ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Date:

spot_img

Amritsar News:ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਸ੍ਰੀ ਮਕਵਾਨਾ ਨੂੰ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ ਅਕਾਲੀ ਦਲ ਦਾ ਦਾਅਵਾ: ਭਰਤੀ ਬਾਰੇ ਫੈਸਲਾ ਸਿਰਫ਼ ਵਰਕਿੰਗ ਕਮੇਟੀ ਹੀ ਲੈਣ ਦੇ ਸਮਰਥ

ਇਸ ਮੌਕੇ ਸ੍ਰੀ ਮਕਵਾਨਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਬਿਨਾਂ ਵਿਤਰਕੇ ਤੋਂ ਸੰਗਤ ਤੇ ਪੰਗਤ ਦਾ ਸਿਧਾਂਤ ਮਨੁੱਖੀ ਬਰਾਬਰੀ ਦੀ ਉਦਾਹਰਣ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜ਼ਿਲ੍ਹਾ ਬਠਿੰਡਾ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਏ ਜਾਣਗੇ 6.50 ਲੱਖ ਬੂਟੇ : ਡਿਪਟੀ ਕਮਿਸ਼ਨਰ

👉"ਵਿਸ਼ਵ ਵਾਤਾਵਰਣ ਦਿਵਸ" ਮੌਕੇ ਪਿੰਡ ਡੂੰਮਵਾਲੀ ਵਿਖੇ "ਨਾਨਕ ਬਗੀਚੀ"...