CBI Raids ਦਾ ਮਾਮਲਾ; ਦੇਸ ਦੀ ਸਰਬਉੱਚ ਅਦਾਲਤ ਅੱਜ ਕਰੇਗੀ ਸੁਣਵਾਈ

Date:

spot_img

Chandigarh News: CBI Raid; ਪਿਛਲੇ ਦਿਨੀਂ ਕੇਂਦਰੀ ਜਾਂਚ ਏਜੰਸੀ CBI ਵੱਲੋਂ ਮੁੱਖ ਮੰਤਰੀ ਦਫ਼ਤਰ (CM Camp Office) ਨਾਲ ਜੁੜੇ ਇੱਕ ਮਾਮਲੇ ਵਿਚ ਪਰਚਾ ਦਰਜ਼ ਕਰਨ ਤੋਂ ਬਾਅਦ ਚੰਡੀਗੜ੍ਹ ਤੇ ਪੰਜਾਬ ਦੇ ਕਈ ਥਾਈਂ ਛਾਪੇਮਾਰੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਅੱਜ ਸੁਣਵਾਈ ਕੀਤੀ ਜਾਵੇਗੀ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ CBI ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਪਟੀਸ਼ਨ ਦਾਈਰ ਕੀਤੀ ਗਈ ਹੈ। ਜਿਸਦੇ ਵਿਚ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਬੀਆਈ ਨੂੰ ਕੇਸ ਦਰਜ ਕਰਨ ਅਤੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦੇਣ ਦੇ ਹੁਕਮ ਨੂੰ ਚੁਣੌਤੀ ਦਿੰਦਿਆਂ ਇੰਨ੍ਹਾਂ ਹੁਕਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਕਰਯੋਗ ਹੈ ਕਿ ਇੱਕ ਜਨਹਿੱਤ ਪਿਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸੀਬੀਆਈ ਤੋਂ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਮੰਗੀ ਹੈ। ਉਧਰ, ਬੀਤੇ ਕੱਲ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਵੱਲੋਂ ਅਲੱਗ ਤੋਂ ਇੱਕ ਪਿਟੀਸ਼ਨ ਦਾਈਰ ਕਰਦਿਆਂ ਸੀਬੀਆਈ ਜਾਂਚ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਆਪਣੇ ਵਕੀਲ ਰਾਹੀਂ ਦਾਅਵਾ ਕੀਤਾ ਕਿ ਸੀਬੀਆਈ ਨੇ ਛਾਪੇਮਾਰੀ ਤੋਂ ਪਹਿਲਾਂ ਸਰਕਾਰ ਤੋਂ ਇਜਾਜ਼ਤ ਨਹੀਂ ਲਈ ਗਈ ਹੈ। ਇਸ ਮਾਮਲੇ ‘ਤੇ ਵੀ ਅੱਜ ਸੁਣਵਾਈ ਹੋਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪੰਜਾਬ ‘ਚ ਅ.ਫ਼ੀ.ਮ ਦੀ ਖੇਤੀ ਦੀ ਮੰਗ ਨੇ ਫੜਿਆ ਜ਼ੋਰ!

ਨਿਊਜ਼ ਡੈਸਕ: ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜੰਗ ਤਾਂ...

ਸਕੂਲ ਦੇ ਵਿਦਿਆਰਥੀਆਂ ਲੱਗੀਆਂ ਮੌਜਾਂ, 10 ਦਿਨਾਂ ਦੀਆਂ ਪੈ ਗਈਆਂ ਛੁੱਟੀਆਂ !

ਨਿਊਜ਼ ਡੈਸਕ: ਬੱਚਿਓ, ਤਿਆਰ ਹੋ ਜਾਓ! ਤਿਉਹਾਰਾਂ ਦੀਆਂ ਛੁੱਟੀਆਂ...