ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

Date:

spot_img

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ।ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ ਹੈ ਅਤੇ ਇਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਫ਼ਿਰਕੂ ਸਦਭਾਵਨਾ ਦੇ ਨਾਲ-ਨਾਲ ਸ਼ਾਂਤੀ ਸਥਾਪਿਤ ਹੋਵੇਗੀ ਅਤੇ ਆਪਸੀ ਵਪਾਰ ਵਿੱਚ ਵੀ ਪ੍ਰਫੁਲਿਤ ਹੋਵੇਗਾ। ਇਸ ਨਾਲ ਕਿਸਾਨਾਂ ਅਤੇ ਵਪਾਰਕ ਭਾਈਚਾਰੇ ਨੂੰ ਵੀ ਲਾਭ ਪਹੁੰਚੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ...