ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ, ਚੀਮਾ ਅਤੇ ਮੀਤ ਹੇਅਰ ਵੱਲੋਂ ਕਾਲਜਾਂ ਦੀਆਂ ਗੈਸਟ ਫੈਕਲਟੀ ਯੂਨੀਅਨਾਂ ਨੂੰ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਅਸਪਸ਼ਟ ਨੀਤੀਆਂ ਦੇ ਨਤੀਜੇ ਭੁਗਤ...