ਸਾਡੀ ਸਿਹਤਡਾਕਟਰਾਂ ਦੀ ਹੜਤਾਲ ਅੱਜ ਤੀਜ਼ੇ ਦਿਨ ਵੀ ਜਾਰੀ, ਕੈਬਨਿਟ ਸਬ ਕਮੇਟੀ ਨਾਲ ਹੋਵੇਗੀ ਮੀਟਿੰਗpunjabusernewssiteWednesday, 11 September 2024, 9:54 by punjabusernewssiteWednesday, 11 September 2024, 9:54 28 Viewsਚੰਡੀਗੜ੍ਹ, 11 ਸਤੰਬਰ: ਪੰਜਾਬ ਭਰ ਵਿਚ ਪਿਛਲੇ ਦੋ ਦਿਨਾਂ ਤੋਂ ਡਾਕਟਰਾਂ ਦੀ ਅੱਧੇ ਦਿਨ ਦੀ ਚੱਲ ਰਹੀ ਹੜਤਾਲ ਅੱਜ ਤੀਜ਼ੇ ਦਿਨ ਵਿਚ ਸ਼ਾਮਲ ਹੋ...
ਸਾਡੀ ਸਿਹਤਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘpunjabusernewssiteTuesday, 10 September 2024, 20:15Tuesday, 10 September 2024, 20:08 by punjabusernewssiteTuesday, 10 September 2024, 20:15Tuesday, 10 September 2024, 20:08 22 Viewsਸਿਹਤ ਮੰਤਰੀ ਨੇ ਸਰਕਾਰੀ ਸਿਹਤ ਸਹੂਲਤਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀਸੀਜ਼, ਸੀਪੀਜ਼/ਐਸਐਸਪੀਜ਼ ਅਤੇ ਸਿਵਲ ਸਰਜਨਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਕੀਤੀ...
ਸਾਡੀ ਸਿਹਤਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜpunjabusernewssiteTuesday, 10 September 2024, 18:25 by punjabusernewssiteTuesday, 10 September 2024, 18:25 16 Viewsਚੰਡੀਗੜ੍ਹ, 10 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸ਼ੁਰੂ...
ਸਾਡੀ ਸਿਹਤਜੱਚਾ-ਬੱਚਾ ਦੀ ਦੇਖਭਾਲ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਦਾ ਆਯੋਜਨpunjabusernewssiteMonday, 9 September 2024, 19:03Monday, 9 September 2024, 19:05 by punjabusernewssiteMonday, 9 September 2024, 19:03Monday, 9 September 2024, 19:05 28 Viewsਬਠਿੰਡਾ, 9 ਸਤੰਬਰ: ਕਾਰਜਕਾਰੀ ਸਿਵਲ ਸਰਜਨ ਡਾ ਨਵਦੀਪ ਕੌਰ ਸਰਾਂ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਅਗਵਾਈ...
ਸਾਡੀ ਸਿਹਤਪੰਜਾਬ ਭਰ ਵਿੱਚ ਡਾਕਟਰਾਂ ਦੀ ਹੜਤਾਲ ਦਾ ਪਿਆ ਭਾਰੀ ਅਸਰ, ਮਰੀਜ਼ਾਂ ਦੀਆਂ ਲੱਗੀਆਂ ਲੰਮੀਆਂ ਲਾਈਨਾਂpunjabusernewssiteMonday, 9 September 2024, 15:00Monday, 9 September 2024, 14:44 by punjabusernewssiteMonday, 9 September 2024, 15:00Monday, 9 September 2024, 14:44 25 Viewsਚੰਡੀਗੜ੍ਹ, 9 ਸਤੰਬਰ: ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਵਲੋਂ ਪੰਜਾਬ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ...
ਸਾਡੀ ਸਿਹਤਪੰਜਾਬ ’ਚ ਅੱਜ ਤੋਂ ਤਿੰਨ ਦਿਨਾਂ ਲਈ ਸਰਕਾਰੀ ਹਸਪਤਾਲਾਂ ਦੀ ਓਪੀਡੀ ਅੱਧੇ ਦਿਨ ਲਈ ਹੋਈ ਬੰਦpunjabusernewssiteMonday, 9 September 2024, 9:29 by punjabusernewssiteMonday, 9 September 2024, 9:29 20 Viewsਬਠਿੰਡਾ, 9 ਸਤੰਬਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਰੋਸ਼ ਵਜੋਂ...
ਸਾਡੀ ਸਿਹਤਸਾਵਧਾਨ: ਹੁਣ ਅਗਲੇ ਤਿੰਨ ਦਿਨ ਅੱਧੇ ਦਿਨ ਲਈ ਸਰਕਾਰੀ ਹਸਪਤਾਲਾਂ ਦੀ OPD ਰਹੇਗੀ ਬੰਦpunjabusernewssiteSunday, 8 September 2024, 17:25Sunday, 8 September 2024, 18:05 by punjabusernewssiteSunday, 8 September 2024, 17:25Sunday, 8 September 2024, 18:05 8 Viewsਡਾਕਟਰਾਂ ਨੇ 9 ਸਤੰਬਰ ਦੀ ਹੜਤਾਲ ਦਾ ਪ੍ਰੋਗਰਾਮ ਬਦਲਿਆਂ, ਇਸ ਤਰ੍ਹਾਂ ਕਰਨਗੇ ਰੋਸ਼ ਪ੍ਰਗਟ ਬਠਿੰਡਾ, 8 ਸਤੰਬਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ...
ਸਾਡੀ ਸਿਹਤਡਾਕਟਰਾਂ ਦੀ ਸਿਹਤ ਵਿਭਾਗ ਸਕੱਤਰ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਹੜਤਾਲ ਕਾਰਨ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾpunjabusernewssiteWednesday, 4 September 2024, 20:04 by punjabusernewssiteWednesday, 4 September 2024, 20:04 6 Viewsਚੰਡੀਗੜ੍ਹ, 4 ਸਤੰਬਰ: ਚੰਡੀਗੜ੍ਹ ਦੇ ਸੈਕਟਰ 34 ਵਿੱਚ ਪੰਜਾਬ ਸਿਵਿਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਦੇ ਬੈਨਰ ਅਧੀਨ ਸਮੂਹ ਸਰਕਾਰੀ ਮੈਡੀਕਲ ਅਧਿਕਾਰੀਆਂ ਵੱਲੋਂ ਪਹਿਲਾਂ ਤੋਂ ਐਲਾਨੀ...
ਸਾਡੀ ਸਿਹਤਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਵੱਲੋਂ 9 ਸਤੰਬਰ ਤੋਂ ਮੁਕੰਮਲ ਹੜਤਾਲ ਕਰਨ ਦਾ ਐਲਾਨpunjabusernewssiteTuesday, 3 September 2024, 11:04 by punjabusernewssiteTuesday, 3 September 2024, 11:04 29 Viewsਬਠਿੰਡਾ, 3 ਸਤੰਬਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ ਕਰ ਰਹੇ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਹੁਣ ਆਗਾਮੀ 9 ਸਤੰਬਰ ਤੋਂ...
ਸਾਡੀ ਸਿਹਤਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ:ਪੰਜਾਬ ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲpunjabusernewssiteMonday, 2 September 2024, 19:52 by punjabusernewssiteMonday, 2 September 2024, 19:52 10 Viewsਚੰਡੀਗੜ੍ਹ, 2 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਮੁਤਾਬਿਕ ਹਰੇਕ ਬਾਸ਼ਿੰਦੇ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਦਾ ਸੱਦਾ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ...