦਾ ਵਾਧਾ: ਰਾਜਾ ਵੜਿੰਗ** ਸਤੰਬਰ ਨਾਲੋਂ ਅਕਤੂਬਰ ਮਹੀਨੇ ਦੌਰਾਨ ਵਿਭਾਗ ਦੀ ਆਮਦਨ 'ਚ 31.15 ਕਰੋੜ ਰੁਪਏ...

ਹਰਸਿਮਰਤ ਨੇ ਮੋਦੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ

ਸਥਾਈ ਸ਼ਾਂਤੀ ਲਾਂਘੇ ਦੀ ਕੀਤੀ ਵਕਾਲਤ ਜਿਸ ਨਾਲ ਪਾਕਿਸਤਾਨ ਵਿਚਲੇ ਸਾਰੇ ਗੁਰਧਾਮਾਂ ਤੱਕ ਬਾਰਡਰ ਰਾਹੀਂ ਸ਼ਰਧਾਲੂ ਪਹੁੰਚ ਸਕਣਗੇ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਮੁੜ ਖੋਲ੍ਹੱਣ ਲਈ...

ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਵਧਾ ਕੇ 9192.72 ਰੁਪਏ ਕੀਤੀ

ਸੁਖਜਿੰਦਰ ਮਾਨ ਚੰਡੀਗੜ੍ਹ, 9 ਨਵੰਬਰ: ਮੰਤਰੀ ਮੰਡਲ ਨੇ ’ਘੱਟੋ-ਘੱਟ ਉਜਰਤਾਂ ਐਕਟ, 1948’ ਦੇ ਉਪਬੰਧਾਂ ਅਨੁਸਾਰ 1 ਮਾਰਚ, 2020 ਅਤੇ 1 ਸਤੰਬਰ, 2020 ਤੋਂ ਘੱਟੋ-ਘੱਟ ਉਜਰਤਾਂ...

ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ-1961 ਵਿਚ ਸੋਧ ਨੂੰ ਪ੍ਰਵਾਨਗੀ

ਸੁਖਜਿੰਦਰ ਮਾਨ ਚੰਡੀਗੜ੍ਹ, 9 ਨਵੰਬਰ: ਬਿਹਤਰ ਵਾਤਾਵਰਣ ਪੱਖੀ ਨੂੰ ਯਕੀਨੀ ਬਣਾਉਣ, ਖੇਤੀਬਾੜੀ ਸੁਰੱਖਿਆ ਨੂੰ ਬਹਾਲ ਕਰਨ ਅਤੇ ਕਿਸਾਨਾਂ, ਖੇਤ ਕਾਮਿਆਂ ਅਤੇ ਸਹਾਇਕ ਅਤੇ ਅਨੁਪਾਤਕ ਗਤੀਵਿਧੀਆਂ...

ਚੇਅਰਮੈਨ ਪਵਨ ਦੀਵਾਨ ਵੱਲੋਂ ਐਨਆਰਆਈ ਭਾਈਚਾਰੇ ਦਾ ਸਨਮਾਨ

ਸੁਖਜਿੰਦਰ ਮਾਨ ਚੰਡੀਗੜ੍ਹ, 9 ਨਵੰਬਰ: ਐਨ.ਆਰ.ਆਈ ਭਾਈਚਾਰੇ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਦੀ ਤਰੱਕੀ ਚ ਆਪਣਾ ਯੋਗਦਾਨ ਦਿੱਤਾ ਜਾਂਦਾ ਰਿਹਾ ਹੈ। ਇਸ ਲੜੀ ਹੇਠ, ਪੰਜਾਬ ਦੀ...

Popular

Subscribe

spot_imgspot_img