WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar

Category : ਸਿੱਖਿਆ

ਸਿੱਖਿਆ

ਸਿਲਵਰ ਓਕਸ ਸਕੂਲ ’ਚ ਬਾਲ ਦਿਵਸ ਸਮਾਰੋਹ ਦਾ ਆਯੋਜਨ

punjabusernewssite
ਸੁਖਜਿੰਦਰ ਮਾਨ ਬਠਿੰਡਾ, 12 ਨਵੰਬਰ: ਸਥਾਨਕ ਸੁਸ਼ਾਂਤ ਸਿਟੀ-2 ਵਿਚ ਸਥਿਤ ਸਿਲਵਰ ਓਕਸ ਸਕੂਲ ਵਲੋਂ ਬਾਲ ਦਿਵਸ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਡਾਇਰੈਕਟਰ ਸ਼੍ਰੀਮਤੀ...
ਸਿੱਖਿਆ

ਬਾਬਾ ਫ਼ਰੀਦ ਕਾਲਜ ਵਿਖੇ ਦੀਵਾਲੀ ਮੌਕੇ ਮੁਕਾਬਲੇ ਕਰਵਾਏ ਗਏ

punjabusernewssite
ਸੁਖਜਿੰਦਰ ਮਾਨ ਬਠਿੰਡਾ, 6 ਨਵੰਬਰ :ਬੀ.ਐਫ.ਜੀ.ਆਈ. ਵਿਖੇ ਰੌਸ਼ਨੀ ਦੇ ਤਿਉਹਾਰ ਦੀਵਾਲੀ ਦਾ ਸਵਾਗਤ ਕਰਦਿਆਂ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ...
ਸਿੱਖਿਆ

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਦੀਵਾਲੀ ਫੈਸਟ‘ ਆਯੋਜਿਤ

punjabusernewssite
ਸੁਖਜਿੰਦਰ ਮਾਨ ਬਠਿੰਡਾ, 03 ਨਵੰਬਰ : ਦੀਵਾਲੀ ਦੇ ਸ਼ੁੱਭ ਮੌਕੇ ‘ਤੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਦੀਵਾਲੀ ਫੈਸਟ‘ ਆਯੋਜਿਤ ਕੀਤਾ ਗਿਆ ਜਿਸ ਤਹਿਤ ਸਕੂਲ...
ਸਿੱਖਿਆ

ਪਰਗਟ ਸਿੰਘ ਹੋਏ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ

punjabusernewssite
ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਦਿ੍ਰੜ ਇਰਾਦੇ, ਸਖਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਆ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਸਮਝਦਿਆਂ ਗਰੀਨ ਦੀਵਾਲੀ ਮਨਾਈ ਜਾਵੇ:...
ਸਿੱਖਿਆ

ਸਿਲਵਰ ਓਕਸ ਸਕੁੂਲ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਐਲਾਨ

punjabusernewssite
ਸੁਖਜਿੰਦਰ ਮਾਨ ਬਠਿੰਡਾ,31ਅਕਤੂਬਰ:ਸੁਸਾਂਤ ਸਿਟੀ-2 ਵਿਚ ਸਥਿਤ ਸਿਵਲ ਓਕਸ ਸਕੂਲ ਵਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਿਰਆ ਗਿਆ। ਇਸ ਮੌਕੇ ਪਿ੍ਰੰਸੀਪਲ ਸ਼੍ਰੀ ਮਤੀਨੀਤੂਅਰੋੜਾਦੀਅਗਵਾਈਵਿੱਚਵਿਦਿਆਰਥੀਆਂਦੇਵੱਖ-ਵੱਖ ਮੁਕਾਬਲੇ...
ਸਿੱਖਿਆ

ਗੁਰੂ ਨਾਨਕ ਸਕੂਲ ’ਚ ਰੰਗਾਰੰਗ ਪ੍ਰੋਗਰਾਮ ਕਰਵਾਇਆ

punjabusernewssite
ਸੁਖਜਿੰਦਰ ਮਾਨ ਬਠਿੰਡਾ, 30 ਅਕਤੂਬਰ: ਸਥਾਨਕ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਵਿਖੇ ਵਿਦਿਆਰਥੀਆਂ ਵੱਲੋ ਰੰਗਾ-ਰੰਗ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਜਿਸ...
ਸਿੱਖਿਆ

ਬੀ.ਐਫ.ਜੀ.ਆਈ. ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ

punjabusernewssite
ਸੁਖਜਿੰਦਰ ਮਾਨ ਬਠਿੰਡਾ, 29 ਅਕਤੂਬਰ: ਬੀ.ਐਫ.ਜੀ.ਆਈ. ਵਿਖੇ ਅੱਜ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਤਹਿਤ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ...
ਸਿੱਖਿਆ

ਬਾਬਾ ਫਰੀਦ ਇੰਸਟੀਚਿਊਟ ਵਿਖੇ ਜਿਲਾ ਪੱਧਰੀ ਸੈਮੀਨਾਰ ਆਯੋਜਿਤ

punjabusernewssite
ਸੁਖਜਿੰਦਰ ਮਾਨ ਬਠਿੰਡਾ, 28 ਅਕਤੂਬਰ : ਰਾਜ ਵਿਚ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਜਿਲ੍ਹਾ ਪੱਧਰੀ ਸੈਮੀਨਾਰ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸਨਜ ਵਿਖੇ ਸੈਮੀਨਾਰ...
ਸਿੱਖਿਆ

ਬਾਬਾ ਫ਼ਰੀਦ ਕਾਲਜ ਵਿਖੇ ‘ਵਿਸ਼ਵ ਭੋਜਨ ਦਿਵਸ-2021‘ ਮਨਾਇਆ

punjabusernewssite
ਸੁਖਜਿੰਦਰ ਮਾਨ ਬਠਿੰਡਾ, 28 ਅਕਤੂਬਰ: ਬਾਬਾ ਫ਼ਰੀਦ ਕਾਲਜ ਦੇ ਕਲਚਰਲ ਕਲੱਬ ਨੇ ਕਾਲਜ ਦੇ ਮੈਡੀਕਲ, ਬਾਇਉਟੈਕਨਾਲੋਜੀ, ਬੋਟਨੀ ਅਤੇ ਜੂਲੋਜੀ ਵਿਭਾਗ ਦੇ ਸਹਿਯੋਗ ਨਾਲ ‘ਵਿਸ਼ਵ ਭੋਜਨ...